ਚੰਡੀਗੜ੍ਹ ’ਚ ਵੱਡਾ ਹਾਦਸਾ! ਫੌਜ ਦੇ ਟਰੱਕ ਦੀ ਲਾਪਰਵਾਹੀ ਨਾਲ ਇੱਕ ਦੀ ਮੌਤ
- by Preet Kaur
- May 22, 2024
- 0 Comments
ਬਿਉਰੋ ਰਿਪੋਰਟ – ਚੰਡੀਗੜ੍ਹ ਦੇ ਸੈਕਟਰ 17 ਅਤੇ 18 ਦੀ ਲਾਲ ਬੱਤੀ ’ਤੇ ਸੜਕ ਹਾਦਸੇ ਵਿੱਚ ਇੱਕ ਐਕਟਿਵਾ ਸਵਾਰ ਦੀ ਮੌਤ ਹੋ ਗਈ। ਐਕਟਿਵਾ ਸਵਾਰ ਨੂੰ ਫੌਜ ਦੇ ਟਰੱਕ ਨੇ ਦਰੜ ਦਿੱਤੀ। ਮ੍ਰਿਤਕ ਐਕਟਿਵਾ ਸਵਾਰ ਦੀ ਪਛਾਣ ਰਣਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਉਹ ਨਿੱਜੀ ਕੰਮ ਦੇ ਲਈ ਐਕਟਿਵਾ ‘ਤੇ ਜਾ ਰਿਹਾ ਸੀ। ਰੈੱਡ
5 ਵਜੇ ਦੀਆਂ 10 ਵੱਡੀਆਂ ਖਬਰਾਂ
- by Khushwant Singh
- May 22, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ ਨੈ ਲਗਾਤਾਰ ਦੂਜੇ ਦਿਨ ਬਠਿੰਡਾ ਵਿੱਚ ਕੀਤਾ ਚੋਣ ਪ੍ਰਚਾਰ
ਯੂਟਿਊਬਰ ਐਲਵਿਸ਼ ਯਾਦਵ ’ਤੇ ED ਦਾ ਸ਼ਿਕੰਜਾ! ਸੱਪ ਦਾ ਜ਼ਹਿਰ ਸਪਲਾਈ ਕਰਨ ਵਾਲੇ ਸਪੇਰੇ ਦਾ ਹੈਰਾਨੀਜਨਕ ਬਿਆਨ ਆਇਆ ਸਾਹਮਣੇ
- by Preet Kaur
- May 22, 2024
- 0 Comments
ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸ਼ਕਿਲਾਂ ਜਲਦ ਵਧਣ ਵਾਲੀਆਂ ਹਨ। ਨੋਇਡਾ ਪੁਲਿਸ ਤੋਂ ਬਾਅਦ ਹੁਣ ਈਡੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਈਡੀ ਨੇ ਹੁਣ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਮਾਮਲੇ ‘ਚ ਨੋਇਡਾ ਪੁਲਿਸ ਨੇ ਅਦਾਲਤ ‘ਚ 1200 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ ‘ਚ ਨੋਇਡਾ ਪੁਲਿਸ ਨੇ ਐਲਵਿਸ਼ ਅਤੇ ਉਸ ਦੇ 8
ਚੋਣ ਕਮਿਸ਼ਨ ਨੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀਆਂ ਸੌਪੀਆਂ
- by Preet Kaur
- May 22, 2024
- 0 Comments
1 ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ ਤੇ ਉਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ IPS ਸਵਪਨ ਸ਼ਰਮਾ
ਰਵਨੀਤ ਬਿੱਟੂ ਦਾ ਐਲਾਨ, BJP ਸਰਕਾਰ ਆਉਣ ‘ਤੇ ਵਪਾਰ ਲਈ ਖੋਲ੍ਹਾਂਗੇ ਵਾਘਾ ਬਾਰਡਰ
- by Gurpreet Singh
- May 22, 2024
- 0 Comments
ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਦੌਰਾਨ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਇਸੇ ਤਰ੍ਹਾਂ ਹੁਣ ਮੁੜ ਭਾਜਪਾ ਦੀ ਸਰਕਾਰ
ਹੇਮੰਤ ਸੋਰੇਨ ਨੂੰ ਨਹੀਂ ਮਿਲੀ ਜ਼ਮਾਨਤ, ਪਟੀਸ਼ਨ ਹੋਈ ਰੱਦ
- by Manpreet Singh
- May 22, 2024
- 0 Comments
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਵੱਲੋਂ ਚੋਣ ਪ੍ਰਚਾਰ ਕਰਨ ਲਈ ਜਮਾਨਤ ਪਟੀਸ਼ਨ ਪਾਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਹੇਮੰਤ ਸੋਰੇਨ ਇੱਕ ਵੱਡੇ ਲੀਡਰ ਹਨ, ਜਿਨ੍ਹਾਂ ਨੂੰ ਈਡੀ ਨੇ 31 ਜਨਵਰੀ ਨੂੰ ਜ਼ਮੀਨ ਘੁਟਾਲੇ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹੇਮੰਤ ਸੋਰੇਨ ਵੱਲੋਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ
PM ਮੋਦੀ ਦੇ ਬਿਆਨ ‘ਤੇ ਖਹਿਰਾ ਦੀ ਸਫ਼ਾਈ, ਬਿਹਾਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ PM
- by Gurpreet Singh
- May 22, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਂਗਰਸੀ ਆਗੂ ਸੁਖਪਾਲ ਖਹਿਰੇ ਬਾਰੇ ਦਿੱਤੇ ਗਏ ਬਿਆਨ ‘ਤੇ ਖਹਿਰਾ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ PM ਮੋਦੀ ਬਿਹਾਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤੇ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ
ਪਤੰਜਲੀ ਨੂੰ ਇਕ ਹੋਰ ਅਦਾਲਤ ਦਾ ਨੋਟਿਸ; ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਦੇ ਹੁਕਮ
- by Gurpreet Singh
- May 22, 2024
- 0 Comments
ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ‘ਚ ਬਾਬਾ ਰਾਮਦੇਵ ਦੀਆਂ ਮੁਸ਼ਕਲਾਂ ਖਤਮ ਨਹੀਂ ਹੋ ਰਹੀਆਂ ਹਨ। ਪਹਿਲਾਂ ਉਸ ਨੂੰ ਸੁਪਰੀਮ ਕੋਰਟ ਵਿੱਚ ਸਖ਼ਤ ਤਾੜਨਾ ਕੀਤੀ ਗਈ, ਲਗਾਤਾਰ ਕਈ ਵਾਰ ਵਿਅਕਤੀਗਤ ਰੂਪ ਵਿੱਚ ਪੇਸ਼ ਹੋਣਾ ਪਿਆ ਅਤੇ ਹੁਣ ਇੱਕ ਹੋਰ ਅਦਾਲਤ ਨੇ ਰਾਮਦੇਵ ਅਤੇ ਉਸ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ