India Punjab

ਸਿੱਖ ਪ੍ਰਚਾਰਕ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ! 20 ਸਾਲ ਪਹਿਲਾਂ ਜਾਰੀ ਹੁਕਮਨਾਮੇ ਦੀ ਉਲੰਘਣਾ ਕੀਤੀ

ਬਿਉਰੋ ਰਿਪੋਰਟ – ਹਰਿਆਣਾ ਦੇ ਜਾਣੇ-ਪਛਾਣੇ ਸਿੱਖ ਪ੍ਰਚਾਰਕ ਗੁਰਵਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਿੱਠੀ ਲਿਖ ਕੇ ਮੁਆਫ਼ੀ ਮੰਗੀ ਹੈ। ਉਹ RSS ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ। ਜਿਸ ਨੂੰ ਸ਼੍ਰੀ ਅਕਾਲ ਤਖਤ ਵੱਲੋਂ ਹੁਕਮਾਨਾ ਜਾਰੀ ਕਰਕੇ ਕਈ ਸਾਲਾਂ ਪਹਿਲਾਂ ਬੈਨ ਕਰ ਦਿੱਤਾ ਗਿਆ ਸੀ। ਪ੍ਰਚਾਰਕ ਗੁਰਵਿੰਦਰ ਸਿੰਘ

Read More
India

ਹੇਮੰਤ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਵੀਰਵਾਰ ਸ਼ਾਮ ਨੂੰ ਰਾਜ ਭਵਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇੱਕ ਦਿਨ ਪਹਿਲਾਂ ਭਾਵ ਬੁੱਧਵਾਰ ਸ਼ਾਮ ਨੂੰ ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਹੇਮੰਤ ਸੋਰੇਨ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਈਡੀ ਨੇ ਸੱਤ ਘੰਟੇ

Read More
India Punjab

ਹਾਥਰਸ ਮਾਮਲੇ ‘ਚ ਭੋਲੇ ਬਾਬੇ ਦੇ 30 ਸਮਰਥਕ ਹਿਰਾਸਤ ‘ਚ , 8 ਟਿਕਾਣਿਆਂ ‘ਤੇ ਛਾਪੇਮਾਰੀ

ਉੱਤਰ ਪ੍ਰਦੇਸ਼ : ਯੂਪੀ ਦੇ ਹਾਥਰਸ ਵਿੱਚ ਸਤਿਸੰਗ ਤੋਂ ਬਾਅਦ ਮਚੀ ਭਗਦੜ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ। ਇਨ੍ਹਾਂ ਵਿੱਚ 113 ਔਰਤਾਂ, 7 ਬੱਚੇ ਅਤੇ 3 ਪੁਰਸ਼ ਸ਼ਾਮਲ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਹਾਥਰਸ ਆਉਣਗੇ। ਉਹ ਹਸਪਤਾਲ ਵਿੱਚ ਭਰਤੀ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਨਗੇ। ਇੱਥੇ, ਪੁਲਿਸ ਨੇ ਏਟਾਹ, ਹਾਥਰਸ

Read More
India

ਜ਼ੀਕਾ ਵਾਇਰਸ ਨੂੰ ਲੈ ਕੇ ਕੇਂਦਰ ਸਰਕਾਰ ਦਾ ਅਲਰਟ, ਮਹਾਰਾਸ਼ਟਰ ‘ਚ ਹੁਣ ਤੱਕ ਦੇ ਸਭ ਤੋਂ ਵੱਧ ਮਾਮਲੇ

ਦਿੱਲੀ : ਦੇਸ਼ ਦੇ ਕੁਝ ਹਿੱਸਿਆਂ ਵਿੱਚ ਜ਼ੀਕਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਜ਼ੀਕਾ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੇਂਦਰ ਨੇ ਰਾਜਾਂ ਨੂੰ ਨਿਗਰਾਨੀ ਵਧਾਉਣ ਦੀ ਅਪੀਲ ਕੀਤੀ ਹੈ। ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਜ਼ੀਕਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਇੱਕ

Read More
India Punjab

ਪੰਜਾਬ ਦੇ ਅਗਨੀਵੀਰ ਮੁਆਵਜ਼ੇ ਨੂੰ ਲੈ ਕੇ ਨਵਾਂ ਮੋੜ! ਹੁਣ ਸ਼ਹੀਦ ਅਜੈ ਸਿੰਘ ਦੇ ਪਿਤਾ ਨੇ ਕਿਹਾ ਮਿਲ ਗਈ ਮੁਆਵਜ਼ੇ ਦੀ ਰਕਮ!

ਬਿਉਰੋ ਰਿਪੋਰਟ – ਅਗਨੀਵੀਰ ਅਜੇ ਸਿੰਘ ਦੇ ਪਰਿਵਾਰ ਨੂੰ ਮਿਲੇ ਮੁਆਵਜ਼ੇ ਨੂੰ ਲੈ ਕੇ ਨਵਾਂ ਮੋੜ ਆ ਗਿਆ ਹੈ। ਹੁਣ ਪਿਤਾ ਚਰਨਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ 98 ਲੱਖ 37 ਹਜ਼ਾਰ ਰੁਪਏ ਮਿਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਨੇ ਪਹਿਲਾਂ 50 ਲੱਖ ਦਿੱਤੇ ਹਨ। ਫਿਰ ਬਾਅਦ ਵਿੱਚੋਂ 48 ਲੱਖ ਰੁਪਏ ਹੋਰ

Read More
India International Punjab

7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਦਾਸਪੁਰ : ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ

Read More