ਸੋਨੀਆ-ਰਾਹੁਲ ਨੂੰ ਵੱਡੀ ਰਾਹਤ, ਦਿੱਲੀ ਕੋਰਟ ਨੇ ED ਦੀ ਸ਼ਿਕਾਇਤ ਕੀਤੀ ਖਾਰਜ
ਬਿਊਰੋ ਰਿਪੋਰਟ (ਨਵੀਂ ਦਿੱਲੀ, 16 ਦਸੰਬਰ 2025): ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ, ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ 5 ਹੋਰਨਾਂ ਖ਼ਿਲਾਫ਼ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ ਹੈ। ਰਾਊਜ਼
