ਹਾਥਰਸ ਹਾਦਸੇ ਦੇ ਪੀੜਤਾਂ ਦੇ ਘਰ ਪਹੁੰਚੇ ਰਾਹੁਲ, ਅਲੀਗੜ੍ਹ ‘ਚ 3 ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਉੱਤਰ ਪ੍ਰਦੇਸ਼ : ਕਾਂਗਰਸ ਸਾਂਸਦ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਹਾਥਰਸ ਭਗਦੜ ਵਿੱਚ ਮਾਰੇ ਗਏ ਪੀੜਤਾਂ ਦੇ ਘਰ ਪਹੁੰਚੇ। ਇੱਥੇ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਰਾਹੁਲ ਗਾਂਧੀ ਦਿੱਲੀ ਤੋਂ ਸੜਕ ਰਾਹੀਂ ਸਵੇਰੇ 7 ਵਜੇ ਅਲੀਗੜ੍ਹ ਦੇ ਪਿਲਖਾਨਾ ਪਹੁੰਚੇ। ਇੱਥੇ ਉਹ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ
