ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚ ਕੀਤਾ ਆਤਮ ਸਮਰਪਣ! 5 ਜੂਨ ਤੱਕ ਨਿਆਂਇਕ ਹਿਰਾਸਤ, “ਪਤਾ ਨਹੀਂ ਕਦੋਂ ਵਾਪਸ ਆਵਾਂਗਾ”
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ (ਐਤਵਾਰ, 2 ਜੂਨ) ਨੂੰ ਸ਼ਾਮ 5 ਵਜੇ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਗਏ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, “ਮੈਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। ਮੈਨੂੰ ਨਹੀਂ ਪਤਾ ਕਿ ਮੈਂ