India Punjab

1984 ਸਿੱਖ ਕਤਲੇਆਮ: ਸੱਜਣ ਕੁਮਾਰ ਦੇ ਬਰੀ, ਸਿੱਖ ਜਗਤ ’ਚ ਭਾਰੀ ਰੋਸ; ਜਥੇਦਾਰ ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ

ਬਿਊਰੋ ਰਿਪੋਰਟ (ਨਵੀਂ ਦਿੱਲੀ, 22 ਜਨਵਰੀ 2026): ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ 22 ਜਨਵਰੀ 2026 ਨੂੰ ਸਾਬਕਾ ਕਾਂਗਰਸੀ ਨੇਤਾ ਅਤੇ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਇੱਕ ਮਹੱਤਵਪੂਰਨ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਹ ਮਾਮਲਾ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ 1 ਅਤੇ 2 ਨਵੰਬਰ 1984 ਨੂੰ

Read More
India Punjab

ਸੁਖਨਾ ਝੀਲ ’ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ, ਕਿਹਾ “ਸੁਖਨਾ ਝੀਲ ਨੂੰ ਹੋਰ ਕਿੰਨਾ ਸੁਕਾਇਆ ਜਾਵੇਗਾ?”

ਸੁਪਰੀਮ ਕੋਰਟ ਨੇ ਅੱਜ ਚੰਡੀਗੜ੍ਹ ਦੀ ਪ੍ਰਸਿੱਧ ਸੁਖਨਾ ਝੀਲ ਦੀ ਵਿਗੜਦੀ ਹਾਲਤ ਅਤੇ ਇਸ ਦੇ ਕੈਚਮੈਂਟ ਏਰੀਅ ਵਿੱਚ ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਬਹੁਤ ਸਖ਼ਤ ਟਿੱਪਣੀਆਂ ਕੀਤੀਆਂ ਹਨ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਅਰਾਵਲੀ ਪਹਾੜੀਆਂ ਨਾਲ ਜੁੜੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਤਿੱਖੇ ਸਵਾਲ ਕੀਤੇ। ਸੀ.ਜੇ.ਆਈ.

Read More
India Punjab

ਦਿੱਲੀ ਪੁਲਿਸ ਕਮਿਸ਼ਨਰ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, ਆਤਿਸ਼ੀ ਵਿਰੁੱਧ FIR ਦੀ ਕੀਤੀ ਮੰਗ

ਦਿੱਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਦਿੱਲੀ ਪੁਲਿਸ ਕਮਿਸ਼ਨਰ (Delhi Police Commissioner) ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਨੇਤਾ ਅਤੇ ਦਿੱਲੀ ਦੀ ਸਾਬਕਾ ਮੰਤਰੀ ਆਤਿਸ਼ੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਐਸਜੀਪੀਸੀ ਦੇ ਵਫ਼ਦ ਨੇ ਦੋਸ਼ ਲਾਇਆ ਕਿ ਆਤਿਸ਼ੀ ਨੇ 6 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਵਿੱਚ

Read More
India Punjab

BBMB ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪਤਨੀ ਦੀ ਸਿਆਸਤ ’ਚ ਐਂਟਰੀ, ਪਤਨੀ ਦੀਪਤੀ ਤ੍ਰਿਪਾਠੀ ਅੱਜ ਭਾਜਪਾ ’ਚ ਹੋਣਗੇ ਸ਼ਾਮਲ

ਹਰਿਆਣਾ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਮਹੱਤਵਪੂਰਨ ਵਿਕਾਸ ਹੋਇਆ ਜਦੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪਤਨੀ ਦੀਪਤੀ ਤ੍ਰਿਪਾਠੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਜਾ ਰਹੀ ਹੈ। ਪਾਰਟੀ ਸੂਤਰਾਂ ਮੁਤਾਬਕ, ਦੀਪਤੀ ਤ੍ਰਿਪਾਠੀ ਦੀ ਭਾਜਪਾ ਵਿੱਚ ਅਧਿਕਾਰਤ ਜੁਆਇਨਿੰਗ ਅੱਜ ਸ਼ਾਮ 4 ਵਜੇ ਹੋਵੇਗੀ।ਇਹ ਸਮਾਗਮ ਪੰਚਕੂਲਾ ਵਿਖੇ ਭਾਜਪਾ ਦੇ

Read More
India Punjab

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲੇ CM ਮਾਨ, ਪੰਜਾਬ ਦੇ ਭਖਦੇ ਮੁੱਦਿਆਂ ’ਤੇ ਰੱਖਿਆ ਪੱਖ

ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ, 17 ਜਨਵਰੀ, 2026): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਵਿੱਚ ਪੰਜਾਬ ਦੇ ਖੇਤੀਬਾੜੀ, ਪਾਣੀ, ਸਟੋਰੇਜ ਅਤੇ ਫੰਡਾਂ ਨਾਲ ਜੁੜੇ ਕਈ ਗੰਭੀਰ ਮੁੱਦਿਆਂ ‘ਤੇ ਚਰਚਾ ਹੋਈ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ

Read More
India International Khaas Lekh Khalas Tv Special Sports

AI ਦਾ ਖ਼ਤਰਨਾਕ ਚਿਹਰਾ – ਫੋਟੋ ਨਾਲ ਛੇੜਛਾੜ ਹੋ ਜਾਵੇ ਤਾਂ ਕਿਵੇਂ ਬਚੀਏ?

ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ, 7 ਜਨਵਰੀ, 2026): ਐਲਨ ਮਸਕ ਦੇ AI ਚੈਟਬੋਟ ‘Grok’ ਨੇ ਇੱਕ ਅਜਿਹਾ ਸਕੈਂਡਲ ਖੜ੍ਹਾ ਕਰ ਦਿੱਤਾ ਹੈ, ਜਿਸ ਨੇ ਮਹਿਲਾਵਾਂ ਦੀ ਸੁਰੱਖਿਆ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਭਾਰਤੀ ਮਹਿਲਾ ਕ੍ਰਿਕੇਟ ਦੀ ਸਟਾਰ ਬੱਲੇਬਾਜ਼ ਪ੍ਰਤਿਕਾ ਰਾਵਲ ਵੀ ਇਸ ਦੀ ਤਾਜ਼ਾ ਸ਼ਿਕਾਰ ਹੋਈ ਹੈ। ਮਹਿਲਾ ਵਿਸ਼ਵ ਕੱਪ 2025 ਦੀ ਹੀਰੋ ਰਹੀ

Read More
India Khaas Lekh Khalas Tv Special Technology

ਮੌਤ ਨੂੰ ਮਾਤ ਦੇਣ ਵਾਲਾ ਯੰਤਰ! ਕੀ ‘Temple’ ਡਿਵਾਈਸ ਵਧਾਏਗਾ ਮਨੁੱਖੀ ਉਮਰ? ਕੀ ਹੈ Zomato ਦੇ ਮਾਲਕ ਦਾ ₹225 ਕਰੋੜ ਦਾ ਪ੍ਰੋਜੈਕਟ

ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ, 7 ਜਨਵਰੀ, 2026): ਅੱਜ-ਕੱਲ੍ਹ ਸੋਸ਼ਲ ਮੀਡੀਆ ਅਤੇ ਟੈਕਨਾਲੋਜੀ ਦੀ ਦੁਨੀਆ ਵਿੱਚ ਇੱਕ ਅਜੀਬ ਜਿਹੀ ਦਿੱਖ ਵਾਲਾ ਯੰਤਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਨੂੰ ਜ਼ੋਮੈਟੋ ਦੇ CEO ਦੀਪਿੰਦਰ ਗੋਇਲ ਅਕਸਰ ਪਹਿਨੇ ਹੋਏ ਨਜ਼ਰ ਆਉਂਦੇ ਹਨ। ਇਸ ਡਿਵਾਈਸ ਨੂੰ ‘ਟੈਂਪਲ’ (Temple) ਦਾ ਨਾਂ ਦਿੱਤਾ ਗਿਆ ਹੈ। ਜਿੱਥੇ ਗੋਇਲ ਇਸ ਨੂੰ ਮਨੁੱਖੀ

Read More
India Punjab

ਜਲ ਸੈੱਸ ਫੇਲ੍ਹ ਹੋਣ ਤੋਂ ਬਾਅਦ ਹਿਮਾਚਲ ਦਾ ਨਵਾਂ ਦਾਅ! ਹਾਈਡਰੋ ਪ੍ਰੋਜੈਕਟਾਂ ’ਤੇ ਲਗਾਇਆ ‘ਭੂਮੀ ਮਾਲੀਆ ਸੈੱਸ’

ਬਿਊਰੋ ਰਿਪੋਰਟ (ਚੰਡੀਗੜ੍ਹ, 6 ਜਨਵਰੀ 2026): ਹਿਮਾਚਲ ਪ੍ਰਦੇਸ਼ ਸਰਕਾਰ ਨੇ ਜਲ ਸੈੱਸ (Water Cess) ਨੂੰ ਅਦਾਲਤ ਅਤੇ ਕੇਂਦਰ ਸਰਕਾਰ ਵੱਲੋਂ ਮਿਲੇ ਝਟਕੇ ਤੋਂ ਬਾਅਦ ਹੁਣ ਹਾਈਡਰੋ ਪਾਵਰ ਪ੍ਰੋਜੈਕਟਾਂ ’ਤੇ ਨਵਾਂ ਟੈਕਸ ਲਗਾ ਦਿੱਤਾ ਹੈ। ਸਰਕਾਰ ਨੇ 2% ‘ਭੂਮੀ ਮਾਲੀਆ ਸੈੱਸ’ (Land Revenue Cess) ਲਾਗੂ ਕੀਤਾ ਹੈ, ਜਿਸ ਨਾਲ ਪੰਜਾਬ ਸਿਰ ਹਰ ਸਾਲ ਲਗਭਗ 200 ਕਰੋੜ

Read More
India

ਹੁਣ ਘਰ ਬੈਠੇ ਮਿਲੇਗੀ ਕਾਨੂੰਨੀ ਮਦਦ! ਮੋਦੀ ਸਰਕਾਰ ਵੱਲੋਂ ‘ਨਿਆਂ ਸੇਤੂ’ WhatsApp ਸੇਵਾ ਸ਼ੁਰੂ

ਬਿਊਰੋ ਰਿਪੋਰਟ (ਨਵੀਂ ਦਿੱਲੀ, 5 ਜਨਵਰੀ 2026): ਭਾਰਤ ਵਿੱਚ ਆਮ ਨਾਗਰਿਕਾਂ ਲਈ ਕਾਨੂੰਨੀ ਸਹਾਇਤਾ ਨੂੰ ਸੁਖਾਲਾ ਅਤੇ ਪਹੁੰਚਯੋਗ ਬਣਾਉਣ ਲਈ ਸਰਕਾਰ ਨੇ ਇੱਕ ਵੱਡਾ ਡਿਜੀਟਲ ਕਦਮ ਚੁੱਕਿਆ ਹੈ। ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ‘ਨਿਆਂ ਸੇਤੂ’ (Nyaya Setu) ਹੁਣ WhatsApp ’ਤੇ ਉਪਲੱਬਧ ਹੈ। ਇਸ ਸਹੂਲਤ ਰਾਹੀਂ ਲੋਕ ਬਿਨਾਂ ਕਿਸੇ ਫ਼ੀਸ ਦੇ ਆਪਣੇ

Read More
India Lifestyle

ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦਰਦ ਨਿਵਾਰਕ ਦਵਾਈ ’ਤੇ ਲਾਈ ਮੁਕੰਮਲ ਰੋਕ

ਬਿਊਰੋ ਰਿਪੋਰਟ (ਨਵੀਂ ਦਿੱਲੀ, 31 ਦਸੰਬਰ 2025): ਕੇਂਦਰ ਸਰਕਾਰ ਨੇ ਦਰਦ ਨਿਵਾਰਕ ਦਵਾਈ ‘ਨਾਇਮੇਸੁਲਾਈਡ’ (Nimesulide) ਨੂੰ ਲੈ ਕੇ ਇੱਕ ਅਹਿਮ ਅਤੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 100 mg ਤੋਂ ਵੱਧ ਦੀ ਸਮਰੱਥਾ ਵਾਲੀਆਂ ਨਾਇਮੇਸੁਲਾਈਡ ਦੀਆਂ ਓਰਲ (ਮੂੰਹ ਰਾਹੀਂ ਲੈਣ ਵਾਲੀਆਂ) ਦਵਾਈਆਂ ਦੇ ਨਿਰਮਾਣ, ਵਿਕਰੀ ਅਤੇ ਵੰਡ ’ਤੇ ਮੁਕੰਮਲ ਰੋਕ ਲਗਾ ਦਿੱਤੀ

Read More