ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
- by Manpreet Singh
- July 16, 2024
- 0 Comments
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਦੇ ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਕਿਸਾਨ ਅੰਦੋਲਨ ਦੂਜੇ ਦੇ ਸਮੇਂ ਨਵਦੀਪ ਸਿੰਘ ਜਲਬੇੜਾ ਸਮੇਤ ਹਰਿਆਣਾ ਪੁਲਿਸ ਨੇ 21 ਲੋਕਾਂ ’ਤੇ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਅੰਬਾਲਾ ਪੁਲਿਸ ਵੱਲੋਂ ਨਵਦੀਪ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੰਬਾਲਾ ਪੁਲਿਸ ਨੇ ਨਵਦੀਪ ਨੂੰ
ਮੁੰਬਈ ਦਾ ਚੋਰ ਨਿਕਲਿਆ ਇਮਾਨਦਾਰ, ਪਛਤਾਵਾ ਹੋਣ ‘ਤੇ ਕੀਤਾ ਇਹ ਕੰਮ
- by Manpreet Singh
- July 16, 2024
- 0 Comments
ਮੁੰਬਈ ਤੋਂ ਚੋਰੀ ਦਾ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਚੋਰੀ ਕਰਨ ਤੋਂ ਬਾਅਦ ਜਦੋਂ ਚੋਰ ਨੂੰ ਪਤਾ ਲੱਗਾ ਕਿ ਉਸ ਨੇ ਸਮਾਣਾ ਵਿਖੇ ਪ੍ਰਸਿੱਧ ਕਵੀਸ਼ਰ ਦੇ ਘਰੋਂ ਚੋਰੀ ਕੀਤੀ ਹੈ ਤਾਂ ਉਸ ਨੇ ਕੀਮਤੀ ਸਾਮਾਨ ਵਾਪਸ ਕਰ ਦਿੱਤਾ। ਮੁੰਬਈ ਪੁਲਿਸ ਨੇ ਦੱਸਿਆ ਕਿ ਰਾਏਗੜ੍ਹ ਜ਼ਿਲੇ ਦੇ ਨੇਰਲ ‘ਚ ਸਥਿਤ ਨਾਰਾਇਣ ਸੁਰਵੇ ਦੇ ਘਰ
ਅਨੰਤ ਅੰਬਾਨੀ ਦੇ ਵਿਆਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ
- by Manpreet Singh
- July 16, 2024
- 0 Comments
ਭਾਰਤ ਦੇ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਪੁੱਤਰ ਅਨੰਤ ਅੰਬਾਨੀ ਦੇ ਵਿਆਹ ਵਿੱਚ ਬੰਬ ਸੁੱਟਣ ਦੀ ਧਮਕੀ ਦੇਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਵਿਅਕਤੀ 32 ਸਾਲਾ ਇੰਜੀਨੀਅਰ ਹੈ, ਜਿਸ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ਤੇ ਪਾਈ ਪੋਸਟ ਵਿੱਚ ਲਿਖਿਆ ਸੀ ਕਿ ” ਮੈਂ ਸੋਚ ਰਿਹਾ ਹਾਂ ਕਿ ਅਨੰਤ ਅੰਬਾਨੀ ਦੇ ਵਿਆਹ ਵਿਚ
ਕੰਮ ‘ਤੇ ਜਾ ਰਹੇ ਪੰਜਾਬੀ ਵਿਅਕਤੀ ਦੀ ਸੜਕ ਹਾਦਸੇ ‘ਚ ਹੋਈ ਮੌਤ
- by Gurpreet Singh
- July 16, 2024
- 0 Comments
ਇਟਲੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਰਾਏਕੋਟ ਦੇ ਪਿੰਡ ਅਕਾਲਗੜ੍ਹ ਖੁਰਦ ਦੇ ਇੱਕ 46 ਸਾਲਾ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਵਿਅਕਤੀ ਸਾਈਕਲ ਤੇ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਇਸ ਦੌਰਾਨ ਉਸ ਨਾਲ ਇਹ ਦਰਦਨਾਕ ਹਾਦਸਾ ਵਾਪਰ ਗਿਆ। ਮ੍ਰਿਤਕ ਦੀ ਪਛਾਣ ਹਰਪ੍ਰੀਤ
ਚੰਡੀਗੜ੍ਹ ਨੇ VIP ਨੰਬਰ ਲੈਣ ਲਈ ਹਰ ਹੱਦ ਕੀਤੀ ਪਾਰ! ‘CH01 CV 0001’ ਦੀ ਬੋਲੀ ਸੁਣ ਉੱਡ ਜਾਣਗੇ ਹੋਸ਼! ਅਥਾਰਿਟੀ ਨੇ ਹੁਣ ਤੱਕ ਕਰੋੜਾਂ ਕਮਾਏ
- by Preet Kaur
- July 16, 2024
- 0 Comments
ਬਿਉਰੋ ਰਿਪੋਰਟ – ਕਹਿੰਦੇ ਨੇ ਸ਼ੌਕ ਦਾ ਕੋਈ ਮੁੱਲ ਨਹੀਂ ਹੁੰਦਾ, ਸਿਟੀ ਬਿਊਟੀਫੁਲ ਚੰਡੀਗੜ੍ਹ ਦੇ ਲੋਕਾਂ ਵਿਚਾਲੇ VIP ਨੰਬਰ ਲੈਣ ਦਾ ਵੀ ਅਜਿਹਾ ਸ਼ੌਕ ਹੈ ਕਿ ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਸ ਵਾਰ ਵੀ ਚੰਡੀਗੜ੍ਹ ਦੇ ਲੋਕਾਂ ’ਤੇ VIP NUMBER ਦਾ ਜਨੂੰਨ ਸਿਰ ਚੜ ਕੇ ਬੋਲ ਰਿਹਾ ਹੈ। ਹੁਣ ਤੱਕ CV ਨੰਬਰ
