ਸਵਾਤੀ ਦਾ ਪਹਿਲਾਂ ਬਿਆਨ! ‘ਬਿਭਵ ਕੇਜਰੀਵਾਲ ਦਾ ਰਾਜ਼ਦਾਰ, ਉਹ ਨਰਾਜ਼ ਮਤਲਬ ਖਤਮ’! ਆਪ ਸੁਪ੍ਰੀਮੋ ‘ਤੇ ਵੀ ਚੁੱਕੇ ਸਵਾਲ
- by Manpreet Singh
- May 23, 2024
- 0 Comments
ਬਿਉਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ PA ਬਿਭਵ ਕੁਮਾਰ ਵੱਲੋਂ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਪਹਿਲੀ ਵਾਰ ਸਵਾਤੀ ਮਾਲੀਵਾਲ ਨੇ ਮੀਡੀਆ ਦੇ ਸਾਹਮਣੇ ਆ ਕੇ ਵੱਡਾ ਬਿਆਨ ਦਿੱਤਾ ਹੈ। ਨਿਊਜ਼ ਏਜੰਸੀ ANI ਨਾਲ ਗੱਲਬਾਤ ਦੌਰਾਨ ਸਵਾਤੀ ਨੇ ਦੱਸਿਆ 13 ਮਈ ਸਵੇਰ 9 ਵਜੇ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ
ਪ੍ਰਧਾਨ ਮੰਤਰੀ ਹੋਏ ਭਗੌੜੇ, ਕਿਸਾਨਾਂ ਕਿਹਾ ਸਾਡਾ ਵਿਰੋਧ ਰਹੇਗਾ ਜਾਰੀ
- by Manpreet Singh
- May 23, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਟਿਆਲਾ ‘ਚ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਚੋਣ ਰੈਲੀ ਕੀਤੀ ਗਈ, ਜਿਸ ਉੱਤੇ ਕਿਸਾਨ ਜਥੇਬੰਦੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਇਕ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਸਵਾਲਾ ਦੇ ਜਵਾਬ ਦੇਣ ਤੋਂ ਭੱਜੇ ਹਨ। ਕਿਸਾਨਾਂ
ਭਾਜਪਾ ਦੇ ਚੋਣ ਮਨੋਰਥ ਪੱਤਰ ਬਾਰੇ ਖ਼ਾਸ ਰਿਪੋਰਟ, ਜਾਣੋ ਕਿੰਨੀਆਂ ਦਿੱਤੀਆਂ ਗਰੰਟੀਆਂ
- by Manpreet Singh
- May 23, 2024
- 0 Comments
ਦੇਸ਼ ਵਿੱਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ, ਜਿਸ ਸਬੰਧੀ ਸਾਰਿਆਂ ਪਾਰਟੀਆਂ ਨੇ ਆਪਣੇ ਚੋਣ ਮਨੋਰਥ ਪੱਤਰ ਜਾਰੀ ਕੀਤੇ ਹੋਏ ਹਨ। ਦਾ ਖ਼ਾਲਸ ਟੀਵੀ ਦੀ ਇਸ ਖ਼ਾਸ ਰਿਪੋਰਟ ਵਿੱਚ ਅਸੀ ਤਹਾਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ਬਾਰੇ ਜਾਣਕਾਰੀ ਦੇਵਾਂਗੇ। ਭਾਜਪਾ ਵੱਲੋਂ 76 ਪੰਨਿਆਂ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਇਹ ਸਾਰਾ ਚੋਣ ਮਨੋਰਥ ਪੱਤਰ
‘ਪੰਜਾਬ ‘ਚ ਕਾਗਜ਼ੀ ਸਰਕਾਰ’! ‘ਮੈਂ ’71 ‘ਚ ਸ੍ਰੀ ਕਰਤਾਰਪੁਰ ਸਾਹਿਬ ਨੂੰ ਭਾਰਤ ‘ਚ ਮਿਲਾ ਲੈਂਦਾ’! ‘ਕਿਸਾਨ ਚੋਣ ਲੜਕੇ ਵੇਖਣ’!
- by Manpreet Singh
- May 23, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਤੋਂ ਪੰਜਾਬ ਵਿੱਚ ਲੋਕਸਭਾ ਚੋਣਾਂ ਦੇ ਲਈ ਆਪਣੀ ਪਹਿਲੀ ਰੈਲੀ ਕੀਤੀ। ਪ੍ਰਧਾਨ ਮੰਤਰੀ ਕੇਸਰੀ ਪੱਗ ਬੰਨ ਕੇ ਮੰਚ ‘ਤੇ ਪਹੁੰਚੇ ਅਤੇ ਪੰਜਾਬੀ ਬੋਲ ਕੇ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਮੈਂ ਖੁਸ਼ਕਿਸਮਤ ਹਾਂ, ਮੈਨੂੰ ਗੁਰੂ ਤੇਗ ਬਹਾਦਰ ਜੀ ਅਤੇ ਕਾਲੀ ਮਾਤਾ ਦੀ ਚਰਨ ਛੋਹ ਧਰਤੀ ‘ਤੇ ਆਉਣ ਦਾ
ਅਡਾਨੀ ’ਤੇ ਫਿਰ ਲੱਗੇ ਠੱਗੀ ਦੇ ਇਲਜ਼ਾਮ! 28 ਡਾਲਰ ਦਾ ਕੋਲਾ ਸਰਕਾਰ ਨੂੰ 92 ਡਾਲਰ ’ਚ ਵੇਚਿਆ, ਵਿਦੇਸ਼ੀ ਅਖ਼ਬਾਰ ਦੀ ਰਿਪੋਰਟ
- by Preet Kaur
- May 23, 2024
- 0 Comments
ਫਾਇਨੈਂਸ਼ੀਅਲ ਟਾਈਮਜ਼ ਨੇ ਆਰਗੇਨਾਈਜ਼ਡ ਕ੍ਰਾਈਮ ਐਂਡ ਕਰੱਪਸ਼ਨ ਰਿਪੋਰਟਿੰਗ ਪ੍ਰੋਜੈਕਟ (OCCRP) ਦੀ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਹੈ ਕਿ ਜਨਵਰੀ 2014 ਵਿੱਚ, ਅਡਾਨੀ ਗਰੁੱਪ ਨੇ ਇੱਕ ਇੰਡੋਨੇਸ਼ੀਆਈ ਕੰਪਨੀ ਤੋਂ 28 ਡਾਲਰ ਪ੍ਰਤੀ ਟਨ ਦੀ ਕਥਿਤ ਕੀਮਤ ’ਤੇ ‘ਲੋਅ-ਗ੍ਰੇਡ’ ਦਾ ਕੋਲਾ ਖਰੀਦਿਆ ਅਤੇ ਇਹ ਸ਼ਿਪਮੈਂਟ ਤਾਮਿਲਨਾਡੂ ਜਨਰੇਸ਼ਨ ਐਂਡ ਡਿਸਟ੍ਰੀਬਿਊਸ਼ਨ ਕੰਪਨੀ (TANGEDCO) ਨੂੰ ਉੱਚ ਗੁਣਵੱਤਾ