ਨਸ਼ੇ ਕਾਰਨ ਹਿਮਾਚਲ ਦੇ ਨੌਜਵਾਨ ਦੀ ਮੁਹਾਲੀ ‘ਚ ਹੋਈ ਮੌਤ
- by Manpreet Singh
- July 6, 2024
- 0 Comments
ਪੰਜਾਬ ਵਿੱਚ ਨਸ਼ਿਆਂ ਕਾਰਨ ਨਿੱਤ ਦਿਨ ਕਿਸੇ ਨਾ ਕਿਸੇ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਅਜਿਹੀ ਹੀ ਮੰਦਭਾਗੀ ਘਟਨਾ ਅੱਜ ਫਿਰ ਮੁਹਾਲੀ ਦੇ ਬਲੌਂਗੀ ਵਿੱਚ ਵਾਪਰੀ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਰਿਤਿਕ ਠਾਕੁਰ ਹੈ ਅਤੇ ਉਸ ਦੀ ਉਮਰ 22 ਸਾਲ ਦੱਸੀ ਜਾ
SGPC ਨੂੰ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਨੂੰ ਅਭੈ ਮੁਦਰਾ ’ਚ ਪੇਸ਼ ਕਰਨ ਤੇ ਸਖ਼ਤ ਇਤਰਾਜ਼! ਸਪੀਕਰ ਨੂੰ ਕੀਤੀ ਸ਼ਿਕਾਇਤ
- by Preet Kaur
- July 6, 2024
- 0 Comments
ਬਿਉਰੋ ਰਿਪੋਰਟ – ਲੋਕ ਸਭਾ ਵਿੱਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ ਵੱਲੋਂ ਰਾਸ਼ਟਰਪਤੀ ਦੇ ਧੰਨਵਾਦ ਮਤੇ ’ਤੇ ਬੋਲਦੇ ਹੋਏ ਹੋਰ ਧਾਰਮਿਕ ਪੈਗੰਬਰਾਂ ਦੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਫੋਟੋ ਵੀ ਨਸ਼ਰ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਹ ਵੀ ਅਭੈ ਮੁਦਰਾ ਵਿੱਚ ਬੈਠੇ ਹਨ। ਇਸ ’ਤੇ ਹੁਣ SGPC ਨੇ
ਸ਼ਿਵਸੈਨਾ ਆਗੂ ’ਤੇ ਹਮਲੇ ਬਾਰੇ ‘ਆਪ’ ਸਾਂਸਦ ਦਾ ਵੱਡਾ ਬਿਆਨ! “ਥਾਪਰ ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਬਰਸੀ ਮਨਾਉਣ ਤੇ ਲੱਡੂ ਵੰਡਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ”
- by Preet Kaur
- July 6, 2024
- 0 Comments
ਬਿਉਰੋ ਰਿਪੋਰਟ: ਬੀਤੇ ਦਿਨ ਲੁਧਿਆਣਾ ਵਿੱਚ ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ’ਤੇ ਤਲਵਾਰਾਂ ਨਾਲ ਹਮਲਾ ਕਰਨ ਦਾ ਮਾਮਲਾ ਭਖਿਆ ਹੋਇਆ ਹੈ। ਵੱਖ-ਵੱਖ ਸਿਆਸੀ ਆਗੂ ਇਸ ਹਮਲੇ ਦੀ ਨਿੰਦਾ ਕਰ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਸੱਤਾਧਾਰੀ ਤੇ ਵਿਰੋਧੀ ਪਾਰਟੀਆਂ ਦੇ ਲੀਡਰਾਂ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਸਖ਼ਤ ਬਿਆਨ ਦਿੱਤੇ ਹਨ।
ਪੰਜਾਬ ਦੇ ਅਧਿਕਾਰੀਆਂ ’ਤੇ ਭੜਕਿਆ NHAI! ਸੂਬੇ ’ਚ ਸੜਕਾਂ ਦੇ ਸਾਰੇ ਪ੍ਰਾਜੈਕਟ ਬੰਦ ਕਰਨ ਦੀ ਦਿੱਤੀ ਧਮਕੀ
- by Preet Kaur
- July 6, 2024
- 0 Comments
ਚੰਡੀਗੜ੍ਹ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (National Highways Authority of India – NHAI) ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਨੁਰਾਗ ਵਰਮਾ ਚਿੱਠੀ ਲਿਖ ਕੇ ਨਰਾਜ਼ਗੀ ਜ਼ਾਹਿਰ ਕੀਤੀ ਹੈ ਕਿ ਪੰਜਾਬ ਵਿੱਚ ਸੜਕਾਂ ਦੇ ਜਾਲ ਵਿਛਾਉਣ ਲਈ NHAI ਦੇ ਕਾਫੀ ਜ਼ਿਆਦਾ ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ ਪਰ ਕਈ ਪ੍ਰਾਜੈਕਟਾਂ ਤੇ
ਹਾਥਰਸ ਹਾਦਸੇ ਮਗਰੋਂ ਪਹਿਲੀ ਵਾਰ ਬੋਲੇ ਭੋਲੇ ਬਾਬਾ! “ਬਦਮਾਸ਼ਾਂ ਨੂੰ ਬਖਸ਼ਿਆ ਨਹੀਂ ਜਾਵੇਗਾ”, ਮੁੱਖ ਦੋਸ਼ੀ ਦਿੱਲੀ ਤੋਂ ਗ੍ਰਿਫ਼ਤਾਰ
- by Preet Kaur
- July 6, 2024
- 0 Comments
ਉੱਤਰ ਪ੍ਰਦੇਸ਼: ਹਾਥਰਸ ਹਾਦਸੇ ਤੋਂ ਬਾਅਦ ਭੋਲੇ ਬਾਬਾ ਪਹਿਲੀ ਵਾਰ ਸਾਹਮਣੇ ਆਏ। ਮੈਨਪੁਰੀ, ਯੂਪੀ ਵਿੱਚ ਨਿਊਜ਼ ਏਜੰਸੀ ਏਐਨਆਈ ਨੂੰ ਉਨ੍ਹਾਂ ਦੱਸਿਆ ਕਿ 2 ਜੁਲਾਈ ਦੀ ਘਟਨਾ ਤੋਂ ਬਾਅਦ ਅਸੀਂ ਬਹੁਤ ਦੁਖੀ ਹਾਂ। ਸਾਨੂੰ ਅਤੇ ਸਾਡੀ ਸੰਗਤ ਨੂੰ ਇਸ ਮੁਸ਼ਕਲ ਸਮੇਂ ਨੂੰ ਪਾਰ ਕਰਨ ਦੀ ਸ਼ਕਤੀ ਦਿਓ। ਸਾਰੇ ਸਾਸ਼ਨ ਤੇ ਪ੍ਰਸ਼ਾਸਨ ਵਿੱਚ ਵਿਸ਼ਵਾਸ ਰੱਖੋ। ਸਾਨੂੰ ਭਰੋਸਾ
