ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਭਾਜਪਾ ਵਿਰੁਧ ਵੱਖ-ਵੱਖ ਥਾਵਾਂ ‘ਤੇ ਦਿੱਤੇ ਧਰਨੇ
ਲੋਕ ਸਭਾ ਚੋਣਾਂ ਨੂੰ ਲੈ ਕਿ ਭਾਜਪਾ ਉਮੀਦਵਾਰ ਪੰਜਾਬ ਵਿੱਚ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਪਰ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਭਾਜਪਾ ਦੇ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ