‘ਆਪ’ ਦਾ ਚੋਣ ਕਮਿਸ਼ਨ ‘ਤੇ ਗੰਭੀਰ ਇਲਜ਼ਾਮ, ਕੈਂਪੇਨ ਗੀਤ ‘ਤੇ ਰੋਕ ਲਗਾਉਣ ਤੇ ਜਤਾਈ ਨਰਾਜ਼ਗੀ
- by Manpreet Singh
- April 28, 2024
- 0 Comments
ਆਮ ਆਦਮੀ ਪਾਰਟੀ (AAP) ਅਰਵਿੰਦ ਕੇਜਰੀਵਾਲ (Arvind Kejriwal) ਦੀ ਗੈਰ ਹਾਜ਼ਰੀ ਵਿੱਚ ਵੀ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜੇਲ੍ਹ ਵਿੱਚੋਂ ਰਿਹਾਣ ਹੋਣ ਤੋਂ ਬਾਅਦ ਸੰਜੇ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੂਰੀ ਤਰ੍ਹਾਂ ਸਰਗਰਮ ਹਨ। ਪਾਰਟੀ ਵੱਲੋਂ ਵੀ ਚੋਣ
ਮੁੱਖ ਮੰਤਰੀ ਮਾਨ ਦਾ ਐਲਾਨ, ਕੇਜਰੀਵਾਲ ਨਾਲ ਕਰਨਗੇ ਮੁਲਾਕਾਤ
- by Manpreet Singh
- April 28, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਬਰਨਾਲਾ ਰੈਲੀ ‘ਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਉਹ 30 ਅ੍ਰਪੈਲ ਨੂੰ 12:30 ਵਜੇ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ
ਮੁੱਖ ਮੰਤਰੀ ਪਹੁੰਚੇ ਬਰਨਾਲਾ, ਮੀਤ ਹੇਅਰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
- by Manpreet Singh
- April 28, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ( Bhagwant Maan) ਨੇ ਸੰਗਰੂਰ (Sangrur) ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ‘ਚ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਚੋਣ ਪ੍ਰਚਾਰ ਕਰਦਿਆਂ ਦਾਅਵਾ ਕੀਤਾ ਕਿ ਹੁਣ ਤੱਕ ਦੋ ਗੇੇੜ ਦੀਆਂ ਹੋਈਆਂ ਚੋਣਾਂ ਵਿੱਚੋਂ 120 ਤੋਂ 125 ਸੀਟਾਂ ਉੱਤੇ ਇੰਡੀਆ ਗਠਜੋੜ ਜਿੱਤ ਰਿਹਾ ਹੈ।