ਪੰਜਾਬ ਅਤੇ ਦੇਸ਼ ਦੀਆਂ 10 ਵੱਡੀਆਂ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਵਿੱਚ ਰੈਲੀ ਕੀਤੀ
ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਵਿੱਚ ਰੈਲੀ ਕੀਤੀ
ਸ਼ੰਘਾਈ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਪੜਾਅ 1 ਵਿੱਚ ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਕੰਪਾਊਂਡ ਮੁਕਾਬਲਿਆਂ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਮਹਿਲਾ ਟੀਮ ਵਿੱਚ ਪੰਜਾਬ ਦੀ ਤੀਰਅੰਦਾਜ਼ ਪ੍ਰਨੀਤ ਕੌਰ ਵੀ ਸ਼ਾਮਲ ਹੈ। ਮਹਿਲਾ ਟੀਮ ਨੇ ਜਿਓਤੀ ਸੁਰੇਖਾ ਵੇਨਮ, ਅਦਿਤੀ ਸਵਾਮੀ ਅਤੇ ਪ੍ਰਨੀਤ ਕੌਰ ਦੀ ਤਿਕੜੀ ਨੇ ਇਟਲੀ ਦੀ ਮਾਰਸੇਲਾ ਟੋਨੀਓਲੀ, ਆਇਰੀਨ ਫਰੈਂਚਿਨੀ
ਬਿਉਰੋ ਰਿਪੋਰਟ – ਦਿੱਲੀ ਤੇ ਪੰਜਾਬ ਵਿੱਚ ਲੋਕਸਭਾ ਚੋਣਾਂ 6ਵੇਂ ਅਤੇ 7ਵੇ ਗੇੜ੍ਹ ਵਿੱਚ ਹਨ, ਦੋਵਾਂ ਥਾਵਾਂ ‘ਤੇ ਸਿੱਖ ਭਾਈਚਾਰੇ ਦੀ ਗਿਣਤੀ ਬਹੁਤਾਤ ਵਿੱਚ ਹੈ। ਬੀਜੇਪੀ ਦੀ ਨਜ਼ਰ ਸਿੱਖ ਭਾਈਚਾਰੇ ਦੇ ਵੋਟਾਂ ’ਤੇ ਹੈ। ਇਸੇ ਲਈ ਸ਼ਨੀਵਾਰ (27 ਅਪ੍ਰੈਲ) ਨੂੰ ਬੀਜੇਪੀ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਨੇ ਦਿੱਲੀ ਵਿੱਚ ਇੱਕ ਵੱਡੇ ਸਮਾਗਮ ਦੌਰਾਨ ਦਿੱਖੀ