ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਮਾਮਲੇ ‘ਚ ਇਕ ਹੋਰ ਕੇਸ ਦਰਜ
- by Manpreet Singh
- June 16, 2024
- 0 Comments
ਬਾਲੀਵੁੱਡ ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਗੋਲੀਬਾਰੀ ਮਾਮਲੇ ‘ਚ ਨਵਾਂ ਮਾਮਲਾ ਸਾਹਮਣੇ ਆਇਆ ਹੈ। ਮੁੰਬਈ ਪੁਲਿਸ (Mumbai Police) ਨੇ ਇਸ ਮਾਮਲੇ ਵਿੱਚ ਨਵਾਂ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਧਮਕਾਉਣ ਦੇ ਦੋਸ਼ ਵਿੱਚ ਰਾਜਸਥਾਨ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਸ਼ਾਖਾ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਬਨਵਾਰੀਲਾਲ ਲਤੂਰ
ਟੀਡੀਪੀ ਨੂੰ ਸੰਜੇ ਰਾਊਤ ਦਾ ਖ਼ਾਸ ਸੁਨੇਹਾ, ਅੱਗੇ ਵਧੋ ਤਾਂ ਦੇਵਾਂਗੇ ਸਾਥ
- by Manpreet Singh
- June 16, 2024
- 0 Comments
ਲੋਕ ਸਭਾ ਦਾ ਸਪੀਕਰ (Lok Sabha Election) ਕੌਣ ਬਣੇਗਾ ਇਸ ਨੂੰ ਲੈ ਕੇ ਸਸਪੈਂਸ ਜਾਰੀ ਹੈ। 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਸਪੀਕਰ ਦੀ ਚੋਣ 26 ਜੂਨ ਨੂੰ ਹੈ। ਇਸ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ ਕਿ ਸਪੀਕਰ ਟੀਡੀਪੀ ਦਾ ਹੋਵੇਗਾ ਜਾਂ ਭਾਜਪਾ ਦਾ।
ਐਲੋਨ ਮਸਕ ਦਾ ਵੱਡਾ ਦਾਅਵਾ, EVM ਹੋ ਸਕਦੀ ਹੈ ਹੈਕ
- by Gurpreet Singh
- June 16, 2024
- 0 Comments
ਦੁਨੀਆ ਦੀਆਂ ਸਭ ਤੋਂ ਅਮੀਰ ਸ਼ਖਸੀਅਤਾਂ ਵਿੱਚ ਸ਼ੁਮਾਰ ਟੇਸਲਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਐਲੋਨ ਮਸਕ ਨੇ ਸ਼ਨੀਵਾਰ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨੂੰ ਲੈ ਕੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਈਵੀਐਮਜ਼ ਹੈਕ ਹੋ ਸਕਦੀਆਂ ਹਨ ਅਤੇ ਇਨ੍ਹਾਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਮਰੀਕੀ ਚੋਣਾਂ ਤੋਂ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪੱਟੀ ਦੇ ਨੌਜਵਾਨ ਦੀ ਮੌਤ
- by Gurpreet Singh
- June 16, 2024
- 0 Comments
ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਦੇ ਇਕ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਮੌਤ ਹੋਣ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਸੁਖਮਨਪਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ
ਸੁਪਰੀਮ ਕੋਰਟ ਵਿੱਚ NEET ਪ੍ਰੀਖਿਆ ਰੱਦ ਕਰਨ ਤੇ CBI ਜਾਂਚ ਦੀ ਮੰਗ, 20 ਵਿਦਿਆਰਥੀਆਂ ਵੱਲੋਂ ਪਟੀਸ਼ਨ ਦਾਇਰ
- by Preet Kaur
- June 15, 2024
- 0 Comments
ਸੁਪਰੀਮ ਕੋਰਟ ਵਿੱਚ ਨੀਟ-ਯੂਜੀ 2024 ਦੀ ਪ੍ਰੀਖਿਆ ਨੂੰ ਰੱਦ ਕਰਨ ਅਤੇ ਸੀਬੀਆਈ ਜਾਂ ਕਿਸੇ ਹੋਰ ਸੁਤੰਤਰ ਏਜੰਸੀ ਤੋਂ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। 5 ਮਈ ਨੂੰ ਹੋਈ NEET ਮੈਡੀਕਲ ਦਾਖ਼ਲਾ ਪ੍ਰੀਖਿਆ ’ਚ ਬੈਠੇ 20 ਵਿਦਿਆਰਥੀਆਂ ਵੱਲੋਂ ਦਾਇਰ ਪਟੀਸ਼ਨ ਵਿੱਚ ਕੌਮੀ
ਲੇਖਿਕਾ ਅਰੁੰਧਤੀ ਰਾਏ ’ਤੇ ਚੱਲੇਗਾ UAPA ਦਾ ਮੁਕੱਦਮਾ, ਦਿੱਲੀ ਉਪਰਾਜਪਾਲ ਨੇ ਦਿੱਤੀ ਮਨਜ਼ੂਰੀ
- by Preet Kaur
- June 15, 2024
- 0 Comments
ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ 2010 ਵਿੱਚ ਇੱਕ ਸਮਾਗਮ ਵਿੱਚ ਕਥਿਤ ਤੌਰ ‘ਤੇ ਭੜਕਾਊ ਭਾਸ਼ਣ ਦੇਣ ਲਈ ਸਖ਼ਤ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, ਯਾਨੀ UAPA ਦੇ ਤਹਿਤ ਲੇਖਿਕਾ ਅਰੁੰਧਤੀ ਰਾਏ ਅਤੇ ਕਸ਼ਮੀਰ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ। ਪਿਛਲੇ ਸਾਲ ਅਕਤੂਬਰ ਵਿੱਚ, LG ਨੇ ਵੱਖ-ਵੱਖ
