India International

ਅਮਰੀਕਾ ਦੇ ਸ਼ਿਕਾਗੋ ’ਚ ਭਾਰਤੀ ਵਿਦਿਆਰਥੀ ਲਾਪਤਾ, ਪੁਲਿਸ ਵੱਲੋਂ ਤਲਾਸ਼ ਜਾਰੀ

ਅਮਰੀਕਾ ‘ਚ ਪੜ੍ਹਾਈ ਕਰਨਾ ਭਾਰਤੀ ਵਿਦਿਆਰਥੀਆਂ ਦਾ ਸੁਪਨਾ ਰਿਹਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਇਹ ਸੁਪਨਾ ਇਕ ਡਰਾਉਣੇ ਸੁਪਨੇ ‘ਚ ਬਦਲ ਰਿਹਾ ਹੈ। ਦਰਅਸਲ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਲਾਪਤਾ ਹੋਣ ਜਾਂ ਕਤਲ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਵਾਰ ਫਿਰ ਅਮਰੀਕਾ ਦੇ ਸ਼ਿਕਾਗੋ ਤੋਂ ਇੱਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ

Read More
India

ਦੁਸ਼ਯੰਤ ਚੌਟਾਲਾ ਦੀ ਰਾਜਪਾਲ ਨੂੰ ਚਿੱਠੀ, ਕੀਤੀ ਅਹਿਮ ਮੰਗ

ਹਰਿਆਣਾ ਦੇ ਤਿੰਨ ਅਜ਼ਾਦ ਵਿਧਾਇਕਾਂ ਵੱਲੋਂ ਹਰਿਆਣਾ ਦੀ ਭਾਜਪਾ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਗਿਆ ਹੈ, ਜਿਸ ਤੋਂ ਬਾਅਦ ਹੁਣ ਸੂਬੇ ਦੇ ਸਾਬਕਾ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਅਤੇ ਫਲੋਰ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਪੱਤਰ

Read More
India Technology

Google Wallet ਐਪ ਭਾਰਤ ਵਿੱਚ ਲਾਂਚ, ਜਾਣੋ ਇਸ ਦੀਆਂ ਵਿਸ਼ੇਸ਼ਤਾਵਾਂ

ਤਕਨੀਕੀ ਕੰਪਨੀ ਗੂਗਲ ਨੇ ਅੱਜ ਯਾਨੀ 8 ਮਈ ਨੂੰ ਭਾਰਤ ਵਿੱਚ ਐਂਡਰਾਇਡ ਉਪਭੋਗਤਾਵਾਂ ਲਈ ਪ੍ਰਾਈਵੇਟ ਡਿਜੀਟਲ ਵਾਲਿਟ ਲਾਂਚ ਕੀਤਾ ਹੈ। ਇਸ ਐਪ ਵਿੱਚ, ਉਪਭੋਗਤਾ ਡੈਬਿਟ ਕਾਰਡ, ਕ੍ਰੈਡਿਟ ਕਾਰਡ, ਲਾਇਲਟੀ ਕਾਰਡ, ਗਿਫਟ ਕਾਰਡ, ਇਵੈਂਟ ਟਿਕਟ ਅਤੇ ਪਾਸ ਅਤੇ ਹੋਰ ਚੀਜ਼ਾਂ ਨੂੰ ਸਟੋਰ ਅਤੇ ਵਰਤ ਸਕਦੇ ਹਨ। ਇਹ ਐਪ Google Pay ਐਪ ਤੋਂ ਵੱਖਰੀ ਹੈ ਜੋ ਪੈਸੇ

Read More
India International Lok Sabha Election 2024

ਭਾਰਤ ਦੀਆਂ ਲੋਕ ਸਭਾ ਚੋਣਾਂ ‘ਚ ਦਖਲਅੰਦਾਜ਼ੀ ਕਰ ਰਿਹਾ ਹੈ ਅਮਰੀਕਾ, ਰੂਸ ਦਾ ਸਨਸਨੀਖੇਜ਼ ਦਾਅਵਾ

ਭਾਰਤ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦਰਮਿਆਨ ਰੂਸ ਨੇ ਇੱਕ ਸਨਸਨੀਖੇਜ਼ ਦਾਅਵਾ ਕੀਤਾ ਹੈ। ਰੂਸ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਭਾਰਤ ਦੀਆਂ ਚੋਣਾਂ ਵਿੱਚ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਇੱਕ ਦੇਸ਼ ਵਜੋਂ ਉਸ ਦਾ ਸਨਮਾਨ ਵੀ ਨਹੀਂ ਕਰ ਰਿਹਾ ਹੈ। ਦਰਅਸਲ, ਰੂਸ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਤੋਂ

Read More
India

ਇਸ ਦੇਸ਼ ‘ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ

ਇੰਡੀਅਨ ਓਵਰਸੀਜ਼ ਬੈਂਕ, ਪੰਜਾਬ ਨੈਸ਼ਨਲ ਬੈਂਕ ਅਤੇ ਬੈਂਕ ਆਫ ਬੜੌਦਾ ਨਾਲ ਕਰੀਬ 300 ਕਰੋੜ ਰੁਪਏ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਭਗੌੜੇ ਮੁਲਜ਼ਮ ਸੁਖਵਿੰਦਰ ਸਿੰਘ ਛਾਬੜਾ ਬਾਰੇ ਸੂਚਨਾ ਮਿਲੀ ਹੈ। ਈਡੀ ਲੰਬੇ ਸਮੇਂ ਤੋਂ ਮੁਲਜ਼ਮ ਦੀ ਭਾਲ ਕਰ ਰਹੀ ਸੀ ਅਤੇ ਹੁਣ ਪਤਾ ਲੱਗਾ ਹੈ ਕਿ ਉਹ ਥਾਈਲੈਂਡ ਵਿੱਚ ਲੁਕਿਆ

Read More
India

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਕਬੂਲਿਆ, ਸੂਬਿਆਂ ’ਚ ਜਾਂਚ ਲਈ ਘੱਲੀ ਜਾਂਦੀ ਹੈ CBI

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਮੰਨਿਆ ਹੈ ਕਿ ਉਹ ਕੇਂਦਰੀ ਜਾਂਚ ਏਜੰਸੀ ਸੀਬੀਆਈ (CBI) ਨੂੰ ਜਾਂਚ ਲਈ ਸੂਬਿਆਂ ਵਿੱਚ ਭੇਜਦੀ ਹੈ। ਦਰਅਸਲ ਪੱਛਮੀ ਬੰਗਾਲ ਸਰਕਾਰ ਨੇ ਸੀਬੀਆਈ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ‘ਤੇ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਇਹ ਗੱਲ ਕਬੂਲ ਕਰ

Read More
India

ਏਅਰ ਇੰਡੀਆ ਐਕਸਪ੍ਰੈਸ ਦੀ ਵੱਡੀ ਕਾਰਵਾਈ, ‘ਸਿਕ ਲੀਵ’ ‘ਤੇ ਗਏ ਮੁਲਾਜ਼ਮਾਂ ਬਰਖਾਸਤ

ਦਿੱਲੀ : ਏਅਰ ਇੰਡੀਆ ਐਕਸਪ੍ਰੈਸ ਨੇ ‘ਸਿਕ ਲੀਵ’ ‘ਤੇ ਗਏ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਏਅਰ ਇੰਡੀਆ ਐਕਸਪ੍ਰੈਸ ਨੇ 25 ਕਰਮਚਾਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ ਜੋ ‘ਬਿਮਾਰ ਛੁੱਟੀ’ ‘ਤੇ ਸਨ ਅਤੇ ਉਨ੍ਹਾਂ ਨੂੰ ਬਰਖਾਸਤਗੀ ਪੱਤਰ ਦਿੱਤੇ ਗਏ ਹਨ। ਹਾਲਾਂਕਿ ਕੁਝ ਮੁਲਾਜ਼ਮਾਂ ਨੂੰ ਅੱਜ ਸ਼ਾਮ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਦਰਅਸਲ ਮੰਗਲਵਾਰ ਨੂੰ

Read More
India Punjab

ਪੰਜਾਬ ‘ਚ ਅੱਜ 69 ਰੇਲ ਗੱਡੀਆਂ ਰੱਦ, 115 ਦੇ ਰੂਟ ਬਦਲੇ ਗਏ, ਯਾਤਰੀਆਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਲਾਂ ਦਾ ਸਾਹਮਣਾ

ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਅੱਜ ਯਾਨੀ ਵੀਰਵਾਰ ਨੂੰ ਕਰੀਬ 184 ਰੇਲਾਂ ਪ੍ਰਭਾਵਿਤ ਹੋਣਗੀਆਂ। ਇਨ੍ਹਾਂ ਵਿੱਚ ਕਈ ਸੁਪਰ ਫਾਸਟ ਰੇਲ ਗੱਡੀਆਂ ਵੀ ਸ਼ਾਮਲ ਹਨ। ਇਸ ਕਾਰਨ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲਵੇ ਵੱਲੋਂ ਜਾਰੀ ਸ਼ਡਿਊਲ ਮੁਤਾਬਕ 9 ਮਈ ਨੂੰ ਕਰੀਬ

Read More
India

ਪੁਲਵਾਮਾ ’ਚ ਮਜ਼ਦੂਰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, 7 ਬਚਾਏ, 2 ਲਾਪਤਾ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ’ਚ ਬੁੱਧਵਾਰ ਨੂੰ ਇੱਕ ਜੇਹਲਮ ਨਦੀ ’ਚ ਕਿਸ਼ਤੀ ਪਲਟ ਗਈ। ਕਿਸ਼ਤੀ ਵਿੱਚ ਕੁੱਲ 9 ਮਜ਼ਦੂਰ ਸਵਾਰ ਸਨ। 7 ਨੂੰ ਬਚਾ ਲਿਆ ਗਿਆ ਹੈ ਜਦਕਿ 2 ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਘਟਨਾ ਹਾਤੀਵਾੜਾ ਇਲਾਕੇ ‘ਚ ਜੇਹਲਮ ਨਦੀ ’ਚ ਵਾਪਰੀ। ਐਸਡੀਆਰਐਫ, ਪੁਲਿਸ ਅਤੇ ਸਥਾਨਕ ਲੋਕਾਂ ਵੱਲੋਂ ਲਾਪਤਾ ਮਜ਼ਦੂਰਾਂ ਦੀ ਭਾਲ ਲਈ

Read More