India Punjab

ਹਾਈਕੋਰਟ ਨੇ ਕਿਸਾਨਾਂ ਦੇ ਬਿਆਨਾਂ ‘ਤੇ ਲਾਈ ਮੋਹਰ, 16 ਨੂੰ ਕਿਸਾਨ ਲੈਣਗੇ ਵੱਡਾ ਫੈਸਲਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਨ ਸਿੰਘ ਪੰਧੇਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੰਭੂ ਮੋਰਚੇ ਨੂੰ ਹਟਾਉਣ ਲਈ ਕੀਤੇ ਗਏ ਆਦੇਸ਼ ਉੱਤੇ ਬੋਲਦਿਆਂ ਕਿਹਾ ਕਿ ਉਹ ਇਸ ਮਸਲੇ ‘ਤੇ ਇਸ ਫੈਸਲੇ ਦੀ ਕਾਪੀ ਮਿਲਣ ਤੱਕ ਕੋਈ ਬਿਆਨ ਨਹੀਂ ਦੇਣਗੇ ਪਰ ਉਨ੍ਹਾਂ ਕਿਹਾ ਕਿ ਜਿਵੇਂ ਕਿਸਾਨ ਪਹਿਲਾਂ ਹੀ ਕਹਿ ਰਹੇ ਸੀ ਕਿ ਰਸਤਾ

Read More
India

ਇਸ ਔਰਤ ਦੇ ਸਰੀਰ ਦੇ ਅੰਗ ਉਲਟੇ! ਦਿਲ ਸੱਜੇ ਪਾਸੇ ਤੇ ਜਿਗਰ ਖੱਬੇ ਪਾਸੇ, 36 ਸਾਲ ਬਾਅਦ ਹੁਣ ਲੱਗਿਆ ਪਤਾ

ਇੱਕ ਆਮ ਮਨੁੱਖ ਵਿੱਚ ਦਿਲ ਉਸ ਦੇ ਸਰੀਰ ਦੇ ਖੱਬੇ ਪਾਸੇ ਹੁੰਦਾ ਹੈ ਤੇ ਜਿਗਰ ਅਤੇ ਪਿੱਤੇ ਦਾ ਬਲੈਡਰ ਸੱਜੇ ਪਾਸੇ ਹੁੰਦਾ ਹੈ। ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇੱਕ ਔਰਤ ਦੇ ਸਰੀਰ ਵਿੱਚ ਇਹ ਤਿੰਨੇ ਅੰਗ ਉਲਟ ਪਾਸੇ ਪਾਏ ਗਏ ਹਨ। ਇਹ ਗੱਲ 36 ਸਾਲ ਬਾਅਦ ਹੁਣ ਉਦੋਂ ਸਾਹਮਣੇ ਆਈ ਜਦੋਂ ਔਰਤ

Read More
India

ਜਲਦ ਸ਼ੁਰੂ ਹੋਏਗਾ ਚੰਡੀਗੜ੍ਹ ਟ੍ਰਿਬਿਊਨ ਚੌਕ ਫਲਾਈਓਵਰ ਦਾ ਕੰਮ! ਬਜਟ ’ਚ ਵੱਡਾ ਫੇਰਬਦਲ, ਪ੍ਰਸ਼ਾਸਨ ਨੇ ਕੇਂਦਰ ਨੂੰ ਭੇਜਿਆ ਨਵਾਂ ਪ੍ਰਸਤਾਵ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਟ੍ਰਿਬਿਊਨ ਚੌਕ ’ਤੇ ਬਣਨ ਵਾਲੇ ਨਵੇਂ ਫਲਾਈਓਵਰ ਦੀ ਤਜਵੀਜ਼ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਇਸ ਪ੍ਰੋਜੈਕਟ ’ਤੇ 2019 ਵਿੱਚ ਕੰਮ ਸ਼ੁਰੂ ਹੋਇਆ ਸੀ। ਉਸ ਸਮੇਂ ਇਸ ਪ੍ਰਾਜੈਕਟ ਦੀ ਲਾਗਤ 183 ਕਰੋੜ ਰੁਪਏ ਦੱਸੀ ਗਈ ਸੀ। ਪਰ ਹੁਣ ਇਹ ਵਧ ਕੇ 203 ਕਰੋੜ ਰੁਪਏ ਹੋ ਗਿਆ ਹੈ। ਜਿਸ ’ਚ ਕਰੀਬ 10

Read More
India International

ਅਮਰੀਕਾ ’ਚ ਮਨੁੱਖੀ ਤਸਕਰੀ ਮਾਮਲੇ ’ਚ ਚਾਰ ਭਾਰਤੀ ਗ੍ਰਿਫ਼ਤਾਰ

 ਅਮਰੀਕਾ ਦੇ ਟੈਕਸਾਸ ਦੇ ਪ੍ਰਿੰਸਟਨ ‘ਚ ਮਨੁੱਖੀ ਤਸਕਰੀ ਦੇ ਮਾਮਲੇ ‘ਚ ਭਾਰਤੀ ਮੂਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਰਿਪੋਰਟ ਦੇ ਅਨੁਸਾਰ, ਪ੍ਰਿੰਸਟਨ ਪੁਲਿਸ ਨੇ 24 ਸਾਲਾ ਚੰਦਨ ਦਾਸੀਰੈੱਡੀ, 31 ਸਾਲਾ ਸੰਤੋਸ਼ ਕਟਕੁਰੀ, 31 ਸਾਲਾ ਦਵਾਰਕਾ ਗੁੰਡਾ ਅਤੇ 37 ਸਾਲਾ ਅਨਿਲ ਮਰਦ ਨੂੰ ‘ਜ਼ਬਰਦਸਤੀ ਮਜ਼ਦੂਰੀ’ ਕਰਵਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਹ

Read More
India

ਸੁਪਰੀਮ ਕੋਰਟ ਨੇ ਮੁਸਲਮਾਨ ਔਰਤਾਂ ਲਈ ਸੁਣਾਇਆ ਵੱਡਾ ਫੈਸਲਾ! ਪਤੀ ਕੋਲੋਂ ਲੈ ਸਕਦੀਆਂ ਇਹ ਹੱਕ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮੁਸਲਿਮ ਔਰਤਾਂ ਦੇ ਹੱਕ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਕੋਈ ਵੀ ਮੁਸਲਿਮ ਤਲਾਕਸ਼ੁਦਾ ਔਰਤ ਆਪਣੇ ਪਤੀ ਤੋਂ ਗੁਜ਼ਾਰਾ ਭੱਤੇ ਦੀ ਮੰਗ ਕਰ ਸਕਦੀ ਹੈ। ਇਸ ਦੇ ਲਈ ਔਰਤਾਂ ਸੀਆਰਪੀਸੀ ਦੀ ਧਾਰਾ 125 ਦੇ ਤਹਿਤ ਪਟੀਸ਼ਨ ਦਾਇਰ ਕਰ ਸਕਦੀਆਂ ਹਨ। ਸਿਖ਼ਰਲੀ ਅਦਾਲਤ ਨੇ ਕਿਹਾ ਕਿ

Read More
India Punjab

ਸੰਭੂ ਬਾਰਡਰ ਨੂੰ ਲੈ ਕੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ, ਹਰਿਆਣਾ ਸਰਕਾਰ ਨੂੰ ਕੀਤੇ ਇਹ ਆਦੇਸ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਭੂ ਬਾਰਡਰ ਨੂੰ ਖੁਲ੍ਹਵਾਉਣ ਲਈ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਇਕ ਹਫਤ ਦੇ ਅੰਦਰ-ਅੰਦਰ ਇਸ ਨੂੰ ਖੁੱਲ੍ਹਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ਤੋਂ ਬੈਰੀਕੋਡ ਹਟਾਉਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਹਾਈਰੋਕਟ ਨੇ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਫੈਸਲਾ ਲਿਆ ਹੈ। ਪਟੀਸ਼ਨਕਰਤਾ

Read More
India International Punjab

ਰੋਜ਼ੀ-ਰੋਟੀ ਦੀ ਲਈ ਦੁਬਈ ਗਏ ਨੌਜਵਾਨ ਦਾ ਕਤਲ , ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਰਾਏਕੋਟ : ਪੰਜਾਬ ‘ਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਆਪਣੇ ਭਵਿੱਖ ਲਈ ਵਿਦੇਸ਼ ਜਾਣ ਦਾ ਰਾਹ ਚੁਣਦੇ ਹਨ ਪਰ ਕਈ ਵਾਰ ਉੱਥੇ ਉਨ੍ਹਾਂ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ,ਜਿਨ੍ਹਾਂ ਨਾਲ ਪਰਿਵਾਰ ਦਾ ਨੁਕਸਾਨ ਹੁੰਦਾ ਹੈ ਤੇ ਨੌਜਵਾਨ ਦੀ ਜ਼ਿੰਦਗੀ ਵੀ ਖਰਾਬ ਹੁੰਦੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਰਾਏਕੋਟ ਦੇ ਪਿੰਡ ਲੋਹਟਬੱਦੀ ਤੋਂ ਸਾਹਮਣੇ ਆਇਆ ਹੈ ਜਿੱਥੇ ਰੋਜ਼ੀ

Read More
India International

ਪ੍ਰਧਾਨ ਮੰਤਰੀ ਰੂਸ ਤੋਂ ਬਾਅਦ ਆਸਟ੍ਰੀਆ ਪੁੱਜੇ, ਇਸ ਮੁੱਦੇ ਨੂੰ ਲੈ ਕੇ ਕਰਨਗੇ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਦੇਰ ਰਾਤ ਆਸਟ੍ਰੀਆ ਦੀ ਰਾਜਧਾਨੀ ਵਿਆਨਾ ਪਹੁੰਚੇ ਹਨ। ਉਨ੍ਹਾਂ ਦੇ ਆਸਟ੍ਰੀਆ ਪੁੱਜਣ ਤੇ ਵਿਦੇਸ਼ ਮੰਤਰੀ ਅਲੈਗਜ਼ੈਂਡਰ ਸ਼ੈਲਨਬਰਗ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਹਵਾਈ ਅੱਡੇ ‘ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 41 ਸਾਲ ਬਾਅਦ ਆਸਟਰੀਆ ਦਾ ਦੌਰਾ

Read More
India

ਆਗਰਾ ਐਕਸਪ੍ਰੈਸ ਵੇਅ ‘ਤੇ ਭਿਆਨਕ ਸੜਕ ਹਾਦਸਾ, 18 ਦੀ ਮੌਤ, ਕਈ ਜ਼ਖਮੀ

ਉੱਤਰ ਪ੍ਰਦੇਸ਼ : ਆਗਰਾ ਐਕਸਪ੍ਰੈਸ ਵੇਅ ‘ਤੇ ਬੁੱਧਵਾਰ ਸਵੇਰੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਬਿਹਾਰ ਤੋਂ ਦਿੱਲੀ ਜਾ ਰਹੀ ਇੱਕ ਤੇਜ਼ ਰਫ਼ਤਾਰ ਡਬਲ ਡੈਕਰ ਬੱਸ ਦੁੱਧ ਦੇ ਕੰਟੇਨਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਕੰਟੇਨਰ ਦੇ ਉਪਰੋਂ ਪਲਟ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ ਹੈ

Read More