India

ਕੋਵੀਸ਼ੀਲਡ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਐਡਵੋਕੇਟ ਨੇ ਦਾਇਰ ਕੀਤੀ ਪਟੀਸ਼ਨ

ਐਡਵੋਕੇਟ ਵਿਸ਼ਾਲ ਤਿਵਾੜੀ ਨੇ ਕੋਰੋਨਾ ਵੈਕਸੀਨ (Covishield) ਦੀ ਜਾਂਚ ਲਈ ਸੁਪਰੀਮ ਕੋਰਟ (Supreme Court)  ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕੋਵਿਸ਼ੀਲਡ ਦੇ ਮਾੜੇ ਪ੍ਰਭਾਵਾਂ ਦੀ ਜਾਂਚ ਲਈ ਇੱਕ ਮਾਹਰ ਪੈਨਲ ਬਣਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਟੀਕਾਕਰਨ ਤੋਂ ਬਾਅਦ ਕਿਸੇ ਦਾ ਨੁਕਸਾਨ ਹੁੰਦਾ ਹੈ

Read More
India Lok Sabha Election 2024

ਹਿੰਦੀ ਟੀਵੀ ਸੀਰੀਅਲ ‘ਅਨੂਪਮਾ’ ਦੀ ਮੁਖ ਕਿਰਦਾਰ ਰੁਪਾਲੀ ਗਾਂਗੁਲੀ ਭਾਜਪਾ ‘ਚ ਹੋਈ ਸ਼ਾਮਲ

ਹੁਣ ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਰੂਪਾਲੀ ਗਾਂਗੁਲੀ ਦਾ ਇੱਕ ਨਵਾਂ ਅਵਤਾਰ ਲੋਕਾਂ ਦੇ ਵਿੱਚ ਆਵੇਗਾ। ਟੀਵੀ ਤੋਂ ਬਾਅਦ ਹੁਣ ਉਨ੍ਹਾਂ ਨੇ ਰਾਜਨੀਤੀ ਵਿੱਚ ਆਪਣਾ ਕਰੀਅਰ ਬਣਾਉਣ ਦਾ ਫੈਸਲਾ ਕੀਤਾ ਹੈ ਅਤੇ ਬੁੱਧਵਾਰ ਨੂੰ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤੀ ਵਿੱਚ ਆਉਣ ਦਾ ਆਪਣਾ ਉਦੇਸ਼ ਵੀ ਦੱਸਿਆ। ਹਾਲਾਂਕਿ, ਉਸ

Read More
India International Punjab

ਵਿਜ਼ਟਰ ਵੀਜ਼ੇ ‘ਤੇ ਭੈਣ ਨੂੰ ਮਿਲਣ ਨਿਊਜ਼ੀਲੈਂਡ ਗਿਆ ਸੀ ਨੌਜਵਾਨ, ਪੁਲਿਸ ‘ਚ ਬਣਿਆ ਕਰੈਕਸ਼ਨ ਅਫ਼ਸਰ

ਗੜ੍ਹਸ਼ੰਕਰ ਦੇ ਕਸਬਾ ਸੈਲਾ ਖ਼ੁਰਦ ਦੇ ਇੱਕ ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ । ਦਰਅਸਲ, ਪੰਜਾਬੀ ਨੌਜਵਾਨ ਸਤਿਅਮ ਗੌਤਮ ਨਿਊਜ਼ੀਲੈਂਡ ਪੁਲਿਸ ਵਿੱਚ ਕਰੈਕਸ਼ਨ ਅਫ਼ਸਰ ਬਣ ਗਿਆ ਹੈ । ਸਤਿਅਮ ਆਪਣੀ ਭੈਣ ਨੂੰ ਮਿਲਣ ਲਈ ਵਿਜ਼ਟਰ ਵੀਜ਼ੇ ‘ਤੇ ਗਿਆ ਸੀ। ਸਤਿਅਮ ਗੌਤਮ ਪੁੱਤਰ ਨਰਿੰਦਰ ਗੌਤਮ ਜ਼ਿਲ੍ਹੇ ਦਾ ਪਹਿਲਾ ਨੌਜਵਾਨ ਹੈ, ਜਿਸ ਨੂੰ

Read More
India

ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਆਂ ਚਲਾਉਣ ਦਾ ਮਾਮਲਾ, ਮੁਲਜ਼ਮ ਹਸਪਤਾਲ ਦਾਖਲ

ਸਲਮਾਨ ਖ਼ਾਨ (Salman Khan) ਦੇ ਘਰ ਬਾਹਰ ਹੋਈ ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਏ ਮੁਲਜ਼ਮਾਂ ਵਿੱਚੋਂ ਇਕ ਮੁਲਜ਼ੁਮ ਅਨੁਜ ਥਾਪਨ ਨੇ ਪੁਲਿਸ ਹਿਰਾਸਤ ਵਿੱਚ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਅਨੁਜ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਨਮਾਨ ਖ਼ਾਨ ਦੀ ਬਾਂਦਰਾ ਸਥਿਤ ਰਿਹਾਇਸ਼ ਤੇ ਗੋਲੀਬਾਰੀ ਕਰਨ ਦੇ ਇਲਜ਼ਾਮ ਵਿੱਚ ਦੋਵੇਂ ਨਿਸ਼ਾਨੇਬਾਜ਼ ਵਿੱਕੀ ਗੁਪਤਾ

Read More
India Punjab

ਪੰਜਾਬ ਵਿੱਚ ਇਸ ਦਿਨ ਤੋਂ ਮੁੜ ਪਵੇਗਾ ਮੀਂਹ! ਅਪ੍ਰੈਲ ’ਚ ਸੂਬੇ ਦਾ 4 ਵਾਰ ਬਦਲਿਆ ਮੌਸਮ

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 4 ਮਈ ਨੂੰ ਮੁੜ ਤੋਂ ਬੱਦਲ ਗਰਜਣਗੇ ਅਤੇ ਮੀਂਹ ਪਏਗਾ। ਹਾਲਾਂਕਿ ਕਿ ਬੀਤੇ ਦਿਨੀਂ ਮੌਸਮ ਵਿਭਾਗ ਵੱਲੋਂ 4 ਮਈ ਨੂੰ ਮੌਸਮ ਸਾਫ਼ ਦੱਸਿਆ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਵਿੱਚ 28 ਤੋਂ 30 ਮਈ ਤੱਕ ਲਗਾਤਾਰ ਤਿੰਨ ਦਿਨ ਮੀਂਹ

Read More
India

ਮਈ ਮਹੀਨੇ ਦੀ ਸ਼ੁਰੂਆਤ ‘ਚ ਹੋਏ ਇਹ 5 ਵੱਡੇ ਬਦਲਾਅ, ਜਾਣੋ ਇਸ ਖ਼ਬਰ ‘ਚ

ਨਵਾਂ ਮਹੀਨਾ ਯਾਨੀ ਮਈ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। ਇਹ ਬਦਲਾਅ ਤੁਹਾਡੀ ਜ਼ਿੰਦਗੀ ਅਤੇ ਜੇਬ ‘ਤੇ ਵੀ ਅਸਰ ਪਾਉਣਗੇ। 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ ਅੱਜ ਤੋਂ 20 ਰੁਪਏ ਸਸਤਾ ਹੋ ਗਿਆ ਹੈ। ਏਵੀਏਸ਼ਨ ਟਰਬਾਈਨ ਫਿਊਲ (ਏ.ਟੀ.ਐੱਫ.) ਦੀ ਕੀਮਤ ਵਧਣ ਨਾਲ ਹਵਾਈ ਸਫਰ ਮਹਿੰਗਾ ਹੋ ਸਕਦਾ ਹੈ। ਹਾਲਾਂਕਿ, ਜੇਕਰ ਤੁਹਾਡਾ ਬਚਤ ਖਾਤਾ

Read More