India International

ਹਫ਼ਤੇ ’ਚ ਹੀ ਖ਼ਤਮ ਹੋਇਆ ਮੌਂਟੀ ਪਨੇਸਰ ਦਾ ਸਿਆਸੀ ਸਫ਼ਰ, ਛੱਡੀ ਸੰਸਦ ਦੀ ਉਮੀਦਵਾਰੀ

ਇੰਗਲੈਂਡ ਦੇ ਸਾਬਕਾ ਸਪਿਨਰ ਮੌਂਟੀ ਪਨੇਸਰ ਨੇ ਇੱਕ ਹਫ਼ਤੇ ਦੇ ਅੰਦਰ ਹੀ ਆਪਣਾ ਸਿਆਸੀ ਸਫ਼ਰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਗ੍ਰੇਟ ਬ੍ਰਿਟੇਨ ਦੀ ਜਾਰਜ ਗੈਲੋਵੇ ਦੀ ਵਰਕਰਜ਼ ਪਾਰਟੀ ਦੇ ਸੰਸਦੀ ਉਮੀਦਵਾਰ ਵਜੋਂ ਅਪਣਾ ਨਾਂ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਅਜੇ ਪਿਛਲੇ ਹਫਤੇ ਹੀ ਗੈਲੋਵੇ ਨੇ ਵੈਸਟਮਿੰਸਟਰ ’ਚ 42 ਸਾਲਾ ਪਨੇਸਰ ਨੂੰ ਅਪਣਾ ਉਮੀਦਵਾਰ

Read More
India

ਕੇਜਰੀਵਾਲ ਨੂੰ ‘ਸੁਪ੍ਰੀਮ’ ਰਾਹਤ! ਪਹਿਲੀ ਮਈ ਤੱਕ ਮਿਲੀ ਜ਼ਮਾਨਤ, 2 ਨੂੰ ਕਰਨਾ ਪਵੇਗਾ ਸਰੰਡਰ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਨੂੰ ਦੇਸ਼ ਦੀ ਸੁਪਰੀਮ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਦੀ ਡਬਲ ਬੈਂਚ ਨੇ 1 ਜੂਨ ਤੱਕ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। 2 ਜੂਨ ਨੂੰ ਕੇਜਰੀਵਾਲ ਨੂੰ ਸਰੰਡਰ ਕਰਨਾ ਹੋਵੇਗਾ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ 40 ਦਿਨਾਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।

Read More
India Sports

ਯੂਡਬਲਿਊਡਬਲਿਊ ਨੇ ਬਜਰੰਗ ਪੂਨੀਆ ਨੂੰ ਕੀਤਾ ਮੁਅੱਤਲ

ਕੁਸ਼ਤੀ ਦੀ ਵਿਸ਼ਵ ਸੰਚਾਲਨ ਸੰਸਥਾ ਯੂਡਬਲਿਊਡਬਲਿਊ ਨੇ ਡੋਪ ਟੈਸਟ ਕਰਵਾਉਣ ਲਈ ਮਨ੍ਹਾਂ ਕਰਨ ’ਤੇ ਬਜਰੰਗ ਪੂਨੀਆ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰਨ ਦੇ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਦੇ ਫ਼ੈਸਲੇ ਮਗਰੋਂ ਉਸ ਨੂੰ ਸਾਲ ਦੇ ਅੰਤ ਤੱਕ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਭਾਰਤੀ ਖੇਡ ਅਥਾਰਟੀ (ਸਾਈ) ਨੇ ਨਾਡਾ ਦੇ ਫੈਸਲੇ ਬਾਰੇ ਜਾਣਨ ਦੇ ਬਾਵਜੂਦ ਬਜਰੰਗ

Read More
India

ਅਹਿਮਦਾਬਾਦ ਦੇ ਸਕੂਲਾਂ ‘ਚ ਧਮਕੀ ਦੇ ਮਾਮਲੇ ‘ਚ ਵੱਡਾ ਖੁਲਾਸਾ, ਪਾਕਿਸਤਾਨ ਕਨੈਕਸ਼ਨ ਆਇਆ ਸਾਹਮਣੇ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਵਿੱਚ ਪਾਕਿਸਤਾਨ ਦਾ ਕਨੈਕਸ਼ਨ ਸਾਹਮਣੇ ਆਇਆ ਹੈ। ਕ੍ਰਾਈਮ ਬ੍ਰਾਂਚ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਪਾਕਿਸਤਾਨ

Read More
India

ਕਾਰਗਿਲ ‘ਚ ਭੂਚਾਲ ਕਾਰਨ ਹਿੱਲੀ ਧਰਤੀ, ਰਿਕਟਰ ਪੈਮਾਨੇ ‘ਤੇ ਇੰਨੀ ਸੀ ਤੀਬਰਤਾ

ਅੱਜ ਜੰਮੂ ਕਸ਼ਮੀਰ ਦੀ ਧਰਤੀ ਭੂਚਾਲ ਕਾਰਨ ਕੰਬ ਗਈ ਹੈ। ਲੱਦਾਖ ਦੇ ਕਾਰਗਿਲ ‘ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ , ਜਿਸ ਕਾਰਨ ਲੋਕਾਂ ‘ਚ ਹਫ਼ੜਾ-ਤਫ਼ੜੀ ਮਚ ਗਈ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਕਰੀਬ 7.15 ਵਜੇ ਭੂਚਾਲ ਆਇਆ। ਜਿਵੇਂ ਹੀ ਲੋਕਾਂ

Read More
India International

ਕਤਰ ਤੋਂ ਬਾਅਦ ਭਾਰਤ ਦੀ ਇੱਕ ਹੋਰ ਕੂਟਨੀਤਕ ਜਿੱਤ, ਈਰਾਨ ਨੇ 5 ਭਾਰਤੀਆਂ ਨੂੰ ਕੀਤਾ ਰਿਹਾਅ

ਕਤਰ ਤੋਂ ਭਾਰਤੀ ਜਲ ਸੈਨਾ ਦੇ 8 ਸਾਬਕਾ ਸੈਨਿਕਾਂ ਦੀ ਸੁਰੱਖਿਅਤ ਵਾਪਸੀ ਤੋਂ ਬਾਅਦ ਭਾਰਤ ਨੂੰ ਇੱਕ ਹੋਰ ਵੱਡੀ ਕੂਟਨੀਤਕ ਸਫਲਤਾ ਮਿਲੀ ਹੈ। ਈਰਾਨ ਨੇ ਇਜ਼ਰਾਈਲ ਨਾਲ ਸਬੰਧਤ ਪੁਰਤਗਾਲੀ ਮਾਲਵਾਹਕ ਜਹਾਜ਼ ਵਿੱਚ ਸਵਾਰ 5 ਭਾਰਤੀਆਂ ਨੂੰ ਰਿਹਾਅ ਕਰ ਦਿੱਤਾ ਹੈ। ਭਾਰਤੀਆਂ ਦੀ ਰਿਹਾਈ ਲਈ ਨਵੀਂ ਦਿੱਲੀ ਤੋਂ ਲਗਾਤਾਰ ਕੂਟਨੀਤਕ ਯਤਨ ਕੀਤੇ ਜਾ ਰਹੇ ਸਨ। ਹੁਣ

Read More
India Punjab

ਫਰਜ਼ੀ ਪੁਲਿਸ ਮੁਕਾਬਲਿਆਂ ਦੀ ਜਾਂਚ ਤੋਂ ਸੀਬੀਆਈ ਨੇ ਕੀਤੇ ਹੱਥ ਖੜੇ

ਪੰਜਾਬ ਵਿਚ 1984 ਤੋਂ ਲੈ ਕੇ 1996 ਦੇ ਦੌਰ ਦੌਰਾਨ ਪੁਲਿਸ ਵਲੋਂ ਮਾਰੇ ਗਏ ਬੇਦੋਸ਼ੇ ਹਜ਼ਾਰਾਂ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਕਰਨ ਤੋਂ ਹੱਥ ਖੜੇ ਕਰ ਦਿੱਤੇ ਹਨ। ਸੀਬੀਆਈ ਨੇ ਹਾਈ ਕੋਰਟ ਵਿਚ ਜਵਾਬ ਦਾਖ਼ਲ ਕਰ ਕੇ ਕਿਹਾ ਹੈ ਕਿ ਸੀਬੀਆਈ ਕੋਲ ਸੀਮਤ ਸਰੋਤ ਹਨ ਤੇ ਜੇਕਰ ਹਾਈ ਕੋਰਟ ਸਾਲ 1984 ਤੋਂ 1996

Read More