ਸ਼ੰਭੂ ਬਾਰਡਰ ਬੰਦ ਹੋਣ ਨਾਲ ਸਰਾਫਾ, ਮਨਿਆਰੀ ਤੇ ਬਿਜਲੀ ਦੇ ਬਾਜ਼ਾਰਾਂ ’ਤੇ ਸੰਕਟ! ਪੰਜਾਬ ਤੋਂ ਗਾਹਕਾਂ ਤੇ ਮਜ਼ਦੂਰਾਂ ਦੀ ਹਿਜਰਤ
ਬਿਉਰੋ ਰਿਪੋਰਟ: ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨਾਲ ਸ਼ੰਭੂ ਬਾਰਡਰ ਬੰਦ ਹੋਣ ਕਰਕੇ ਅੰਬਾਲਾ ਤੇ ਪੰਜਾਬ ਵਿਚਾਲੇ ਆਉਣ-ਜਾਣ ਵਾਲੇ ਲੋਕਾਂ ਦੇ ਨਾਲ-ਨਾਲ ਅੰਬਾਲਾ ਦੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਕੱਪੜਾ, ਰੋਡਵੇਜ਼, ਸਬਜ਼ੀ ਮੰਡੀ ਅਤੇ ਟਰਾਂਸਪੋਰਟ ਤੋਂ ਇਲਾਵਾ ਅੰਬਾਲਾ ਦੇ ਸਰਾਫਾ, ਮਨਿਆਰੀ ਤੇ ਬਿਜਲੀ ਦੀਆਂ ਵਸਤੂਆਂ ਦੇ ਬਾਜ਼ਾਰਾਂ ਵਿੱਚ ਵੀ ਸੰਕਟ ਬਣਿਆ
