India Lok Sabha Election 2024

ਲੋਕ ਸਭਾ ਚੋਣਾਂ ਦਾ ਚੌਥਾ ਪੜਾਅ ਹੋਇਆ ਮੁਕੰਮਲ, ਹੋਈਆਂ ਤਿੰਨ ਮੌਤਾਂ

ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਸ਼ੁਰੂਆਤ 19 ਅ੍ਰਪੈਲ ਨੂੰ ਹੋ ਚੁੱਕੀ ਸੀ, ਜਿਸ ਦਾ ਅੱਜ ਚੌਥਾ ਪੜਾਅ ਮੁਕੰਮਲ ਹੋ ਗਿਆ ਹੈ। 13 ਮਈ ਨੂੰ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਕੁੱਲ 96 ਸੀਟਾਂ ‘ਤੇ ਵੋਟਿੰਗ ਖਤਮ ਹੋ ਗਈ। ਇਸ ਦੌਰਾਨ ਕੁੱਲ 62.56% ਵੋਟਿੰਗ ਹੋਈ ਹੈ। ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ 75.72%

Read More
India

ਮੁੰਬਈ ‘ਚ ਤੂਫਾਨ ਦਾ ਕਹਿਰ, ਡਿੱਗਿਆ ਬਿਲਬੋਰਡ, ਕਈ ਜ਼ਖ਼ਮੀ

ਮੁੰਬਈ ਵਿਚ ਬੇਮੌਸਮੀ ਬਾਰਿਸ਼ ਦੇ ਨਾਲ-ਨਾਲ ਧੂੜ ਭਰੇ ਤੂਫਾਨ ਨੇ ਕਹਿਰ ਮਚਾਇਆ ਹੋਇਆ ਹੈ, ਜਿਸ ਕਾਰਨ ਮੁੰਬਈ ਹਵਾਈ ਅੱਡੇ ‘ਤੇ ਫਲਾਈਟ ਸੰਚਾਲਨ ਨੂੰ ਇੱਕ ਘੰਟੇ ਲਈ ਮੁਅੱਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਰੇਲ੍ਹਾਂ ਦੇ ਸਮੇਂ ਵਿੱਚ ਦੇਰੀ ਹੋ ਰਹੀ ਹੈ। ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋ ਰਾਹਤ ਦਵਾਉਣ ਦੇ ਨਾਲ-ਨਾਲ ਤਬਾਹੀ ਵੀ ਲਿਆਦੀ ਹੈ। ਦੱਸਿਆ

Read More
India

ਆਟੋ-ਚਾਲਕ ਦੀ ਲਾਪਰਵਾਹੀ ਪੈ ਗਈ ਭਾਰੀ, 8 ਸਾਲਾ ਬੱਚੀ ਦੀ ਮੌਤ

ਹਰਿਆਣਾ ਵਿੱਚ ਪਾਣੀਪਤ ਦੇ ਪਿੰਡ ਉਗਰਾਖੇੜੀ ’ਚ ਇੱਕ ਆਟੋ ਚਾਲਕ ਨੇ ਆਟੋ ਪਿੱਛੇ ਕਰਦਿਆਂ 8 ਸਾਲਾ ਬੱਚੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਛੋਟੀ ਬੱਚੀ ਗੰਭੀਰ ਜ਼ਖ਼ਮੀ ਹੋ ਗਈ। ਉਸ ਦੀ ਗਰਦਨ ਤੇ ਛਾਤੀ ਉੱਤੇ ਗੰਭੀਰ ਸੱਟਾਂ ਲੱਗੀਆਂ। ਬੱਚੀ ਦੇ ਮਾਪੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲੈ ਕੇ ਜਾਣ ਲੱਗੇ ਪਰ ਰਸਤੇ ਵਿੱਚ

Read More
India Lok Sabha Election 2024 Punjab

‘ਆਪ’ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ‘ਆਪ’ ਵੱਲੋਂ ਅੱਜ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਕੁੱਲ 40 ਲੀਡਰਾਂ ਨੂੰ ਪੰਜਾਬ ਵਿੱਚ ਪ੍ਰਚਾਰ ਕਰਨ ਦਾ ਜਿੰਮਾ ਸੌਂਪਿਆ ਹੈ। ਜਾਰੀ ਇਸ ਲਿਸਟ ਵਿੱਚ ਅਰਵਿੰਦ ਕੇਜਰੀਵਾਲ ਅਤੇ

Read More