India International

ਪ੍ਰਧਾਨ ਮੰਤਰੀ ਮੋਦੀ ਦੀ ਪੁਤਿਨ ਨਾਲ ਮੁਲਾਕਾਤ ਦਾ ਨਹੀਂ ਹੋਇਆ ਅਸਰ, ਇਕ ਹੋਰ ਭਾਰਤੀ ਨੌਜਵਾਨ ਦੀ ਗਈ ਜਾਨ

ਹਰਿਆਣਾ (Haryana) ਦੇ ਕੈਥਲ (Kaithal) ਦਾ ਪਿੰਡ ਮਟੌਰ ਦਾ ਨੌਜਵਾਨ ਰਵੀ ਆਪਣੇ ਬਿਹਤਰ ਭਵਿੱਖ ਲਈ ਰੂਸ (Russia) ਗਿਆ ਸੀ ਪਰ ਉਸ ਦੀ ਉੱਥੇ ਮੌਤ ਹੋ ਗਈ ਹੈ। ਉਸ ਨੂੰ ਜ਼ਬਰੀ ਰੂਸ ਯੂਕਰੇਨ ਦੀ ਚਲ ਰਹੀ ਜੰਗ ਵਿੱਚ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮਾਸਕੋ ਵਿੱਚ ਭਾਰਤੀ ਦੂਤਾਵਾਸ ਵੱਲੋਂ

Read More
India

ਉੱਤਰ ਪ੍ਰਦੇਸ਼ ‘ਚ ਹੜ੍ਹ, 350 ਪਿੰਡ ਡੁੱਬੇ, ਯੂਪੀ-ਉਤਰਾਖੰਡ ‘ਚ ਮੀਂਹ ਕਾਰਨ 24 ਘੰਟਿਆਂ ‘ਚ 4 ਮੌਤਾਂ

ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਲਖੀਮਪੁਰ ਖੇੜੀ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਇੱਥੇ 5 ਤਹਿਸੀਲਾਂ ਦੇ 350 ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਲਲਿਤਪੁਰ ‘ਚ ਮੀਂਹ ਕਾਰਨ ਗੋਵਿੰਦ ਸਾਗਰ ਡੈਮ ਦੇ 4 ਹੋਰ ਗੇਟ ਖੋਲ੍ਹਣੇ ਪਏ। ਪਹਿਲਾਂ ਹੀ

Read More
India

ਦਿੱਲੀ ਦੇ ਇੱਕ ਕੋਚਿੰਗ ਇੰਸਟੀਚਿਊਟ ਦਾ ਬੇਸਮੈਂਟ ਪਾਣੀ ਨਾਲ ਭਰਿਆ, ਤਿੰਨ ਵਿਦਿਆਰਥੀਆਂ ਦੀ ਮੌਤ

ਦਿੱਲੀ ‘ਚ ਭਾਰੀ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਰਾਉਸ ਆਈਏਐਸ ਸਟੱਡੀ ਸਰਕਲ ਦੇ ਬੇਸਮੈਂਟ ‘ਚ ਪਾਣੀ ਭਰ ਗਿਆ। ਇਸ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਪਾਣੀ ਭਰਨ ਤੋਂ ਬਾਅਦ ਸੂਚਨਾ ਮਿਲੀ ਸੀ ਕਿ ਬੇਸਮੈਂਟ ‘ਚ ਬਣੀ ਲਾਇਬ੍ਰੇਰੀ ‘ਚ ਕਈ ਵਿਦਿਆਰਥੀ ਫਸੇ ਹੋਏ ਹਨ। ਮੀਡੀਆ ਰਿਪੋਰਟਾਂ ਮੁਤਾਬਕ

Read More
India Punjab

ਲਾਪਤਾ ਓਮਾਨ ਸ਼ਿਪ ਚਾਲਕ ਮੈਂਬਰਾਂ ਦੀ ਸਹਾਇਤਾ ਲਈ ਅੱਗੇ ਆਏ ਰਾਜਾ ਵੜਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੂੰ ਪੱਤਰ ਸੌਂਪ ਕੇ ਪ੍ਰੇਸਟੀਜ ਫਾਲਕਨ ਜਹਾਜ਼ ਦੇ ਲਾਪਤਾ ਕਰੂ ਮੈਂਬਰਾਂ ਦੀ ਭਾਲ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਇਹ ਅਪੀਲ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਬੇਨਤੀ ‘ਤੇ ਕੀਤੀ ਗਈ

Read More
India International Sports

ਪੈਰਿਸ ਓਲੰਪਿਕ- ਫਾਈਨਲ ਵਿੱਚ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ

ਪੈਰਿਸ : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਪੈਰਿਸ ਓਲੰਪਿਕ ਵਿੱਚ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਉਹ ਐਤਵਾਰ 28 ਜੁਲਾਈ ਨੂੰ ਦੁਪਹਿਰ 3:30 ਵਜੇ ਤੋਂ ਇਸ ਈਵੈਂਟ ਦੇ ਫਾਈਨਲ ਵਿੱਚ ਤਮਗਾ ਜਿੱਤਣ ਦਾ ਟੀਚਾ ਰੱਖੇਗੀ। ਮਨੂ ਨੇ ਕੁਆਲੀਫਿਕੇਸ਼ਨ ਈਵੈਂਟ ਵਿੱਚ 600 ਵਿੱਚੋਂ 580 ਅੰਕ ਹਾਸਲ ਕੀਤੇ ਅਤੇ 45 ਨਿਸ਼ਾਨੇਬਾਜ਼ਾਂ ਵਿੱਚੋਂ ਤੀਜੇ

Read More