ਰੂਸੀ ਫੌਜ ‘ਚ ਕੰਮ ਕਰ ਰਹੇ 10 ਭਾਰਤੀ ਘਰ ਪਰਤਣਗੇ
- by Gurpreet Singh
- July 29, 2024
- 0 Comments
ਰੂਸੀ ਫੌਜ ਵਿੱਚ ਕੰਮ ਕਰ ਰਹੇ 10 ਭਾਰਤੀ ਨਾਗਰਿਕ ਜਲਦੀ ਹੀ ਭਾਰਤ ਪਰਤਣਗੇ। ਇਹ ਜਾਣਕਾਰੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀਵਰਧਨ ਸਿੰਘ ਨੇ ਸਪਾ ਸੰਸਦ ਮੈਂਬਰ ਧਰਮਿੰਦਰ ਯਾਦਵ ਵੱਲੋਂ ਸੰਸਦ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਰੂਸੀ ਫੌਜ ਵਿੱਚ ਸੇਵਾ ਕਰ ਰਹੇ 10 ਭਾਰਤੀਆਂ ਨੇ ਰੂਸੀ ਹਥਿਆਰਬੰਦ ਸੈਨਾਵਾਂ ਨੂੰ ਛੱਡ ਦਿੱਤਾ ਹੈ।
ਕਾਂਗਰਸ ਵੱਲੋਂ ਬਿੱਟੂ ਨੂੰ ਘੇਰਨ ਦੀ ਤਿਆਰੀ, ਸਪੀਕਰ ਨੂੰ ਚਿੱਠੀ ਲਿਖ ਕੀਤੀ ਸ਼ਿਕਾਇਤ
- by Manpreet Singh
- July 28, 2024
- 0 Comments
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਖਿਲਾਫ ਕਾਂਗਰਸ ਦੇ ਸੰਸਦ ਮੈਂਬਰ ਵੱਲੋਂ ਸਪੀਕਰ ਨੂੰ ਸ਼ਿਕਾਇਤ ਕੀਤੀ ਹੈ। ਕਾਂਗਰਸ ਦੇ ਆਸਾਮ (Assam) ਦੇ ਜੋਰਹਾਟ ਤੋਂ ਸੰਸਦ ਮੈਂਬਰ ਗੌਰਵ ਗੋਗੋਈ ਵੇ ਸਪੀਕਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਵਿੱਚ ਸੰਸਦੀ ਆਚਰਣ ਦੇ ਡਿੱਗਦੇ ਪੱਧਰ ‘ਤੇ ਡੂੰਘੀ ਚਿੰਤਾ
ਅਰਜੁਨ ਬਬੂਟਾ ਨੇ ਪੰਜਾਬ ਦਾ ਵਧਾਇਆ ਮਾਣ, ਫਾਈਨਲ ਲਈ ਕੀਤਾ ਕੁਆਲੀਫਾਈ
- by Manpreet Singh
- July 28, 2024
- 0 Comments
ਪੈਰਿਸ ਓਲਿੰਪਕ (Paris Olympic) ਖੇਡਾਂ ਭਾਰਤ ਦੇ ਖਿਡਾਰੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਲਈ ਕੁਆਲੀਫਾਈ ਕੀਤਾ ਹੈ। ਅਰਜੁਨ ਬਬੂਟਾ ਨੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਸਤਵਾਂ ਸਥਾਨ ਹਾਸਲ ਕਰਕੇ ਫਾਈਨਲ ਵਿੱਚ ਪਰਵੇਸ਼ ਕੀਤਾ ਹੈ। ਦੱਸ ਦੇਈਏ ਕਿ ਅਰਜੁਨ ਬਬੂਟਾ ਪੰਜਾਬ ਨਾਲ ਸਬੰਧਿਤ ਹੈ। ਉਹ ਕੱਲ
ਮਨੂੰ ਬਾਕਰ ਨੇ ਤਗਮਾ ਜਿੱਤ ਦੇਸ਼ ਦਾ ਨਾਮ ਕੀਤਾ ਰੌਸ਼ਨ, ਇਸ ਕਾਰਨ ਛੱਡਣਾ ਚਾਹੁੰਦੀ ਸੀ ਸ਼ੂਟਿੰਗ
- by Manpreet Singh
- July 28, 2024
- 0 Comments
ਪੈਰਿਸ ਓਲਿੰਪਕ (Paris Olympic) ਵਿੱਚ ਭਾਰਤ ਨੇ ਪਹਿਲਾ ਤਗਮਾ ਜਿੱਤ ਲਿਆ ਹੈ, ਇਹ ਤਗਮਾ ਮਨੂੰ ਬਾਕਰ (Manu Bhakar) ਨੇ 10 ਮੀਟਰ ਮਹਿਲਾ ਏਅਰ ਪਿਸਟਲ ’ਚ ਜਿੱਤਿਆ ਹੈ। ਮਨੂੰ ਭਾਕਰ ਨੂੰ ਲੈ ਕੇ ਇਕ ਹੋਰ ਗੱਲ ਸਾਹਮਣੇ ਆਈ ਹੈ ਕਿ 2021 ਵਿੱਚ ਜਦੋਂ ਮਨੂੰ ਭਾਕਰ ਟੋਕੀਓ ਓਲਿੰਪਕ ਲਈ ਕੁਆਲੀਫਾਇੰਗ ਰਾਊਂਡ ਵਿਚ ਸੀ ਤਾਂ ਭਾਕਰ ਨੂੰ 55
ਓਲੰਪਿਕ ‘ਚ ਭਾਰਤ ਨੇ ਖੋਲ੍ਹਿਆ ਖਾਤਾ, ਸ਼ੂਟਰ ਮਨੂੰ ਭਾਕਰ ਨੇ ਜਿੱਤਿਆ ਕਾਂਸੇ ਦਾ ਤਗਮਾ
- by Gurpreet Singh
- July 28, 2024
- 0 Comments
ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ। ਉਸਨੇ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਮਨੂ ਓਲੰਪਿਕ ਦੇ ਇਤਿਹਾਸ ਵਿੱਚ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਉਸ ਨੇ 221.7 ਅੰਕ ਬਣਾਏ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ।
ਹਵਾਈ ਸਫਰ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ, ਇਸ ਏਅਰਲਾਈਨ ‘ਚ ਮਿਲੇਗਾ ਮੁਫਤ ਵਾਈ-ਫਾਈ
- by Manpreet Singh
- July 28, 2024
- 0 Comments
ਵਿਸਤਾਰਾ ਏਅਰਲਾਈਨਜ਼ (Vistara Airline) ਨੇ ਵੱਡਾ ਐਲਾਨ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਹ ਕੌਮਾਤਰੀ ਫਲਾਇਟਾਂ ਵਿੱਚ 20 ਮਿੰਟ ਤੱਕ ਮੁਫਤ ਵਾਈ-ਫਾਈ ਇੰਟਰਨੈਟ ਦੀ ਸਹੂਲਤ ਆਪਣੇ ਗਾਹਕਾਂ ਨੂੰ ਦੇਵੇਗੀ। ਏਅਰਲਾਈਨ ਨੇ ਦੱਸਿਆ ਕਿ ਇਸ ਸਹੂਲਤ ਬੋਇੰਗ 787-9 ਡ੍ਰੀਮਲਾਈਨਰ ਤੇ ਏਅਰਬੇਸ ਏ321 ਨਿਓ ਜਹਾਜ਼ ਵਿਚ ਸਾਰੇ ਕੈਬਿਨ ਦੀਆਂ ਸ਼੍ਰੇਣੀਆਂ ਦੀਆਂ ਫਲਾਈਟਾਂ ਵਿੱਚ ਦਿੱਤੀ ਜਾਵੇਗੀ। ਦੱਸ ਦੇਈਏ ਕਿ
