India International Punjab

ਜਥੇਦਾਰ ਹਰਪ੍ਰੀਤ ਸਿੰਘ ਨੂੰ ਪਾਕਿਸਤਾਨ ਤੋਂ ਮਿਲਿਆ ਸੱਦਾ

‘ਦ ਖ਼ਾਲਸ ਬਿਊਰੋ : ਪਾਕਿਸਤਾਨ ਦੇ ਸ਼ਿਕਾਰਪੁਰ ਸਿੰਧ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਕਰੀਬ 90 ਫੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ। ਇਸ ਗੁਰਦੁਆਰਾ ਸਾਹਿਬ ਨੂੰ ਫਰਵਰੀ 2022 ਤੱਕ ਸੰਗਤਾਂ ਲਈ ਖੋਲ੍ਹਿਆ ਜਾ ਸਕਦਾ ਹੈ। ਨਵੀਂ ਇਮਾਰਤ ਦੇ ਉਦਘਾਟਨ ਲਈ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ

Read More
India Punjab

ਰਾਹੁਲ ਗਾਂਧੀ ਦੇ ਘਰ ਬਾਹਰ ਮੋਰ ਚੇ ‘ਤੇ ਬੈਠੇ ਅਧਿਆਪਕ

‘ਦ ਖ਼ਾਲਸ ਬਿਊਰੋ : ਪੰਜਾਬ ਦੇ 180 ਅਧਿਆਪਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦੀ ਸੁਣਵਾਈ ਨਾ ਹੋਣ ‘ਤੇ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਪ੍ਰਦਰ ਸ਼ਨ ਕਰ ਰਹੇ ਹਨ। 180 ਈਟੀਟੀ ਅਧਿਆਪਕ ਸੂਬਾ ਸਰਕਾਰ ਉੱਤੇ ਵਿਤਕਰੇ ਦਾ ਦੋ ਸ਼ ਲਾ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਮਸਲੇ ਦੇ ਹੱਲ ਲਈ

Read More
India Punjab

ਅਕਾਲੀ ਦਲ ਦੇ ਤਿੰਨ ਆਗੂ ਭਾਜਪਾ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਜਗਦੀਪ ਸਿੰਘ ਨਕਈ, ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਭ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਵਿੱਚ ਹਵਾ ਕਿਸ ਦਿਸ਼ਾ ਵਿੱਚ

Read More
India Punjab

ਕਿ ਸਾਨ ਲੀਡਰ ਨੇ ਗ੍ਰਹਿ ਮੰਤਰੀ ਦੀ ਲੀਕ ਹੋਈ ਚਿੱਠੀ ਬਾਰੇ ਦਿੱਤਾ ਸਪੱਸ਼ਟੀਕਰਨ

‘ਦ ਖ਼ਾਲਸ ਬਿਊਰੋ : ਅਜ਼ਾਦ ਕਿਸਾਨ ਕਮੇਟੀ ਦੇ ਲੀਡਰ ਹਰਪਾਲ ਸਿੰਘ ਸੰਘਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਲਿਖੀ ਗਈ ਚਿੱਠੀ ਲੀਕ ਹੋਣ ਦੇ ਮਾਮਲੇ ਬਾਰੇ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਇਸ ਚਿੱਠੀ ‘ਤੇ ਪੰਜਾਬ ਦੇ ਲੋਕ ਕਿਸਾਨ ਜਥੇਬੰਦੀਆਂ ‘ਤੇ ਸਵਾਲ ਖੜ੍ਹੇ ਕਰ ਰਹੇ ਹਨ ਕਿ ਜਦੋਂ ਚਿੱਠੀ ਕਿਸਾਨ ਜਥੇਬੰਦੀਆਂ ਦੇ ਕੋਲ ਆਈ ਸੀ

Read More
India

ਮੁਸਲਮਾਨਾਂ ਦੀ ਨਸਲ ਕੁਸ਼ੀ…ਇਹ ਇੱਕ ਗ੍ਰਹਿ ਯੁੱ ਧ ਦੀ ਕਰ ਰਹੇ ਨੇ ਅਪੀਲ – ਨਸੀਰੂਦੀਨ

‘ਦ ਖ਼ਾਲਸ ਬਿਊਰੋ : ਦਿੱਗਜ ਅਦਾਕਾਰ ਨਸੀਰੂਦੀਨ ਸ਼ਾਹ ਨੇ ਕਿਹਾ ਹੈ ਕਿ ਜਿਹੜੇ ਲੋਕ ਮੁਸਲਮਾਨਾਂ ਦੀ ਨਸਲ ਕੁਸ਼ੀ ਦੀ ਮੰਗ ਕਰ ਰਹੇ ਹਨ, ਉਹ ਘਰੇਲੂ ਯੁੱਧ ਸ਼ੁਰੂ ਕਰਨਾ ਚਾਹੁੰਦੇ ਹਨ। ਕੋਲਕਾਤਾ ਤੋਂ ਛਪਣ ਵਾਲੇ ਅੰਗਰੇਜ਼ੀ ਅਖਬਾਰ ‘ਦ ਟੈਲੀਗ੍ਰਾਫ’ ਨੇ ਨਸੀਰੂਦੀਨ ਸ਼ਾਹ ਦੀ ਇਸ ਟਿੱਪਣੀ ਨੂੰ ਪ੍ਰਮੁੱਖ ਸਥਾਨ ਦਿੱਤਾ ਹੈ। ਇੱਕ ਚੈਨਲ ਦੇ ਨਾਲ ਇੰਟਰਵਿਊ ਵਿੱਚ

Read More
India

ਕਾਂਗਰਸੀ ਲੀਡਰ ਥਰੂਰ ਨੂੰ ਯਾਦ ਆਏ ਆਪਣੇ ਦੋ ਸਾਲ ਪੁਰਾਣੇ ਹਿੰਦੂ ਧਰਮ ਬਾਰੇ ਟਵੀਟ

‘ਦ ਖ਼ਾਲਸ ਬਿਊਰੋ : ਕਾਂਗਰਸ ਲੀਡਰ ਸ਼ਸ਼ੀ ਥਰੂਰ ਨੇ ਹਿੰਦੂ ਧਰਮ ਅਤੇ ਹਿੰਦੂਤਵ ਦੀ ਤੁਲਨਾ ‘ਤੇ ਆਪਣੇ ਲਗਭਗ ਦੋ ਸਾਲ ਪੁਰਾਣੇ ਟਵੀਟ ਨੂੰ ਰੀਟਵੀਟ ਕਰਦਿਆਂ ਲਿਖਿਆ ਹੈ ਕਿ ਇਹ “ਅਜੇ ਵੀ ਪ੍ਰਸੰਗਿਕ” ਹੈ। ਉਨ੍ਹਾਂ ਨੇ ਇਸ ਟਵੀਟ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਪਾਰਟੀ ਨੂੰ ਵੀ ਟੈਗ ਕੀਤਾ ਹੈ। ਸ਼ਸ਼ੀ ਥਰੂਰ ਦੀ ਪੋਸਟ

Read More
India

ED ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਖ਼ਿਲਾਫ਼ 7000 ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਇਰ

‘ਦ ਖ਼ਾਲਸ ਬਿਊਰੋ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਮੁੰਬਈ ਦੀ ਪੀਐੱਮਐੱਲਏ ਅਦਾਲਤ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਇੱਕ ਪੂਰਕ ਚਾਰਜਸ਼ੀਟ ਦਾਇਰ ਕੀਤੀ, ਜਿਸ ਵਿੱਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐੱਨਸੀਪੀ ਨੇਤਾ ਅਨਿਲ ਦੇਸ਼ਮੁਖ ਨੂੰ ਮੁੱਖ ਮੁਲ ਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਸਪਲੀਮੈਂਟਰੀ ਚਾਰਜਸ਼ੀਟ 7 ਹਜ਼ਾਰ ਪੰਨਿਆਂ ਦੀ ਦੱਸੀ ਜਾ ਰਹੀ

Read More
India

ਵੋਟਾਂ ਲਈ ਭਾਜਪਾ ਗਿਰ ਗਈ ਇੰਨੀ ਥੱਲੇ

‘ਦ ਖ਼ਲਸ ਬਿਊਰੋ : ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਪ੍ਰਾਪਤ ਕਰਨ ਲਈ ਭਾਰਤੀ ਜਨਤਾ ਪਾਰਟੀ ਹਰ ਹੀਲਾ ਵਰਤ ਰਹੀ ਹੈ। ਆਂਧਰਾ ਪ੍ਰਦੇਸ਼ ਦੇ ਵੋਟਰਾਂ ਨੂੰ ਭਰਮਾਉਣ ਲਈ ਵੱਖਰੀ ਤਰ੍ਹਾਂ ਦਾ ਐਲਾਨ ਕਰ ਦਿੱਤਾ ਹੈ ਜਿਸਦੀ ਇਕਦਮ ਆਲੋਚਨਾ ਸ਼ੁਰੂ ਹੋ ਗਈ ਹੈ। ਭਾਜਪਾ ਨੇ ਆਂਧਰਾ ਪ੍ਰਦੇਸ਼ ਵਿੱਚ 2024 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ

Read More
India Punjab

ਪੰਜਾਬ ਕਾਂਗਰਸ ਚੋਣ ਸਕ੍ਰੀਨਿੰਗ ਕਮੇਟੀ ਦੀ ਅੱਜ ਦਿੱਲੀ ‘ਚ ਮੀਟਿੰਗ

‘ ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਲਈ ਬਣਾਈ ਗਈ ਕਾਂਗਰਸ ਪਾਰਟੀ ਦੀ ਚੋਣ ਸਕ੍ਰੀਨਿੰਗ ਕਮੇਟੀ ਦੀ ਅੱਜ ਦਿੱਲੀ ਵਿੱਚ ਬੈਠਕ ਸੱਦੀ ਗਈ ਹੈ। ਇਸ ਬੈਠਕ ਵਿੱਚ ਕਮੇਟੀ ਦੇ ਚੇਅਰਮੈਨ ਅਜੇ ਮਾਕਨ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਚੋਣ ਪ੍ਰਚਾਰ ਕਮੇਟੀ ਦੇ

Read More
India Khaas Lekh Khabran da Prime Time Khalas Tv Special Punjab

ਖਿੜਿਆ ਫੁੱਲ ਗੁਲਾਬ ਦਾ, ਚੰਡੀਗੜ੍ਹ ਪੰਜਾਬ ਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਏਸ਼ੀਆ ਦੇ ਸਭ ਤੋਂ ਖੂਬਸੂਰਤ ਸ਼ਹਿਰ ਚੰਡੀਗੜ੍ਹ ਉੱਤੇ ਦੋ ਸੂਬਿਆਂ ਦਾ ਹੱਕ ਹੈ। ਪੰਜਾਬ ਦੇ ਪਿੰਡ ਉਜਾੜ ਕੇ ਵਸਾਏ ਇਸ ਸ਼ਹਿਰ ਨੂੰ ਪੰਜਾਬੀ ਹਿੱਕ ਨਾਲ ਲਾਏ ਰੱਖਣਾ ਲੋਚਦੇ ਹਨ ਜਦਕਿ ਹਰਿਆਣਾ ਛੋਟੇ ਭਰਾ ਦਾ ਢਕੌਂਜ ਰਚ ਕੇ ਜ਼ਬਰਦਸਤੀ ਹੱਕ ਜਤਾਉਣ ਲੱਗਾ ਹੈ। ਕਈ ਦਹਾਕੇ ਪਹਿਲਾਂ ਚੰਡੀਗੜ੍ਹ ਨੂੰ ਕੇਂਦਰੀ ਸ਼ਾਸਿਤ

Read More