ਸਪੀਕਰ ਦੀ ਹੋਵੇਗੀ ਚੋਣ, ਵਿਰੋਧੀ ਧਿਰ ਵੀ ਉਤਾਰੇਗੀ ਉਮੀਦਵਾਰ
ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਲੋਕ ਸਭਾ ਸਪੀਕਰ (Lok Sabha Speaker) ਦੀ ਚੋਣ ‘ਤੇ ਟਿਕੀਆਂ ਹੋਈਆਂ ਹਨ। ਕਿਉਂਕਿ ਉੱਥੇ ਹੀ ਇਹ ਤੈਅ ਹੋਵੇਗਾ ਕਿ ਸਰਕਾਰ ਅਤੇ ਵਿਰੋਧੀ ਧਿਰ ਕੋਲ ਕਿੰਨੀ ਤਾਕਤ ਹੈ। ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਸ਼ਾਇਦ ਲੋਕ ਸਭਾ ਸਪੀਕਰ ਦੀ ਚੋਣ ਵਿਚ ਵਿਰੋਧੀ ਧਿਰ ਇਕੱਠੇ ਨਜ਼ਰ ਆਉਣਗੇ
