India Punjab

ਫਰਵਰੀ ਮਹੀਨੇ ਵਿੱਚ ਬੈਂਕ 12 ਦਿਨਾਂ ਲਈ ਰਹਿਣਗੇ ਬੰਦ

‘ਦ ਖ਼ਾਲਸ ਬਿਊਰੋ : ਭਾਰਤ ਦੇ ਕੇਂਦਰੀ ਬੈਂਕ, ਆਰਬੀਆਈ ਦੁਆਰਾ ਜਾਰੀ ਛੁੱਟੀਆਂ ਦੀ ਸੂਚੀ ਦੇ ਅਨੁਸਾਰ, ਫਰਵਰੀ 2022 ਮਹੀਨੇ ਵਿੱਚ ਬੈਂਕ 12 ਦਿਨਾਂ ਲਈ ਬੰਦ ਰਹਿਣਗੇ। ਅਜਿਹਾ ਇਸ ਮਹੀਨੇ ਆਉਣ ਵਾਲੇ ਕੁਝ ਪ੍ਰਮੁੱਖ ਤਿਉਹਾਰਾਂ ਕਰਕੇ ਹੋ ਰਿਹਾ ਹੈ। ਆਰਬੀਆਈ ਵੱਲੋਂ ਜਾਰੀ ਕੀਤੀਆਂ ਛੁੱਟੀਆਂ ਨੂੰ ਰਾਸ਼ਟਰੀ ਅਤੇ ਖੇਤਰੀ ਸ਼੍ਰੇਣੀ ਵਿੱਚ ਵੰਡਿਆ ਜਾਂਦਾ ਹੈ। ਰਾਸ਼ਟਰੀ ਸ਼੍ਰੇਣੀ ਵਿੱਚ

Read More
India Punjab

ਪੰਜਾਬ ‘ਚ ਭਾਜਪਾ ਗਠਜੋੜ ਦੀ ਬਣੇਗੀ ਸਰਕਾਰ : ਗਜੇਂਦਰ ਸ਼ੇਖਾਵਤ

‘ਦ ਖ਼ਾਲਸ ਬਿਊਰੋ : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਹ ਦਾਅਵਾ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਬਾਰ ਭਾਜਪਾ ਗਠਜੋੜ ਇਤਿਹਾਸ ਰਚਣ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ-ਪੰਜਾਬ ਲੋਕ ਕਾਂਗਰਸ ਗਠਜੋੜ ਪਟਿਆਲਾ ਸਮੇਤ ਪੰਜਾਬ ਦੀਆਂ 117 ਸੀਟਾਂ ਤੋਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਭਾਜਪਾ ਗਠਜੋੜ ਯਕੀਨੀ ਤੌਰ

Read More
India Punjab

ਮੋਦੀ ਸਰਕਾਰ ਨੇ 10ਵੇਂ ਬਜਟ ‘ਚ ਕਿਸਾਨਾਂ ਨੂੰ ਪਲੋਸਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਅਗਲੇ ਵਿੱਤੀ ਸਾਲ ਲਈ ਬਜਟ ਪੇਸ਼ ਕੀਤਾ ਗਿਆ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਐੱਮਐੱਸਪੀ ਦੇਣ ਲਈ 2.37 ਲੱਖ ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਗਿਆ ਹੈ।

Read More
India

ਰਾਸ਼ਟਰਪਤੀ ਕੋਵਿੰਦ ਵੱਲੋਂ ਨਵੀਂ ਸਿੱਖਿਆ ਨੀਤੀ ਦੀ ਸ਼ਲਾਘਾ

'ਦ ਖ਼ਾਲਸ ਬਿਊਰੋ : ਸੋਮਵਾਰ ਨੂੰ ਸੰਸਦ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਭਾਸ਼ਣ ਵਿੱਚ ਕਿਹਾ ਹੈ ਕਿ ਇਸ ਸਾਲ 10 ਰਾਜਾਂ ਦੇ 19 ਇੰਜੀਨੀਅਰਿੰਗ ਕਾਲਜਾਂ ਵਿੱਚ ਛੇ ਭਾਰਤੀ ਭਾਸ਼ਾਵਾਂ ਵਿੱਚ ਪੜ੍ਹਾਉਣਾ ਸ਼ੁਰੂ ਹੋ ਰਿਹਾ ਹੈ। ਰਾਸ਼ਟਰੀ ਸਿੱਖਿਆ ਨੀਤੀ 'ਤੇ ਗੱਲਬਾਤ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਰਾਹੀਂ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ

Read More
India

ਕੇਰਲ ਹਾਈਕੋਰਟ ਕਿਉਂ ਦੇਣਾ ਚਾਹੁੰਦੀ ਹੈ ਸੀਬੀਆਈ ਨੂੰ ਇਹ ਕੇਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਰਲ ਹਾਈ ਕੋਰਟ ਨੇ ਸੀਬੀਆਈ ਨੂੰ ਪਿਛਲੇ ਸਾਲ ਨਵੰਬਰ ਵਿੱਚ ਸੂਬੇ ਦੇ ਪਲੱਕੜ ਜ਼ਿਲ੍ਹੇ ਵਿੱਚ ਇੱਕ ਆਰਐਸਐਸ ਵਰਕਰ ਦੇ ਕ ਤਲ ਦੇ ਕੁੱਝ ਪਹਿਲੂਆਂ ਦੀ ਜਾਂਚ ਕਰਨ ਬਾਰੇ ਕਿਹਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਮਾਮਲੇ ਦੇ ਕੁੱਝ ਦੋ ਸ਼ੀਆਂ ਦਾ ਠਿਕਾਣਾ ਸੂਬੇ ਤੋਂ ਬਾਹਰ ਹੈ, ਇਸ ਲਈ ਸੀਬੀਆਈ

Read More
India Punjab

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਪੂਰੇ ਦੇਸ਼ ਵਿੱਚ ਭਰਪੂਰ ਹੁੰਗਾਰਾ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਸ਼ਵਾ ਸਘਾਤ ਦਿਵਸ ਮਨਾਉਣ ਅਤੇਂ ਕੇਂਦਰ ਸਰਕਾਰ ਦੇ ਪੁਤਲੇ ਫੂ ਕਣ ਦਾ ਸੱਦਾ ਦਿਤਾ ਗਿਆ ਸੀ,ਜਿਸ ਦੇ ਹੁੰਗਾਰੇ ਵੱਜੋਂ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਵਿੱਚ ਅੱਜ 500 ਦੇ ਕਰੀਬ ਥਾਂਵਾਂ ‘ਤੇ ਜਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਮੋਦੀ ਸਰਕਾਰ ਖ਼ਿਲਾ ਫ਼ ਅਰ ਥੀ ਫੂ ਕ ਮੁਜ਼ਾਹ ਰੇ

Read More
India

ਸੁਪਰੀਮ ਕੋਰਟ ਕਾਲੀਜੀਅਮ ਨੇ ਮਦਰਾਸ ਹਾਈਕੋਰਟ ਦੇ ਚੀਫ਼ ਜਸਟਿਸ ਲਈ ਕਿਸਦੇ ਨਾਂ ਦੀ ਕੀਤੀ ਸਿਫ਼ਾਰਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੀਫ਼ ਜਸਟਿਸ ਐਨਵੀ ਰਮੰਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕਾਲੀਜੀਅਮ ਨੇ ਕੇਂਦਰ ਨੂੰ ਸਿਫ਼ਾਰਸ਼ ਕੀਤੀ ਹੈ ਕਿ ਜਸਟਿਸ ਮੁਨੀਸ਼ਵਰ ਨਾਥ ਭੰਡਾਰੀ ਨੂੰ ਮਦਰਾਸ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਜਾਵੇ। ਸੀਨੀਅਰ ਜੱਜ ਜਸਟਿਸ ਯੂ ਯੂ ਲਲਿਤ ਅਤੇ ਏ.ਐੱਮ. ਖਾਨਵਿਲਕਰ ਵਾਲੇ ਕਾਲੀਜੀਅਮ ਨੇ 14 ਦਸੰਬਰ, 2021 ਅਤੇ 29

Read More
India

ਪ੍ਰਧਾਨ ਮੰਤਰੀ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਨੇ ਪੰਜਾਬ ਵਿੱਚ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤਾ ਹੈ, ਜਿਸ ਤਹਿਤ ਅਕਾਲੀ ਦਲ ਸੰਯੁਕਤ ਪੰਜਾਬ ਵਿੱਚ 15 ਸੀਟਾਂ ’ਤੇ ਚੋਣ ਲੜ ਰਿਹਾ ਹੈ।

Read More
India Punjab

ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਸੰਗਲ ਖੋਲ੍ਹੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਸੰਗਲ ਖੋਲ੍ਹ ਦਿੱਤੇ ਹਨ। ਕਮਿਸ਼ਨ ਵੱਲੋਂ ਅੱਜ ਜਾਰੀ ਕੀਤੇ ਤਾਜ਼ਾ ਹੁਕਮਾਂ ਵਿੱਚ ਉਮੀਦਵਾਰਾਂ ਦੀਆਂ ਚੋਣ ਰੈਲੀਆਂ ਉੱਤੇ 11 ਫਰਵਰੀ ਤੱਕ ਪਾਬੰਦੀ ਰਹੇਗੀ ਪਰ ਇੱਕ ਹਜ਼ਾਰ ਤੱਕ ਭੀੜ ਇਕੱਠੀ ਕਰਨ ਦੀ ਖੁੱਲ੍ਹ ਦੇ ਦਿੱਤੀ ਗਈ ਹੈ ਜਦਕਿ ਹਾਲ ਵਿੱਚ 500 ਤੋਂ ਵੱਧ ਬੰਦੇ

Read More
India Punjab

27 ਸਾਲਾਂ ਬਾਅਦ ਜੇਲ੍ਹ ‘ਚੋਂ ਇੱਕ ਘੰਟੇ ਲਈ ਬਾਹਰ ਆਏ ਰਾਜੋਆਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕ ਤਲ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਕਰੀਬ 27 ਸਾਲਾਂ ਬਾਅਦ ਅੱਜ ਜੇਲ੍ਹ ਵਿੱਚੋਂ ਪਹਿਲੀ ਵਾਰ ਬਾਹਰ ਆਏ ਹਨ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਅੱਜ ਇੱਕ ਘੰਟੇ ਦੀ ਪੈਰੋਲ ‘ਤੇ

Read More