ਦਿੱਲੀ ਦੇ ਹਸਪਤਾਲ ‘ਚ ਲੱਗੀ ਅੱਗ, ਵਾਪਰਿਆ ਵੱਡਾ ਹਾਦਸਾ
ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬੱਚਿਆਂ ਦੇ ਹਸਪਤਾਲ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਛੇ ਨਵਜੰਮੇ ਬੱਚਿਆਂ ਦੀ ਮੌਤ ਹੋਈ ਹੈ ਅਤੇ 5 ਨੂੰ ਬਚਾ ਲਿਆ ਗਿਆ ਹੈ। ਦੋ ਮੰਜ਼ਿਲਾ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਨਿਊ ਬੋਰਨ ਬੇਬੀ ਕੇਅਰ ਸੈਂਟਰ ਸੀ। ਇਸ ਵਿੱਚ ਕੁੱਲ 12 ਬੱਚੇ ਦਾਖਲ ਸਨ। ਦਿੱਲੀ ਫਾਇਰ