25 ਜੂਨ ਨੂੰ ‘ਸੰਵਿਧਾਨ ਕਤਲ ਦਿਵਸ’
ਅੰਮ੍ਰਿਤਸਰ: ਕੇਂਦਰ ਦੀ ਮੋਦੀ ਸਰਕਾਰ ਨੇ 25 ਜੂਨ ਨੂੰ ਸੰਵਿਧਾਨ ਕਤਲ ਦਿਵਸ ਵਜੋਂ ਘੋਸ਼ਿਤ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ 12 ਜੁਲਾਈ ਨੂੰ ਸੋਸ਼ਲ ਮੀਡੀਆ ਸਾਈਟ ਐਕਸ ’ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਇਸ ਦਾ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸ਼ਾਹ ਨੇ ਲਿਖਿਆ-
