ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਜ਼ਮਾਨਤ ਲਈ ਦਿੱਤਾ ਵੱਡਾ ਆਦੇਸ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਦਿੱਲੀ ਹਾਈਕੋਰਟ (Delhi High Court) ਵੱਲੋਂ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰਦਿਆਂ ਜ਼ਮਾਨਤ ਲੈਣ ਲਈ ਹੇਠਲੀ ਅਦਾਲਤ ਵਿੱਚ ਵਿੱਚ ਪਹੁੰਚ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਇਸ ਸਬੰਧੀ 29 ਜੁਲਾਈ
