ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਬਜ਼ੁਰਗ ਅਤੇ ਅਪਾਹਜ ਪਹਿਲਾ ਪਾ ਸਕਦੇ ਵੋਟ
ਚੋਣ ਕਮਿਸ਼ਨ ਵੱਲੋਂ ਵੋਟ ਫੀਸਦੀ ਵਧਾਉਣ ਦੇ ਲਈ ਕਈ ਕਦਮ ਚੁੱਕੇ ਜਾ ਰਹੇ। ਪੰਜਾਬ ਵਿੱਚ ਇਸ ਵਾਰ 70 ਫੀਸਦੀ ਵੋਟਿੰਗ ਦਾ ਟੀਚਾ ਚੋਣ ਕਮਿਸ਼ਨ ਦੇ ਵੱਲੋਂ ਮਿੱਥਿਆ ਗਿਆ ਹੈ। ਜਿਸ ਨੂੰ ਲੈਕੇ ਕਮਿਸ਼ਨ ਨੇ ਕੁਝ ਖਾਸ ਇੰਤਜ਼ਾਮ ਕੀਤੇ ਹਨ, ਇੰਨਾਂ ਵਿੱਚੋਂ ਇੱਕ ਹੈ ਬਜ਼ੁਰਗਾਂ ਅਤੇ ਸਰੀਰਕ ਤੌਰ ਦੇ ਅਸਰਮਥ ਵੋਟਿੰਗ ਦੀ ਸਹੂਲਤ ਪ੍ਰਦਾਨ ਕਰਨਾ। 85