India Lok Sabha Election 2024

ਕਰੇੜਪਤੀ ਹਨ PM ਮੋਦੀ! ਘਰ ਤੇ ਕਾਰ ਬਾਰੇ ਵੀ ਵੱਡੀ ਜਾਣਕਾਰੀ ਆਈ ਸਾਹਮਣੇ ! 2 ਸੂਬਿਆਂ ਵਿੱਚ ਪੜ੍ਹਾਈ ਕੀਤੀ ਪੂਰੀ

ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਵਾਰਾਣਸੀ ਤੋਂ ਤੀਜੀ ਨਾਲ ਨਾਮਜ਼ਦਗੀ ਭਰੀ ਹੈ। ਇਸ ਦੌਰਾਨ ਪੀਐੱਮ ਮੋਦੀ ਦੇ ਕਰੋੜਪਤੀ ਹੋਣ ਬਾਰੇ ਵੀ ਪਤਾ ਚੱਲਿਆ ਹੈ। ਉਨ੍ਹਾਂ ਦੀ SBI ਵਿੱਚ 2 ਕਰੋੜ 85 ਲੱਖ 60 ਹਜ਼ਾਰ 338 ਰੁਪਏ ਦੀ FD ਹੈ। ਪ੍ਰਧਾਨ ਮੰਤਰੀ ਨੇ ਆਪਣੇ ਹਲਫਨਾਮੇ ਵਿੱਚ 5 ਸਾਲ ਦੀ ਆਮਦਨ

Read More
India

ਕੇਜਰੀਵਾਲ ਵਾਲੀ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਸਾਬਕਾ ਉੱਪ CM ਸਿਸੋਦੀਆ ਹੁਣ ਵੀ ਉਸੇ ਜੇਲ੍ਹ ਵਿੱਚ

ਬੀਤੇ ਕੁਝ ਸਮੇਂ ਪਹਿਲਾਂ ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੁਣ ਦਿੱਲੀ ਦੀ ਤਿਹਾੜ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਦੀ ਜਾਣਕਾਰੀ ਤਿਹਾੜ ਪ੍ਰਸ਼ਾਸਨ ਨੇ ਦਿੱਲੀ ਪੁਲਿਸ ਨੂੰ ਦਿੱਤੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਡੌਗ

Read More
India Punjab Technology

ਤੁਹਾਡੇ ਮੂੰਹ ਦੀ ਹਰ ਹਰਕਤ ਨੂੰ ਪਛਾਣ ਸਕੇਗਾ ChatGPT! ਸੋਣ ਤੋਂ ਪਹਿਲਾਂ ਕਹਾਣੀ ਵੀ ਸੁਣਾਏਗਾ

ਬਿਉਰੋ ਰਿਪੋਰਟ – ਚੈੱਟ ਜੀਪੀਟੀ (ChatGPT) ਨੇ 13 ਮਈ ਨੂੰ ਆਪਣੇ ਪਹਿਲੇ ਵਰਚੂਅਲ ਇਵੈਂਟ ਵਿੱਚ ਕਈ ਨਵੀਆਂ ਅਪਡੇਟ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ChatGPT 4 ਦਾ ਨਵਾਂ ਅਤੇ ਜ਼ਿਆਦਾ ਤਾਕਤਵਰ ਵਰਜਨ GPT-4o ਵੀ ਪੇਸ਼ ਕੀਤਾ ਗਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਨਵਾਂ ਵਰਜਨ ਸਾਡੇ ਨਾਲ ਗੱਲ ਕਰਨ ਦੇ ਤਰੀਕੇ ਨੂੰ ਪੂਰੀ

Read More
India

ਸੰਜੇ ਸਿੰਘ ਨੇ ਮੰਨਿਆ, ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ

ਆਮ ਆਦਮੀ ਪਾਰਟੀ (AAP) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (SWATII MALIWAL) ਮਾਮਲੇ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਨੇ ਮੰਨਿਆ ਕਿ ਉਨ੍ਹਾਂ ਨਾਲ ਬਦਸਲੂਕੀ ਹੋਈ ਹੈ। ਸੰਜੇ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਵਾਤੀ ਮਾਲੀਵਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਗਈ ਸੀ। ਸਵਾਤੀ ਮਾਲੀਵਾਲ ਉੱਥੇ

Read More
India Lok Sabha Election 2024

ਸ਼ਿਆਮ ਰੰਗੀਲਾ ਨੇ ਨਹੀਂ ਭਰੀ ਪੀਐੱਮ ਮੋਦੀ ਖ਼ਿਲਾਫ਼ ਉਮੀਦਵਾਰੀ! “3 ਦਿਨ ਤੱਕ ਫ਼ਾਰਮ ਲਈ ਤਰਸਦੇ ਰਹੇ!”

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ (14 ਮਈ, 2024) ਵਾਰਾਣਸੀ ਤੋਂ ਤੀਜੀ ਵਾਰ ਨਾਮਜ਼ਦਗੀ ਭਰ ਦਿੱਤੀ ਹੈ ਜਦਕਿ ਉਨ੍ਹਾਂ ਦੇ ਸਾਹਮਣੇ ਚੋਣ ਮੈਦਾਨ ਵਿੱਚ ਉੱਤਰੇ ਕਾਮੇਡੀਅਨ ਸ਼ਿਆਮ ਰੰਗੀਲਾ ਨੂੰ ਤਿੰਨ ਦਿਨ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਇੱਕ ਫਾਰਮ ਨਹੀਂ ਮਿਲ ਸਕਿਆ। ਇਸ ’ਤੇ ਖਿਝੇ ਹੋਏ ਰੰਗੀਲਾ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਚੋਣ ਕਮਿਸ਼ਨ

Read More
India International

ਗਾਜ਼ਾ ‘ਚ ਭਾਰਤ ਦੇ ਸਾਬਕਾ ਫੌਜੀ ਦੀ ਹੋਈ ਮੌਤ, ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੇ ਜਤਾਇਆ ਦੁੱਖ

ਇਜ਼ਰਾਈਲ-ਹਮਾਸ (Israel-Hamaas) ਵਿੱਚ ਜੰਗ ਅਜੇ ਵੀ ਜਾਰੀ ਹੈ ਅਤੇ ਇਸ ਜੰਗ ਨੇ ਇਕ ਸਾਬਕਾ ਭਾਰਤੀ ਫੌਜੀ ਦੀ ਜਾਨ ਲੈ ਲਈ ਹੈ। ਸਾਬਕਾ ਫੌਜੀ ਕਰਨਲ ਵੈਭਵ ਅਨਿਲ ਕਾਲੇ ਸੰਯੁਕਤ ਰਾਸ਼ਟਰ ਲਈ ਕੰਮ ਕਰ ਰਹੇ ਸਨ। ਜਿਨ੍ਹਾਂ ਦੀ ਗਾਜ਼ਾ ਦੇ ਰਫਾਹ ਸ਼ਹਿਰ ‘ਚ ਹਮਲੇ ਦੌਰਾਨ ਮੌਤ ਹੋ ਗਈ। ਦੱਸ ਦੇਈਏ ਕਿ ਕਰਨਲ ਵੈਭਵ ਅਨਿਲ ਕਾਲੇ ਨੇ ਸਮੇਂ

Read More