ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ, ਕੇਜਰੀਵਾਲ ਨੂੰ ਛੁਡਵਾਉਣ ਲਈ ਅਪਣਾਈ ਇਹ ਰਣਨੀਤੀ
- by Manpreet Singh
- July 29, 2024
- 0 Comments
ਆਮ ਆਦਮੀ ਪਾਰਟੀ (AAP) ਵੱਲੋਂ ਕੱਲ੍ਹ ਅਰਵਿੰਦ ਕੇਜਰੀਵਾਲ (Arvind Kejriwal) ਦੀ ਗ੍ਰਿਫਤਾਰੀ ਵਿਰੁੱਧ ਮੁਹਾਲੀ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਪਾਰਟੀ ਦੇ ਸਾਰੇ ਲੀਡਰਾਂ ਸਮੇਤ ਮੰਤਰੀ ਅਤੇ ਵਿਧਾਇਕ ਵੀ ਸ਼ਾਮਲ ਹੋਣਗੇ। ਪਾਰਟੀ ਵੱਲੋਂ ਸੂਬਾ ਪੱਧਰੀ ਰੋਸ ਧਰਨੇ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੇ
ਸ਼ਰਾਬ ਨੀਤੀ ‘ਚ ਗ੍ਰਿਫਤਾਰ ਵਿਅਕਤੀ ਦੀ ਮੰਗੀ ਜਾ ਰਹੀ! ਅੰਮ੍ਰਿਤਪਾਲ ਵਿਰੁੱਧ ਕਿਉਂ ਵਧਾਇਆ NSA
- by Manpreet Singh
- July 29, 2024
- 0 Comments
ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਲੈ ਕੇ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਦੇ ਬਾਹਰ ਦਿੱਲੀ ਦੇ ਮੁੱਖ
ਦਿੱਲੀ IAS ਕੋਚਿੰਗ ਹਾਦਸੇ ’ਚ 5 ਹੋਰ ਗ੍ਰਿਫ਼ਤਾਰ! ਗੈਰ ਕਾਨੂੰਨੀ ਕੋਚਿੰਗ ਸੈਂਟਰਾਂ ਦੇ ਚੱਲਿਆ ਪੀਲਾ ਪੰਜਾ! ਲੋਕ ਸਭਾ ’ਚ ਜ਼ਬਰਦਸਤ ਹੰਗਾਮਾ
- by Preet Kaur
- July 29, 2024
- 0 Comments
ਬਿਉਰੋ ਰਿਪੋਰਟ – ਦਿੱਲੀ ਦੇ ਪਟੇਲ ਨਗਰ ਤੋਂ ਲੈ ਕੇ ਰਾਜੇਂਦਰ ਨਗਰ ਤੱਕ ਦਾ 2 ਕਿਲੋਮੀਟਰ ਦਾ ਏਰੀਆ UPSC ਦੇ ਵਿਦਿਆਰਥੀਆਂ ਦਾ ਗੜ੍ਹ ਹੈ। ਸ਼ਨਿੱਚਵਾਰ ਨੂੰ ਰਾਓ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਚੱਲ ਰਹੀਆਂ ਗੈਰ ਕਾਨੂੰਨੀ ਲਾਇਬ੍ਰੇਰੀਆਂ ਵਿੱਚ ਪਾਣੀ ਭਰਨ ਨਾਲ ਜਿਸ ਤਰ੍ਹਾਂ ਤਿੰਨ ਵਿਦਿਆਰਥੀਆਂ ਦੀ ਮੌਤ ਹੋਈ ਹੈ, ਉਸ ਤੋਂ ਬਾਅਦ ਪੁਲਿਸ ਅਤੇ MCD
ਯੂਪੀ ਪੁਲਿਸ ‘ਤੇ ਸਿੱਖਾਂ ਨੂੰ ਅੱਤਵਾਦੀ ਕਹਿਣ ਦਾ ਦੋਸ਼, ਸੁਖਬੀਰ ਬਾਦਲ ਨੇ ਕੀਤੀ ਸਖ਼ਤ ਕਰਵਾਈ ਦੀ ਮੰਗ
- by Gurpreet Singh
- July 29, 2024
- 0 Comments
ਬਿਉਰੋ ਰਿਪੋਰਟ – ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਟਾਰਗੇਟ ਦਾ ਇਕ ਹੋਰ ਗੰਭੀਰ ਮਾਮਲਾ ਯੂਪੀ ਦੇ ਉਸੇ ਲਖੀਮਪੁਰ ਖੀਰੀ ਜ਼ਿਲ੍ਹੇ ਤੋਂ ਸਾਹਮਣੇ ਹੈ ਜਿੱਥੇ ਪਹਿਲੇ ਕਿਸਾਨੀ ਅੰਦੋਲਨ ਦੌਰਾਨ ਬੇਗੁਨਾਹ ਕਿਸਾਨਾਂ ਨੂੰ ਦਰੜਿਆ ਗਿਆ ਸੀ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਖਾਕੀ ਵਰਦੀ ਵਿੱਚ ਪੁਲਿਸ ਅਧਿਕਾਰੀ ਨੇ ਉਨ੍ਹਾਂ ਸਿੱਖਾਂ ਨੂੰ ਅੱਤਵਾਦੀ ਕਿਹਾ ਜਿੰਨਾਂ ਨੇ ਸ਼ਾਰਦਾ
ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਅੱਜ! NSA ਦੀ ਮਿਆਦ ਵਧਾਉਣ ਖ਼ਿਲਾਫ਼ ਹਾਈਕੋਰਟ ’ਚ ਚੁਣੌਤੀ
- by Preet Kaur
- July 29, 2024
- 0 Comments
ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ’ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਚੀਫ਼ ਜਸਟਿਸ ਦੀ ਅਦਾਲਤ ਵਿੱਚ ਹੋਵੇਗੀ।
