ਹਨੁਮਾਨਗੜ੍ਹ ਦੇ ਗੁਰਦੁਆਰੇ ’ਚ ਹਿੰਸਕ ਝੜਪ, 15 ਥਾਣਿਆਂ ਦੀ ਪੁਲਿਸ ਤਾਇਨਾਤ
ਬਿਊਰੋ ਰਿਪੋਰਟ (3 ਅਕਤੂਬਰ, 2025): ਹਨੁਮਾਨਗੜ੍ਹ ਦੇ ਗੋਲੂਵਾਲਾ ਕਸਬੇ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿੱਚ ਪ੍ਰਬੰਧਕ ਕਮੇਟੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਸ਼ੁੱਕਰਵਾਰ ਨੂੰ ਹਿੰਸਕ ਰੂਪ ਧਾਰ ਗਿਆ। ਸਵੇਰੇ ਕਰੀਬ 3 ਵਜੇ ਇੱਕ ਪੱਖ ਦੇ 80 ਤੋਂ ਵੱਧ ਲੋਕ ਗੁਰਦੁਆਰੇ ਵਿੱਚ ਜ਼ਬਰਦਸਤੀ ਵੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਲੱਗੇ। ਇਸ ਦੌਰਾਨ
