India

ਸ਼ਿਵਰਾਜ ਚੌਹਾਨ ਨੇ CM ਆਤਿਸ਼ੀ ਨੂੰ ਲਿਖਿਆ ਪੱਤਰ, ਕਿਸਾਨਾਂ ਦੀ ਦੁਰਦਸ਼ਾ ‘ਤੇ ਪ੍ਰਗਟਾਈ ਚਿੰਤਾ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਵਿੱਚ ਕਿਸਾਨਾਂ ਦੀ ਹਾਲਤ ਉੱਤੇ ਚਿੰਤਾ ਪ੍ਰਗਟਾਈ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਦਿੱਲੀ ਦੀ ‘ਆਪ’ ਸਰਕਾਰ ਕਿਸਾਨਾਂ ਪ੍ਰਤੀ ਬੇਹੱਦ ਉਦਾਸੀਨ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਿੱਚ ਕਿਸਾਨਾਂ ਪ੍ਰਤੀ

Read More
India

ਬਾਰ ਬਾਰ ਫੇਲ੍ਹ ਕਿਉਂ ਹੋਇਆ? ਪੁੱਛਣ ‘ਤੇ ਮਾਂ-ਬਾਪ ਦਾ ਕਤਲ: ਮਾਂ ਦਾ ਗਲਾ ਘੋਟਿਆ, ਪਿਤਾ ਨੇ ਮਾਰਿਆ ਚਾਕੂ

ਨਾਗਪੁਰ : ਇੱਕ ਵਿਦਿਆਰਥੀ ਨੇ ਵਾਰ-ਵਾਰ ਫੇਲ ਹੋਣ ‘ਤੇ ਸਵਾਲ ਕੀਤੇ ਜਾਣ ‘ਤੇ ਆਪਣੇ ਮਾਤਾ-ਪਿਤਾ ਦਾ ਕਤਲ ਕਰ ਦਿੱਤਾ। ਮਾਮਲਾ ਮਹਾਰਾਸ਼ਟਰ ਦੇ ਨਾਗਪੁਰ ਦਾ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਉਤਕਰਸ਼ ਢਕੋਲੇ (25) ਇੰਜੀਨੀਅਰਿੰਗ ਦੇ ਤੀਜੇ ਸਾਲ ‘ਚ ਹੈ। ਉਹ ਪਿਛਲੇ ਦੋ ਸਾਲਾਂ ਤੋਂ ਫੇਲ ਹੋ ਰਿਹਾ ਸੀ। ਉਤਕਰਸ਼ ਦੇ ਮਾਤਾ-ਪਿਤਾ ਚਾਹੁੰਦੇ

Read More
India

MP ‘ਚ 3 ਦਿਨਾਂ ਤੋਂ ਕੜਾਕੇ ਦੀ ਠੰਡ: 18 ਸੂਬਿਆਂ ‘ਚ ਧੁੰਦ

ਵੀਰਵਾਰ ਨੂੰ ਦੇਸ਼ ਦੇ 18 ਸੂਬਿਆਂ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਠੰਡੀਆਂ ਹਵਾਵਾਂ ਕਾਰਨ ਕੰਬ ਰਿਹਾ ਹੈ। ਕਈ ਸ਼ਹਿਰਾਂ ਵਿੱਚ ਰਾਤ ਦਾ ਤਾਪਮਾਨ 7 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਕੜਾਕੇ ਦੀ ਠੰਢ ਰਹੇਗੀ। ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਅੱਜ ਬਰਫ਼ਬਾਰੀ ਹੋਣ

Read More
India Khetibadi Punjab

ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ : ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਅੱਜ 38 ਦਿਨ ਹੋ ਗਏ ਹਨ। ਉਨ੍ਹਾਂ ਦੇ ਮਰਨ ਵਰਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ

Read More
India Khetibadi Punjab

ਮੋਦੀ ਕੈਬਨਿਟ ਨੇ ਕਿਸਾਨਾਂ ਲਈ ਲਏ ਵੱਡੇ ਫੈਸਲੇ, ਜਾਣੋ ਵਿਸਥਾਰ ਨਾਲ

Delhi News : ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕਿਸਾਨਾਂ ਨਾਲ ਸਬੰਧਤ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਨੇ ਫਸਲ ਬੀਮਾ ਯੋਜਨਾ ਦੀ ਅਲਾਟਮੈਂਟ ਵਧਾਉਣ ਦਾ ਐਲਾਨ ਕੀਤਾ ਹੈ, ਹੁਣ ਇਹ ਅਲਾਟਮੈਂਟ ਵਧਾ ਕੇ 69,515 ਕਰੋੜ ਰੁਪਏ ਕਰ ਦਿੱਤੀ ਗਈ ਹੈ। ਨਾਲ ਹੀ, ਮੋਦੀ ਕੈਬਨਿਟ ਨੇ ਕਲੇਮ ਜਲਦ ਦੇਣ ਦਾ ਲਈ ਇੱਕ

Read More
India Manoranjan Punjab

ਦਿਲਜੀਤ ਦੋਸਾਂਝ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੋਸਾਂਝ ਨੇ PM ਲਈ ਗਾਇਆ ਗੀਤ

ਦਿੱਲੀ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕੱਲ ਦੇਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿਚ ਦੋਸਾਂਝ ਪ੍ਰਧਾਨ ਮੰਤਰੀ ਮੋਦੀ ਨੂੰ ਗੁਲਦਸਤਾ ਦਿੰਦਾ ਤੇ ਉਨ੍ਹਾਂ ਨਾਲ ਗੱਲਬਾਤ ਕਰਦਾ ਨਜ਼ਰ ਆ ਰਿਹਾ ਹੈ। ਦਿਲਜੀਤ ਨੇ X ‘ਤੇ ਲਿਖਿਆ – 2025 ਦੀ ਸ਼ੁਰੂਆਤ ਸ਼ਾਨਦਾਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ

Read More
India

ਮਨੀਪੁਰ ‘ਚ ਫਿਰ ਭੜਕੀ ਹਿੰਸਾ! ਸਿਆਸਤ ਵੀ ਹੋਈ ਸ਼ੁਰੂ

ਬਿਉਰੋ ਰਿਪੋਰਟ – ਮਨੀਪੁਰ ਵਿਚ ਹਿੰਸਾ ਰੁਕਣ ਦਾ ਨਾ ਨਹੀਂ ਲੈ ਰਹੀ। ਬੀਤੇ ਦਿਨ ਫਿਰ ਇੰਫਾਲ ਪੱਛਮੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੰਗਲਵਾਰ ਰਾਤ ਨੂੰ ਕੁਝ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ। ਕਰੀਬ 1 ਵਜੇ ਕਡਾਂਗਬੰਦ ਇਲਾਕੇ ‘ਚ ਬੰਬ ਸੁੱਟੇ ਗਏ। ਪਿੰਡ ਵਾਸੀਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਹਾਲਾਂਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ

Read More