India Punjab

ਨਵਦੀਪ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਕੀਤਾ ਵੱਡਾ ਐਲਾਨ, ਵਿਰੋਧੀ ਧਿਰਾਂ ਦੇ ਮੁੱਖੀ ਨੂੰ ਵੀ ਮਿਲਣਗੇ

ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਨਵਦੀਪ ਸਿੰਘ ਨੂੰ ਰਿਹਾਅ ਕਰਵਾਉਣ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸ ਪੀ ਦਫਤਰ ਬਾਹਰ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਵਦੀਪ ਨੂੰ ਰਿਹਾਅ ਕਰਵਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚੋ। ਪੰਧੇਰ ਨੇ ਕਿਹਾ ਕਿ 22 ਜੁਲਾਈ ਨੂੰ Constituion

Read More
India

ਮਨੀਪੁਰ ‘ਚ ਸੁਰੱਖਿਆ ਬਲਾਂ ਨੂੰ ਬਣਾਇਆ ਨਿਸ਼ਾਨਾ

ਮਨੀਪੁਰ ਦੇ ਜਿਰੀਬਾਮ ਵਿੱਚ ਸ਼ੱਕੀ ਕੁਕੀ ਅੱਤਵਾਦੀਆਂ ਦੇ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ, ਜਦੋਂ ਕਿ ਇੱਕ ਸੀਆਰਪੀਐਫ ਜਵਾਨ ਅਤੇ ਮਨੀਪੁਰ ਪੁਲਿਸ ਦੇ ਦੋ ਜਵਾਨ ਜ਼ਖਮੀ ਹੋ ਗਏ। ਪੁਲਿਸ ਨੇ ਸ਼ਹੀਦ ਸੀਆਰਪੀਐਫ ਜਵਾਨ ਦੀ ਪਛਾਣ ਅਜੇ ਕੁਮਾਰ ਝਾਅ ਵਜੋਂ ਕੀਤੀ ਹੈ। ਸਾਰੇ ਜ਼ਖਮੀ ਕਰਮਚਾਰੀਆਂ ਦਾ ਜਿਰੀਬਾਮ ਹਸਪਤਾਲ

Read More
India International

ਇਟਲੀ ‘ਚ 33 ਭਾਰਤੀ ਬੰਧਕ ਰਿਹਾਅ: ਖੇਤਾਂ ‘ਚ ਕੰਮ ਕਰਨ ਲਈ ਮਜਬੂਰ, ਜ਼ਿਆਦਾਤਰ ਪੰਜਾਬ ਦੇ ਰਹਿਣ ਵਾਲੇ

ਇਟਲੀ ਦੇ ਉੱਤਰੀ ਵੇਰੋਨਾ ਸੂਬੇ ਵਿੱਚ ਸਥਾਨਕ ਅਧਿਕਾਰੀਆਂ ਨੇ 33 ਭਾਰਤੀਆਂ ਨੂੰ ਬੰਧੂਆ ਮਜ਼ਦੂਰੀ ਤੋਂ ਮੁਕਤ ਕਰਵਾਇਆ ਹੈ। ਰਿਹਾਅ ਕੀਤੇ ਗਏ 33 ਭਾਰਤੀਆਂ ਵਿੱਚੋਂ ਜ਼ਿਆਦਾਤਰ ਪੰਜਾਬੀ ਮੂਲ ਦੇ ਹਨ। ਇੰਨਾ ਹੀ ਨਹੀਂ ਜਿਨ੍ਹਾਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਵੀ ਪੰਜਾਬੀ ਮੂਲ ਦੇ ਹਨ। ਅਧਿਕਾਰੀਆਂ ਨੇ ਦੋਵਾਂ ਕਥਿਤ ਦੋਸ਼ੀਆਂ ਕੋਲੋਂ 5.45 ਲੱਖ ਯੂਰੋ

Read More
India

‘ਅਦਾਲਤ ‘ਚ ਹਿੰਦੀ ‘ਚ ਬਹਿਸ ਹੋਣੀ ਚਾਹੀਦੀ ਹੈ’, ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਦਿੱਤਾ ਨਵਾਂ ਸੁਝਾਅ

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡਾ.ਡੀ.ਵਾਈ ਚੰਦਰਚੂੜ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਕੇਸਾਂ ਦੀ ਸੁਣਵਾਈ ਅੰਗਰੇਜ਼ੀ ਵਿੱਚ ਹੁੰਦੀ ਹੈ। ਕਈ ਵਾਰ ਇਸ ਵਿਸ਼ੇ ‘ਤੇ ਬਹਿਸ ਹੋ ਜਾਂਦੀ ਹੈ ਅਤੇ ਉਹ ਸਮਝ ਨਹੀਂ ਪਾਉਂਦਾ ਕਿ ਕੀ ਬਹਿਸ ਹੋ ਰਹੀ ਹੈ। ਅਜਿਹੇ ‘ਚ ਅਦਾਲਤ ‘ਚ ਹਿੰਦੀ ‘ਚ ਬਹਿਸ ਹੋਣੀ ਚਾਹੀਦੀ ਹੈ। ਇਸ ਤੋਂ

Read More
India

ਪੰਜਾਬ ‘ਚ ਸਨਰੂਫ ਵਾਲੀਆਂ ਗੱਡੀਆਂ ਲਈ ਨਵੇਂ ਹੁਕਮ ਜਾਰੀ, ਪੁਲਿਸ ਨੂੰ ਮਿਲੀਆਂ ਨਵੀਆਂ ਹਿਦਾਇਤਾਂ

ਜੇ ਤੁਸੀਂ ਹੁਣ ਸਨਰੂਫ ਗੱਡੀ ਵਿੱਚੋਂ ਬਾਹਰ ਖੜ੍ਹ ਕੇ ਨਜ਼ਾਰਾ ਲੈਣਾ ਦੇ ਸ਼ੌਕੀਨ ਹੋ ਤਾਂ ਸਾਵਧਾਨ ਹੋ ਜਾਓ। ਅਜਿਹਾ ਕਰਨ ਵਾਲਿਆਂ ਲਈ ਬਹੁਤ ਹੀ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ‘ਚ ਹੁਣ ਲਗਜ਼ਰੀ ਗੱਡੀਆਂ ਦੇ ਉੱਪਰ ਬਣੇ ਸਨਰੂਫ ‘ਚੋਂ ਨਿਕਲਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਹੁਣ ਪੰਜਾਬ ਪੁਲਿਸ ਤੁਹਾਡਾ ਚਲਾਨ ਦੇ ਨਾਲ-ਨਾਲ ਪਰਚਾ ਵੀ

Read More
India International

PM ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਡੋਨਾਲਡ ਟਰੰਪ ‘ਤੇ ਹੋਏ ਹਮਲੇ ‘ਤੇ ਜਤਾਈ ਚਿੰਤਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਟਰੰਪ ‘ਤੇ ਹਮਲੇ ਤੋਂ ਚਿੰਤਤ ਹਨ। ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੈਂ ਉਸ ਦੇ ਜਲਦੀ ਠੀਕ

Read More