ਭੁੱਖ ਹੜਤਾਲ ‘ਤੇ ਬੈਠੀ ਆਤਿਸ਼ੀ ਦੀ ਵਿਗੜ ਸਿਹਤ, ਦੇਰ ਰਾਤ ਲਿਜਾਇਆ ਗਿਆ ਹਸਪਤਾਲ
- by Gurpreet Singh
- June 25, 2024
- 0 Comments
ਦਿੱਲੀ ਜਲ ਸੰਕਟ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਆਤਿਸ਼ੀ ਦੀ ਸਿਹਤ ਵਿਗੜ ਗਈ ਹੈ। ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਸਿਹਤ ਵਿਗੜਨ ਤੋਂ ਬਾਅਦ ਮੰਗਲਵਾਰ ਸਵੇਰੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਆਮ ਆਦਮੀ ਪਾਰਟੀ ਨੇ ਦੱਸਿਆ ਕਿ ਉਨ੍ਹਾਂ ਨੂੰ LNJP ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਆਮ
ਹਰਿਆਣਾ-ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ
- by Gurpreet Singh
- June 25, 2024
- 0 Comments
ਹਰਿਆਣਾ ਅਤੇ ਪੰਜਾਬ ਵਿੱਚ ਸੋਮਵਾਰ ਨੂੰ ਹੋਈ ਪ੍ਰੀ ਮਾਨਸੂਨ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਅੱਜ ਮੰਗਲਵਾਰ ਨੂੰ ਹਰਿਆਣਾ ਦੇ 8 ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਹਰਿਆਣਾ ਦੇ ਅੰਬਾਲਾ, ਸਿਰਸਾ, ਫਤਿਹਾਬਾਦ, ਜੀਂਦ, ਹਿਸਾਰ, ਭਿਵਾਨੀ, ਰੋਹਤਕ ਅਤੇ
ਹਿਮਾਚਲ ‘ਚ ਮੀਂਹ ਦੇ ਬਰਫ਼ ਪਿਗਲਨ ਨੇ ਵਧਾਈ ਪੰਜਾਬ ਦੇ ਕਿਸਾਨਾਂ ਦੀ ਟੈਨਸ਼ਨ, ਖੇਤਾਂ ਵਿੱਚ ਪਾਣੀ ਭਰਿਆ, ਵੱਡਾ ਨੁਕਸਾਨ
- by Manpreet Singh
- June 24, 2024
- 0 Comments
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ ਪਿਗਲਨ ਦੇ ਕਾਰਨ ਨਵਾਂ ਸ਼ਹਿਰ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਬਰਸਾਤ ਦੇ ਮੌਸਮ ਵਿੱਚ ਖੇਤਾਂ ਵਿੱਚ ਹਮੇਸ਼ਾ ਪਾਣੀ ਭਰ ਜਾਂਦਾ ਹੈ। ਅਜਿਹਾ ਹੀ ਨਜ਼ਾਰਾ ਪਿੰਡ ਖੋਜਾ ਬੇਟ ਵਿੱਚ ਵੇਖਣ ਨੂੰ ਮਿਲਿਆ। ਜਿੱਥੇ ਤਕਰੀਬਨ 25/30 ਖੇਤਾਂ ਵਿੱਚ ਸਤਲੁਜ ਨਦੀ ਵਿੱਚ ਪਾਣੀ ਦਾ ਪੱਧਰ ਵਧਣ
ਜੇਪੀ ਨੱਡਾ ਦਾ ਕੱਦ ਹੋਰ ਵਧਿਆ, ਪਾਰਟੀ ਨੇ ਦਿੱਤੀ ਅਹਿਮ ਜ਼ਿੰਮੇਵਾਰੀ
- by Manpreet Singh
- June 24, 2024
- 0 Comments
18ਵੀਂ ਲੋਕ ਸਭਾ ਦੇ ਪਹਿਲੇ ਸੰਸਦ ਦੇ ਸੈਸ਼ਨ ‘ਚ ਸੋਮਵਾਰ ਨੂੰ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਰਾਜ ਸਭਾ ਵਿੱਚ ਸਦਨ ਦਾ ਲੀਡਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪਿਊਸ਼ ਗੋਇਲ ਰਾਜ ਸਭਾ ਵਿੱਚ ਸਦਨ
ਸ਼ੁਭਮਨ ਗਿੱਲ ਬਣੇ ਟੀਮ ਇੰਡੀਆ ਦੇ 46ਵੇਂ ਕਪਤਾਨ! ਇਸ ਵਿਦੇਸ਼ੀ ਦੌਰੇ ਲਈ ਮਿਲੀ ਟੀਮ ਇੰਡੀਆ ਦੀ ਕਮਾਂਡ
- by Manpreet Singh
- June 24, 2024
- 0 Comments
ਬਿਉਰੋ ਰਿਪੋਰਟ – ਸ਼ੁਭਮਨ ਗਿੱਲ (SHUBHMAN GILL) ਨੂੰ ਲੈਕੇ ਵੱਡੀ ਖ਼ਬਰ ਆਈ ਹੈ। ਉਨ੍ਹਾਂ ਨੂੰ ਟੀਮ ਇੰਡੀਆ ਦੇ ਕਪਤਾਨ (CAPTAIN) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਗਲੇ ਮਹੀਨੇ ਜਿੰਮਬਾਬਵੇ ਦੌਰੇ ਦੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। BCCI ਵੱਲੋਂ ਐਲਾਨੀ 15 ਮੈਂਬਰ ਟੀਮ 6 ਜੁਲਾਈ ਤੋਂ 14 ਜੁਲਾਈ ਤੱਕ ਹਰਾਰੇ ਸਪੋਰਟ ਕਲੱਬ (HARARA
