India International

ਕਤਰ ਤੋਂ ਬਾਅਦ ਭਾਰਤ ਦੀ ਇੱਕ ਹੋਰ ਕੂਟਨੀਤਕ ਜਿੱਤ, ਈਰਾਨ ਨੇ 5 ਭਾਰਤੀਆਂ ਨੂੰ ਕੀਤਾ ਰਿਹਾਅ

ਕਤਰ ਤੋਂ ਭਾਰਤੀ ਜਲ ਸੈਨਾ ਦੇ 8 ਸਾਬਕਾ ਸੈਨਿਕਾਂ ਦੀ ਸੁਰੱਖਿਅਤ ਵਾਪਸੀ ਤੋਂ ਬਾਅਦ ਭਾਰਤ ਨੂੰ ਇੱਕ ਹੋਰ ਵੱਡੀ ਕੂਟਨੀਤਕ ਸਫਲਤਾ ਮਿਲੀ ਹੈ। ਈਰਾਨ ਨੇ ਇਜ਼ਰਾਈਲ ਨਾਲ ਸਬੰਧਤ ਪੁਰਤਗਾਲੀ ਮਾਲਵਾਹਕ ਜਹਾਜ਼ ਵਿੱਚ ਸਵਾਰ 5 ਭਾਰਤੀਆਂ ਨੂੰ ਰਿਹਾਅ ਕਰ ਦਿੱਤਾ ਹੈ। ਭਾਰਤੀਆਂ ਦੀ ਰਿਹਾਈ ਲਈ ਨਵੀਂ ਦਿੱਲੀ ਤੋਂ ਲਗਾਤਾਰ ਕੂਟਨੀਤਕ ਯਤਨ ਕੀਤੇ ਜਾ ਰਹੇ ਸਨ। ਹੁਣ

Read More
India Punjab

ਫਰਜ਼ੀ ਪੁਲਿਸ ਮੁਕਾਬਲਿਆਂ ਦੀ ਜਾਂਚ ਤੋਂ ਸੀਬੀਆਈ ਨੇ ਕੀਤੇ ਹੱਥ ਖੜੇ

ਪੰਜਾਬ ਵਿਚ 1984 ਤੋਂ ਲੈ ਕੇ 1996 ਦੇ ਦੌਰ ਦੌਰਾਨ ਪੁਲਿਸ ਵਲੋਂ ਮਾਰੇ ਗਏ ਬੇਦੋਸ਼ੇ ਹਜ਼ਾਰਾਂ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਕਰਨ ਤੋਂ ਹੱਥ ਖੜੇ ਕਰ ਦਿੱਤੇ ਹਨ। ਸੀਬੀਆਈ ਨੇ ਹਾਈ ਕੋਰਟ ਵਿਚ ਜਵਾਬ ਦਾਖ਼ਲ ਕਰ ਕੇ ਕਿਹਾ ਹੈ ਕਿ ਸੀਬੀਆਈ ਕੋਲ ਸੀਮਤ ਸਰੋਤ ਹਨ ਤੇ ਜੇਕਰ ਹਾਈ ਕੋਰਟ ਸਾਲ 1984 ਤੋਂ 1996

Read More
India International Punjab

ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ‘ਤੇ ਭਾਰਤ ਸਰਕਾਰ ਦਾ ਪਹਿਲਾਂ ਵੱਡਾ ਬਿਆਨ!

ਬਿਉਰੋ ਰਿਪੋਰਟ – ਕੈਨੇਡਾ ਪੁਲਿਸ ਨੇ ਹਰਦੀਪ ਸਿੰਘ ਨਿੱਝਰ ਦੇ ਕਤਲਕਾਂਡ ਵਿੱਚ 3 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਇਸ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਵੀ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਨੇ ਨੇ ਕਿਹਾ ਕਿ ਸਾਡੇ ਨਾਲ ਹੁਣ ਤੱਕ ਇਸ ਮਾਮਲੇ ਸਬੰਧੀ ਕੋਈ ਵੀ ਸਬੂਤ ਸਾਂਝਾ ਨਹੀਂ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ

Read More