ਨਿੱਝਰ ਕਤਲਕਾਂਡ ‘ਚ 3 ਮੁਲਜ਼ਮ ਗ੍ਰਿਫਤਾਰ! ਲਾਰੈਂਸ ਗੈਂਗ ਨਾਲ ਸਬੰਧ!
ਪੁਲਿਸ ਨੇ ਤਿੰਨਾਂ ਨੂੰ ਐਂਡਮੰਟਨ ਸ਼ਹਿਰ ਤੋਂ ਫੜਿਆ
ਪੁਲਿਸ ਨੇ ਤਿੰਨਾਂ ਨੂੰ ਐਂਡਮੰਟਨ ਸ਼ਹਿਰ ਤੋਂ ਫੜਿਆ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਐਡਿਟ ਕੀਤੇ ਵੀਡੀਓ ਮਾਮਲੇ ਵਿੱਚ ਦਿੱਲੀ ਪੁਲਿਸ (Delhi Police) ਨੇ ਕਾਰਵਾਈ ਕਰਦਿਆਂ ਹੋਇਆ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਇਸ ਮਾਮਲੇ ਵਿੱਚ ਅਰੁਣ ਰੈਡੀ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਅਰੁਣ ਰੈੱਡੀ ਸਪਿਰਿਟ ਆਫ ਕਾਂਗਰਸ ਨਾਂ ਨਾਲ ਟਵਿੱਟਰ ਅਕਾਊਂਟ ਚਲਾ ਰਿਹਾ ਸੀ।
ਬਿਉਰੋ ਰਿਪੋਰਟ – ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਨੂੰ ਲੈਕੇ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਇਕ ਹਫਤੇ ਦੇ ਅੰਦਰ ਮੋਰਚੇ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਦੇ ਖਿਲਾਫ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ।
ਪੁਲਿਸ ਨੇ ਪਾਕਿਸਤਾਨ (Pakistan) ਲਈ ਜਾਸੂਸੀ ਕਰਦੇ ਇੱਕ ਵਿਅਕਤੀ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਲਈ ਜਾਸੂਸੀ ਕਰਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਆਈਐਸਆਈ ਦੀ ਮਦਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਵਿਅਕਤੀ
ਕੈਨੇਡਾ ਘੁੰਮਣ ਗਏ ਭਾਰਤੀ ਪਰਿਵਾਰ ’ਤੇ ਵੱਡਾ ਕਹਿਰ ਵਰਤਿਆ ਹੈ। ਇੱਕ ਭਿਆਨਕ ਹਾਦਸੇ ਵਿੱਚ ਭਾਰਤ ਦੇ ਬਜ਼ੁਰਗ ਪਤੀ-ਪਤਨੀ ਤੇ ਉਨ੍ਹਾਂ ਦੇ 3 ਮਹੀਨਿਆਂ ਦੇ ਨਵਜੰਮੇ ਪੋਤਰੇ ਸਣੇ 4 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਭਿਆਨਕ ਹਾਦਸੇ ਵਿੱਚ 6 ਵਾਹਨਾਂ ਦੀ ਟੱਕਰ ਹੋਈ। ਦਰਅਸਲ ਔਂਟਾਰੀਓ ਪੁਲਿਸ ਨੇ ਸ਼ਰਾਬ ਦੀ ਦੁਕਾਨ ਲੁੱਟਣ ਵਾਲੇ ਸ਼ੱਕੀ ਨੂੰ ਫੜਨ
ਸਾਬੂ ਸਟੀਫਨ ਨਾਮ ਦੇ ਇੱਕ ਵਿਅਕਤੀ ਨੇ ਇਕ ਹੀ ਨਾਂ ਵਾਲੇ ਉਮੀਦਵਾਰਾਂ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ (Supreme Court) ਵਿੱਚ ਪਟਿਸ਼ਨ ਪਾਈ ਸੀ, ਜਿਸ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਪਟਿਸ਼ਨ ਵਿੱਚ ਵਿਅਕਤੀ ਨੇ ਮੰਗ ਕੀਤੀ ਸੀ ਕਿ ਚੋਣਾਂ ‘ਚ ਇਕ ਹੀ ਨਾਂ ਵਾਲੇ ਉਮੀਦਵਾਰਾਂ ‘ਤੇ ਰੋਕ ਲਗਾਈ ਜਾਵੇ। ਸੁਪਰੀਮ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਨਤੀਜੇ 20 ਮਈ ਤੋਂ ਬਾਅਦ ਐਲਾਨਣ ਦੀ ਸੰਭਾਵਨਾ ਹੈ। ਬੋਰਡ ਵੱਲੋਂ 10ਵੀਂ ਜਮਾਤ ਦੀ ਪ੍ਰੀਖਿਆ 15 ਫਰਵਰੀ ਤੋਂ 13 ਮਾਰਚ ਤੱਕ ਅਤੇ 12ਵੀਂ ਜਮਾਤ ਦੀ ਪ੍ਰੀਖਿਆ 15 ਫਰਵਰੀ ਤੋਂ 2 ਅਪ੍ਰੈਲ 2024 ਤੱਕ ਲਈਆਂ ਗਈਆਂ ਸਨ। ਇਸ ਸਾਲ ਦੇਸ਼ ਭਰ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਲਗਭਗ 39 ਲੱਖ