CBSE ਨੇ ਕੀਤਾ ਐਲਾਨ, ਇਸ ਤਰੀਕ ਤੋਂ ਬਾਅਦ ਆਵੇਗਾ 10ਵੀਂ ਅਤੇ 12ਵੀਂ ਦਾ ਨਤੀਜਾ
- by Manpreet Singh
- May 3, 2024
- 0 Comments
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਨਤੀਜੇ 20 ਮਈ ਤੋਂ ਬਾਅਦ ਐਲਾਨਣ ਦੀ ਸੰਭਾਵਨਾ ਹੈ। ਬੋਰਡ ਵੱਲੋਂ 10ਵੀਂ ਜਮਾਤ ਦੀ ਪ੍ਰੀਖਿਆ 15 ਫਰਵਰੀ ਤੋਂ 13 ਮਾਰਚ ਤੱਕ ਅਤੇ 12ਵੀਂ ਜਮਾਤ ਦੀ ਪ੍ਰੀਖਿਆ 15 ਫਰਵਰੀ ਤੋਂ 2 ਅਪ੍ਰੈਲ 2024 ਤੱਕ ਲਈਆਂ ਗਈਆਂ ਸਨ। ਇਸ ਸਾਲ ਦੇਸ਼ ਭਰ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਲਗਭਗ 39 ਲੱਖ
Weather Update – ਇੱਕ ਵਾਰ ਫਿਰ ਪਵੇਗਾ ਮੀਂਹ! ਕੱਲ੍ਹ ਤੋਂ ਬਦਲੇਗਾ ਮੌਸਮ, ਅੱਜ ਤੋਂ ਹੀ ਘਟਿਆ ਤਾਪਮਾਨ
- by Preet Kaur
- May 3, 2024
- 0 Comments
ਚੰਡੀਗੜ੍ਹ ਵਾਸੀਆਂ ਨੂੰ ਇੱਕ ਵਾਰ ਫਿਰ ਤੋਂ ਬਦਲਦੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਚੰਡੀਗੜ੍ਹ ਵਿੱਚ ਕੱਲ੍ਹ, ਯਾਨੀ ਸ਼ਨੀਵਾਰ ਤੋਂ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਕੱਲ੍ਹ ਬੱਦਲਵਾਈ ਰਹੇਗੀ। ਇਸ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਕੁਝ ਖੇਤਰਾਂ ਵਿੱਚ ਬੱਦਲਾਂ ਵਿੱਚ ਹਲਕੀ ਗਰਜ ਵੀ
‘ਰਾਹੁਲ ਗਾਂਧੀ ਚਾਹੁੰਦੇ ਸਨ ਬੇਅੰਤ ਸਿੰਘ ਦਾ ਪਰਿਵਾਰ ਕਾਤਲਾਂ ਨੂੰ ਮੁਆਫ਼ ਕਰੇ, ਮੈਂ ਮਨਾ ਕਰ ਦਿੱਤਾ!’
- by Preet Kaur
- May 3, 2024
- 0 Comments
ਬਿਉਰੋ ਰਿਪੋਰਟ – ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ 3 ਬਿਆਨ ਦੇ ਕੇ ਇੱਕ ਹੀ ਤੀਰ ਨਾਲ 3 ਸਿਆਸੀ ਨਿਸ਼ਾਨੇ ਲਗਾਉਣ ਦੀ ਕੋਸ਼ਿਸ਼ ਕੀਤੀ ਹੈ। ਇੱਕ ਟੀਵੀ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਮੈਨੂੰ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਨੇ ਬੇਅੰਤ ਸਿੰਘ ਦੇ ਮੁਲਜ਼ਮਾਂ ਨੂੰ ਮੁਆਫ਼ ਕਰਨ ਦੀ ਅਪੀਲ ਕੀਤੀ ਸੀ
CM ਮਾਨ ਨੂੰ ਸੁਪ੍ਰੀਮ ਵੱਲੋਂ ਰਾਹਤ! ਹਾਈਕੋਰਟ ਦੇ ਫ਼ੈਸਲੇ ’ਤੇ ਲਾਈ ਰੋਕ!
- by Preet Kaur
- May 3, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਦੇ ਬਾਹਰੋਂ ਲੰਘਣ ਵਾਲੀ ਸੜਕ ਖੋਲ੍ਹਣ ਦੇ ਹਾਈਕੋਰਟ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਦੇਸ਼ ਦੀ ਸੁਪਰੀਮ ਅਦਾਲਤ ਨੇ ਮਾਮਲੇ ਨਾਲ ਜੁੜੇ ਸਾਰੇ ਲੋਕਾਂ ਨੂੰ ਆਪਣੀ ਗੱਲ ਰੱਖਣ ਦੇ ਲਈ ਨੋਟਿਸ ਜਾਰੀ ਕਰ ਦਿੱਤਾ
WhatsApp ਨੇ ‘ਬੈਨ’ ਕੀਤੇ 7 ਕਰੋੜ ਭਾਰਤੀ ਖ਼ਾਤੇ!
- by Preet Kaur
- May 3, 2024
- 0 Comments
ਲੋਕ ਸਭਾ ਚੋਣਾਂ (Lok Sabha Elections 2024) ਦੇ ਚੱਲਦਿਆਂ ਸੋਸ਼ਲ ਨੈਟਵਰਕਿੰਗ ਪਲੇਟਫਾਰਮ WhatsApp ਨੇ ਖ਼ੁਲਾਸਾ ਕੀਤਾ ਹੈ ਕਿ ਉਸ ਨੇ ਪਿਛਲੇ ਸਾਲ ਜਨਵਰੀ ਤੋਂ ਨਵੰਬਰ ਮਹੀਨੇ ਦੌਰਾਨ 7 ਕਰੋੜ ਦੇ ਕਰੀਬ ਭਾਰਤੀ ਖ਼ਾਤੇ ਬੈਨ ਕੀਤੇ ਸਨ। ਕੰਪਨੀ ਨੇ ਆਪਣੀਆਂ ਮਹੀਨਾਵਾਰ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਦਰਅਸਲ ਭਾਰਤ ਵਿੱਚ ਚੋਣਾਂ ਦੇ ਦੌਰਾਨ WhatsApp ’ਤੇ