ਕੋਲਕਾਤਾ ਜਬਰਜਨਾਹ-ਕਤਲ ਮਾਮਲੇ ’ਚ ਅੱਜ ਸੁਪਰੀਮ ਕੋਰਟ ’ਚ ਵੱਡੀ ਸੁਣਵਾਈ, ਮੁਲਜ਼ਮ ਦਾ ਹੋਏਗਾ ਪੋਲੀਗ੍ਰਾਫ ਟੈਸਟ
ਬਿਉਰੋ ਰਿਪੋਰਟ: ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ ਦੇ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 31 ਸਾਲਾ ਪੋਸਟ ਗ੍ਰੈਜੂਏਟ ਜੂਨੀਅਰ ਡਾਕਟਰ ਦੇ ਜਬਰਜਨਾਹ ਅਤੇ ਕਤਲ ਦੇ ਮਾਮਲੇ ਨੂੰ ਫਾਸਟ ਟਰੈਕ ਅਦਾਲਤ ਵਿੱਚ ਲਿਜਾਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਜੇ ਲੋੜ ਪਈ ਤਾਂ ਮੁਲਜ਼ਮਾਂ ਨੂੰ ਮੌਤ ਦੀ ਸਜ਼ਾ ਦਿੱਤੀ
