ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਮਰੀਕਾ ਲਿਆਂਦਾ ਗਿਆ
ਅਮਰੀਕਾ : ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਰਿਪਵਲਿਕ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਨਿਖਿਲ ਗੁਪਤਾ ਨੂੰ 16 ਜੂਨ ਨੂੰ ਅਮਰੀਕਾ ਦੇ ਬਰੁਕਲਿਨ ਸਥਿਤ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਅੱਜ ਉਸ ਨੂੰ ਨਿਊਯਾਰਕ
