ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਉੱਤਰਾਖੰਡ ਸਰਕਾਰ ਦਾ ਫੈਸਲਾ! ਫਿਲਹਾਲ ਰੋਜ਼ਾਨਾ ਭੇਜੇ ਜਾਣਗੇ 3500 ਸ਼ਰਧਾਲੂ
- by Preet Kaur
- May 20, 2024
- 0 Comments
ਉੱਤਰਾਖੰਡ ਸਰਕਾਰ ਨੇ ਤੈਅ ਕੀਤਾ ਹੈ ਕਿ ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਫਿਲਹਾਲ 3500 ਸ਼ਰਧਾਲੂ ਹੀ ਪ੍ਰਤੀ ਦਿਨ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾ ਸਕਣਗੇ। ਸ਼ਰਧਾਲੂਆਂ ਦੀ ਇਹ ਗਿਣਤੀ ਉੱਤਰਾਖੰਡ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਗੁਰਦੁਆਰਾ ਮੈਨੇਜਮੈਂਟ ਟਰੱਸਟ ਦੇ ਅਧਿਕਾਰੀਆਂ
PM ਮੋਦੀ ਦੇ ਵਿਰੋਧ ‘ਚ ਕਿਸਾਨ, ਪਟਿਆਲਾ ਜ਼ਿਲ੍ਹੇ ਦੇ ਐਸ.ਕੇ.ਐਮ ਨੇ ਅੱਜ ਮੀਟਿੰਗ ਬੁਲਾਈ
- by Gurpreet Singh
- May 20, 2024
- 0 Comments
ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਰੈਲੀਆਂ ਦੇ ਖਿਲਾਫ ਹਨ। ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਦਾ ਵਿਰੋਧ ਕਰਨ ਲਈ ਰਣਨੀਤੀ ਘੜੀ ਜਾ ਰਹੀ ਹੈ। 23 ਅਤੇ 24 ਮਈ ਨੂੰ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਨਿਸ਼ਚਿਤ ਹੁੰਦੇ ਹੀ ਕਿਸਾਨ ਯੂਨੀਅਨਾਂ ਵੀ ਸਰਗਰਮ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹੰਗਾਮੀ ਮੀਟਿੰਗ ਵੀ
ਹਰਿਆਣਾ ਦੇ 10 ਜ਼ਿਲ੍ਹਿਆਂ ‘ਚ ਸਕੂਲਾਂ ‘ਚ ਛੁੱਟੀ,11 ਥਾਵਾਂ ‘ਤੇ ਹੀਟ ਵੇਵ ਦਾ ਰੈੱਡ ਅਲਰਟ
- by Gurpreet Singh
- May 20, 2024
- 0 Comments
ਹਰਿਆਣਾ ਵਿੱਚ ਕੜਾਕੇ ਦੀ ਗਰਮੀ ਦੇ ਵਿਚਕਾਰ 10 ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਰਨਾਲ, ਕੈਥਲ ਅਤੇ ਰੇਵਾੜੀ ਵਿੱਚ 5ਵੀਂ ਜਮਾਤ ਤੱਕ, ਹਿਸਾਰ, ਕੁਰੂਕਸ਼ੇਤਰ, ਸਿਰਸਾ, ਜੀਂਦ, ਸੋਨੀਪਤ ਅਤੇ ਨੂਹ ਵਿੱਚ ਅੱਠਵੀਂ ਜਮਾਤ ਤੱਕ ਅਤੇ ਚਰਖੀ ਦਾਦਰੀ ਵਿੱਚ 24 ਮਈ ਤੱਕ ਸਾਰੇ ਸਕੂਲ ਬੰਦ ਰਹਿਣਗੇ। ਵਧਦੀ ਗਰਮੀ ਦੇ ਮੱਦੇਨਜ਼ਰ ਹਰਿਆਣਾ ਸਕੂਲ ਸਿੱਖਿਆ
ਜਲਦ ਆਵੇਗਾ ਮੌਨਸੂਨ, ਪਹੁੰਚਿਆ ਨਿਕੋਬਾਰ
- by Manpreet Singh
- May 19, 2024
- 0 Comments
ਗਰਮੀ ਦੇ ਮੌਸਮ ਨੇ ਲੋਕਾਂ ਦੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ‘ਚ ਮਈ ਦੇ ਮਹੀਨੇ ਹੀ ਤਾਪਮਾਨ 45 ਡੀਗਰੀ ਦੇ ਨੇੜੇ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਰਾਹਤ ਭਰੀ ਖ਼ਬਰ ਦਿੰਦਿਆਂ ਜਾਣਕਾਰੀ ਦਿੱਤੀ ਕਿ ਮਾਨਸੂਨ ਅੰਡੇਮਾਨ-ਨਿਕੋਬਾਰ ਪਹੁੰਚ ਗਿਆ ਹੈ ਅਤੇ ਇਹ 31 ਮਈ ਤੱਕ ਕੇਰਲ ਪਹੁੰਚ ਜਾਵੇਗਾ। 2023 ਵਿੱਚ ਮਾਨਸੂਨ 19 ਮਈ