India

ਵੈਸ਼ਨੋ ਦੇਵੀ ਮੰਦਰ ‘ਚ ਮਚੀ ਭਗਦੜ ਨਾਲ 12 ਲੋਕਾਂ ਦੀ ਮੌ ਤ,14 ਜ਼ ਖ਼ਮੀ

‘ਦ ਖ਼ਾਲਸ ਬਿਊਰੋ : ਨਵਾਂ ਸਾਲ  ਚੱੜਦੇ ਸਾਰ ਹੀ  ਮਾੜੀ ਖ਼ਬਰ ਆਈ ਹੈ ਕਿ ਜੰਮੂ-ਕਸ਼ਮੀਰ ਦੇ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਭਗਦੜ ਨਾਲ 2 ਲੋਕਾਂ ਦੀ ਮੌ ਤ ਹੋ ਗਈ ਤੇ 14 ਲੋਕ ਜ਼ ਖਮੀ ਹੋਏ ਹਨ, ਜਿਨ੍ਹਾਂ ਨੂੰ ਸਥਾਨਕ ਨਰਾਇਣਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਤਿੰਨ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ

Read More
India

ਭਾਰਤੀ ਕ੍ਰਿਕਟ ਟੀਮ ਨੇ ਏਸ਼ੀਆ ਕਪ ਕੀਤਾ ਆਪਣੇ ਨਾਂ

‘ਦ ਖ਼ਾਲਸ ਬਿਊਰੋ : ਭਾਰਤ ਦੀ ਅੰਡਰ-19 ਟੀਮ ਨੇ ਏਸ਼ੀਆ ਕਪ ਦਾ ਖਿਤਾਬ ਜਿੱਤ ਲਿਆ ਹੈ। ਭਾਰਤੀ ਖਿਡਾਰੀਆਂ ਨੇ ਫਾਈਨਲ ਵਿੱਚ ਸ਼੍ਰੀਲੰਕਾ ਨੂੰ 9 ਵਿਕਟਾਂ ਦੇ ਨਾਲ ਹਰਾਇਆ ਹੈ। ਦੁਬਈ ਵਿੱਚ ਮੀਂਹ ਤੋਂ ਪ੍ਰਭਾਵਿਤ ਇਸ ਮੈਚ ਵਿੱਚ ਭਾਰਤੀ ਟੀਮ ਨੂੰ 38 ਓਵਰਾਂ ਵਿੱਚ ਜਿੱਤ ਦੇ ਲਈ 99 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸਨੂੰ ਬਾਅਦ ਵਿੱਚ

Read More
India

ਮੁੰਬਈ ‘ਚ ਧਾਰਾ 144 ਲਾਗੂ

‘ਦ ਖ਼ਾਲਸ ਬਿਊਰੋ : ਮਹਾਰਾਸ਼ਟਰ ਸਰਕਾਰ ਨੇ ਕਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੰਬਈ ਵਿੱਚ 15 ਜਨਵਰੀ ਤੱਕ ਧਾਰਾ 144 ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਮੁੰਬਈ ਪੁਲਿਸ ਨੇ ਸ਼ਾਮ ਪੰਜ ਵਜੇ ਤੋਂ ਸਵੇਰੇ ਪੰਜ ਵਜੇ ਦੇ ਵਿਚਕਾਰ ਜਨਤਕ ਥਾਂਵਾਂ ‘ਤੇ ਲੋਕਾਂ ਦੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਥਾਂਵਾਂ ਵਿੱਚ

Read More
India

ਕ੍ਰਿਕਟਰ ਸਹਿਵਾਗ ਦੀ ਭੈਣ ਆਪ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ : ਸਾਬਕਾ ਕ੍ਰਿਕਟਰ ਵੀਰੇਂਦਰ ਸਹਿਵਾਗ ਦੀ ਭੈਣ ਅੰਜੂ ਸਹਿਵਾਗ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਦਿੱਲੀ ਵਿੱਚ ਪਾਰਟੀ ਦਫ਼ਤਰ ਵਿੱਚ ਉਨ੍ਹਾਂ ਨੂੰ ਮੈਂਬਰਸ਼ਿਪ ਦਿੱਤੀ ਗਈ ਹੈ। ਇਸ ਮੌਕੇ ਅੰਜੂ ਸਹਿਵਾਗ ਨੇ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਇਸ ਪਰਿਵਾਰ ਵਿੱਚ ਥਾਂ ਮਿਲੀ ਹੈ। ਅੰਜੂ ਸਹਿਵਾਗ ਨੇ

Read More
India Punjab

ਸਿਰਸਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦੇ ਕੁੱਝ ਦਿਨਾਂ ਬਾਅਦ ਹੀ ਮਨਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਇਸ ਦੀ ਮੁੱਖ ਵਜ੍ਹਾ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਰਕੇ ਆ ਰਹੀਆਂ ਮੁਸ਼ਕਿਲਾਂ ਨੂੰ ਦੱਸਿਆ ਗਿਆ ਹੈ। ਉਹ ਨਵੇਂ ਕਮੇਟੀ ਦੇ

Read More
India

ਕੇਰਲ ‘ਚ ਭਾਰੀ ਮੀਂਹ ਪੈਣ ਕਾਰਨ ਸਕੂਲ-ਕਾਲਜ ਬੰਦ

‘ਦ ਖਾਲਸ ਬਿਉਰੋ:ਦੇਸ਼ ਦੇ ਦੱਖਣੀ ਰਾਜ ਕੇਰਲ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਤਿੰਨ ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਚਾਰ ਜਿਲ੍ਹਿਆਂ ਚੇਨੱਈ, ਤਿਰੁਵਾਲੁਰ, ਕਾਂਚੀਪੂਰਮ ਅਤੇ ਚੇਂਗਲਪੇਟੁ ਵਿੱਚ ਭਾਰੀ ਮੀਂਹ ਕਾਰਨ ਆਮ ਜਿੰਦਗੀ ਬਹੁਤ ਪ੍ਰਭਾਵਤ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਹੋਣ ਮਗਰੋਂ ਇਹਨਾਂ ਸਾਰੇ ਜਿਲ੍ਹਿਆਂ ਵਿੱਚ ਸਾਰੇ

Read More
India

ਚੰਡੀਗੜ੍ਹ ਪ੍ਰਸ਼ਾਸਨ ਨੇ ਨਵੀਆਂ ਪਾਬੰਦੀਆਂ ਲਗਾਈਆਂ

‘ਦ ਖਾਲਸ ਬਿਉਰੋ: ਚੰਡੀਗੜ੍ਹ ਪ੍ਰਸ਼ਾਸਨ ਨੇ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਹੋਟਲਾਂ ਵਿੱਚ ਕੀਤੇ ਜਾ ਰਹੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਜ਼ਿਆਦਾ ਭੀੜ ਇਕੱਠੀ ਨਾ ਹੋਵੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ ਜੋ 31 ਦਸੰਬਰ

Read More
India International

ਅਰੁਣਾਚਲ ਪ੍ਰਦੇਸ਼ ਦੀਆਂ 15 ਜਗ੍ਹਾਵਾਂ ਦਾ ਨਾਂ ਬਦਲਣ ਦੀ ਤਿਆਰੀ ‘ਚ ਹੈ ਚੀਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੀਨ ਨੇ ਅਰੁਣਾਚਲ ਪ੍ਰਦੇਸ਼ ਦੀਆਂ ਕੁੱਝ ਜਗ੍ਹਾਵਾਂ ਦਾ ਨਵਾਂ ਨਾਮ ਰੱਖ ਦਿੱਤਾ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਚੀਨ ਦੇ ਇਸ ਕਦਮ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਅਰੁਣਾਚਲ ਪ੍ਰਦੇਸ਼ ਹਮੇਸ਼ਾ ਭਾਰਤ ਦਾ ਅਟੁੱਟ ਅੰਗ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਵਿਦੇਸ਼ ਮੰਤਰਾਲੇ ਨੇ ਇਸ ਬਾਰੇ ਆਈਆਂ ਰਿਪੋਰਟਾਂ ‘ਤੇ

Read More
India International

ਟੇਸਲਾ ਕਿਉਂ ਵਾਪਸ ਲੈ ਰਹੀ ਹੈ ਚਾਰ ਲੱਖ ਤੋਂ ਵੱਧ ਕਾਰਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਲੈੱਕਟ੍ਰੀਕਲ ਵਹੀਕਲ ਕੰਪਨੀ ਟੇਸਲਾ ਅਮਰੀਕਾ ਵਿੱਚ ਆਪਣੀਆਂ ਚਾਰ ਲੱਖ 75 ਹਜ਼ਾਰ ਕਾਰਾਂ ਨੂੰ ਬਾਜ਼ਾਰ ਵਿੱਚੋਂ ਵਾਪਸ ਲੈਣ ਵਾਲੀ ਹੈ। ਕੰਪਨੀ ਨੇ ਕਿਹਾ ਕਿ ਉਹ 2017-2020 ਮਾਡਲ 3 ਟੇਸਲਾ ਦੀ 356,309 ਕਾਰਾਂ ਨੂੰ ਵਾਪਸ ਲੈ ਰਹੀ ਹੈ ਕਿਉਂਕਿ ਉਨ੍ਹਾਂ ਦੇ ਰਿਅਰ-ਵਿਊ ਕੈਮਰੇ ਵਿੱਚ ਗੜਬੜੀ ਹੋ ਸਕਦੀ ਹੈ। ਇਸ ਤੋਂ ਇਲਾਵਾ

Read More
India

ਦਿੱਲੀ ‘ਚ ਡਾਕਟਰਾਂ ਨੇ ਹੜ ਤਾਲ ਲਈ ਵਾਪਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ 14 ਦਿਨਾਂ ਤੋਂ ਚੱਲ ਰਹੀ ਰੈਜੀਡੈਂਟ ਡਾਕਟਰਾਂ ਦੀ ਹੜਤਾਲ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਕਰੋਨਾ ਦੇ ਵੱਧਦੇ ਖਤਰੇ ਅਤੇ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਫੈਡਰੇਸ਼ਨ ਆਫ ਰੈਜੀਡੈਂਟ ਡਾਕਟਰਜ਼ ਐਸੋਸੀਏਸ਼ਨ ਆਫ ਇੰਡੀਆ

Read More