India

ਕੇਜਰੀਵਾਲ ਦੀ ਗ਼ੈਰ-ਹਾਜ਼ਰੀ ’ਚ LG ਨੇ ਕਰ ਦਿੱਤੀ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਦੇ 223 ਮੁਲਾਜ਼ਮ ਬਰਖ਼ਾਸਤ

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਵੀਰਵਾਰ (2 ਮਈ, 2024) ਨੂੰ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਦਿੱਲੀ ਮਹਿਲਾ ਕਮਿਸ਼ਨ (DCW) ਦੇ 223 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਦੇ ਦਿੱਤੇ ਹਨ। ਉਪ ਰਾਜਪਾਲ ਨੇ ਇਹ ਕਹਿ ਕੇ ਇਹ ਕਾਰਵਾਈ ਕੀਤੀ ਹੈ ਕਿ ਤਤਕਾਲੀ ਮਹਿਲਾ ਕਮਿਸ਼ਨ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ

Read More
India

GST ਦੇ ਮਾਮਲੇ ’ਚ ਪੰਜਾਬ ਨੇ ਤੋੜੇ ਸਾਰੇ ਰਿਕਾਰਡ, ਅਪ੍ਰੈਲ ’ਚ ਇਕੱਠੇ ਕੀਤੇ ₹2,796 ਕਰੋੜ

ਪੰਜਾਬ ਨੇ ਅਪ੍ਰੈਲ ਮਹੀਨੇ ਵਿੱਚ ਜੀਐਸਟੀ (GST) ਇਕੱਠੀ ਕਰਨ ਵਿੱਚ ਨਵਾਂ ਰਿਕਾਰਡ ਸਥਾਪਿਤ ਕਰ ਦਿੱਤਾ ਹੈ। ਜਦੋਂ ਤੋਂ ਪੰਜਾਬ ਵਿੱਚ ਜੀਐਸਟੀ ਲਾਗੂ ਹੋਈ ਹੈ, ਉਦੋਂ ਤੋਂ ਲੈ ਕੇ ਹੁਣ ਤਕ ਪੰਜਾਬ ਦੀ ਇਹ ਸਭ ਤੋਂ ਵੱਡੀ ਜੀਐਸਟੀ ਕੁਲੈਕਸ਼ਨ ਹੈ। ਜੀਐਸਟੀ ਸਕੀਮ 2017 ਵਿੱਚ ਲਾਗੂ ਕੀਤੀ ਗਈ ਸੀ। ਪੰਜਾਬ ਵਿੱਚ ਅਪ੍ਰੈਲ 2023 ਦੇ ਮੁਕਾਬਲੇ ਜੀਐਸਟੀ ਕੁਲੈਕਸ਼ਨ

Read More
India

ਜ਼ਮਾਨਤ ਲੈਣ ਲਈ ਮਨੀਸ਼ ਸਿਸੋਦੀਆ ਪਹੁੰਚੇ ਹਾਈ ਕੋਰਟ

ਦਿੱਲੀ (Delhi) ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਲੀਡਰ ਮਨੀਸ਼ ਸਿਸੋਦੀਆ (Manish Sisodia) ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਵੱਲੋਂ ਜ਼ਮਾਨਤ ਲੈਣ ਲਈ ਦਿੱਲੀ ਦੀ ਇਕ ਅਦਾਲਤ ਵਿੱਚ ਪਟੀਸ਼ਨਾਂ ਪਾਈਆਂ ਗਈਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ 30 ਅਪ੍ਰੈਲ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ

Read More
India

ਸੀਬੀਆਈ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਬਿਆਨ, ਸੀਬੀਆਈ ਕੇਂਦਰ ਸਰਕਾਰ ਦੇ ਅਧੀਨ ਨਹੀਂ

ਪੱਛਮੀ ਬੰਗਾਲ (West Bengal) ਸਰਕਾਰ ਨੇ ਸੰਵਿਧਾਨ ਦੀ ਧਾਰਾ 131 ਦੇ ਤਹਿਤ ਕੇਂਦਰ ਸਰਕਾਰ ਦੇ ਖ਼ਿਲਾਫ਼ ਸੁਪਰੀਮ ਕੋਰਟ (Supreme Court) ਵਿੱਚ ਇੱਕ ਮੁਕੱਦਮਾ ਦਾਇਰ ਕੀਤਾ ਹੈ। ਇਸ ‘ਤੇ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੀਬੀਆਈ ਕੇਂਦਰ ਸਰਕਾਰ ਦੇ ਅਧੀਨ ਨਹੀਂ ਹੈ। ਪੱਛਮੀ ਬੰਗਾਲ ਸਰਕਾਰ ਵੱਲੋਂ ਦਾਇਰ ਕੀਤੇ ਮੁਕੱਦਮੇ ਵਿੱਚ ਦੋਸ਼ ਲਗਾਇਆ

Read More
India

ਵਿਆਹ ਦੇ ਫੇਰਿਆਂ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਵਿਆਹ ਨੂੰ ਲੈ ਕੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਇਸ ਫੈਸਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹਿੰਦੂ ਵਿਆਹ ਇੱਕ ਸੰਸਕਾਰ ਹੈ ਅਤੇ ਇਹ “ਨੱਚਣ-ਗਾਉਣ”, “ਖਾਣ-ਪੀਣ” ਦਾ ਕੋਈ ਪ੍ਰੋਗਰਾਮ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਲੋੜੀਂਦੀਆਂ ਰਸਮਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਹਨ ਤਾਂ ਹਿੰਦੂ ਵਿਆਹ ਰੱਦ ਹੈ ਅਤੇ ਰਜਿਸਟਰੇਸ਼ਨ ਅਜਿਹੇ

Read More
India

ਗੁਰਦੁਆਰਾ ਸਾਹਿਬ ‘ਚ ਅੱਧੀ ਰਾਤ ਨੂੰ ਲੱਗੀ ਅੱਗ, ਸੰਗਤ ਨੇ ਆਪਣੀ ਜਾਨ ਜ਼ੋਖਮ ‘ਚ ਪਾ ਕੇ ਗੁਟਕਾ ਸਾਹਿਬ ਦਾ ਸਰੂਪ ਸੰਭਾਲਿਆ

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ ਸ਼ਹਿਰ ਦੇ ਮੁਗੁਲਪੁਰਾ ਸਥਿਤ ਗੁਰਦੁਆਰਾ ਸਾਹਿਬ ਵਿੱਚ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਬਾਅਦ ‘ਚ ਅੱਗ ‘ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ। ਪਰ ਉਦੋਂ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ

Read More
India

ਦਿੱਲੀ ਦੇ 100 ਸਕੂਲਾਂ ‘ਚ ਬੰਬ ਦੀ ਧਮਕੀ ਫਰਜ਼ੀ ਨਿਕਲੀ

ਦਿੱਲੀ : ਕੱਲ੍ਹ ਸਵੇਰੇ ਦਿੱਲੀ-ਐਨਸੀਆਰ ਦੇ ਕਰੀਬ 100 ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ। ਇਸ ਤੋਂ ਤੁਰੰਤ ਬਾਅਦ ਦਿੱਲੀ ਪੁਲਿਸ, ਬੰਬ ਨਿਰੋਧਕ ਦਸਤਾ, ਫਾਇਰ ਇੰਜਨ ਅਤੇ ਐਂਬੂਲੈਂਸ ਸਾਰੇ ਸਕੂਲਾਂ ਵਿੱਚ ਪਹੁੰਚ ਗਈ। ਸਕੂਲਾਂ ਨੂੰ ਖਾਲੀ ਕਰਵਾਉਣ ਤੋਂ ਬਾਅਦ ਪੁਲਿਸ ਨੇ ਬੰਬ ਦੀ ਭਾਲ ਕੀਤੀ। ਦੁਪਹਿਰ ਬਾਅਦ ਪੁਲਿਸ ਨੇ ਦੱਸਿਆ ਕਿ ਸਕੂਲਾਂ ਵਿੱਚ ਬੰਬ ਹੋਣ

Read More