India Sports

ਕੋਹਲੀ ਤੇ ਰੋਹਿਤ ਦੇ ਬਾਅਦ ਜਡੇਜਾ ਨੇ ਵੀ ਟੀ20 ਇੰਟਰਨੈਸ਼ਨਲ ਤੋਂ ਲਿਆ ਸੰਨਿਆਸ

ਬਿਉਰੋ ਰਿਪੋਰਟ: ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਤੋਂ ਬਾਅਦ ਭਾਰਤੀ ਟੀਮ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਨੇ ਵੀ ਟੀ-20 ਅੰਤਰਰਾਸ਼ਟਰੀ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਇਕ ਇੰਸਟਾਗ੍ਰਾਮ ਪੋਸਟ ਰਾਹੀਂ ਦਿੱਤੀ। ਹਾਲਾਂਕਿ ਰਵਿੰਦਰ ਜਡੇਜਾ ਵਨਡੇ ਤੇ ਟੈਸਟ ‘ਚ ਖੇਡਣਾ ਜਾਰੀ ਰੱਖਣਗੇ। ਰਵਿੰਦਰ ਜਡੇਜਾ ਨੇ ਟੀ-20 ਵਿਸ਼ਵ ਕੱਪ ਟਰਾਫੀ

Read More
India Punjab

ਦੇਸ਼ ਵਿੱਚ ਸਿੱਖਾਂ ਦੀ ਆਮਦਨ ਹਿੰਦੂਆਂ ਤੇ ਮੁਸਲਮਾਨਾਂ ਨਾਲੋਂ ਸਭ ਤੋਂ ਵੱਧ ਵਧੀ! ਤਾਜ਼ਾ ਰਿਪੋਰਟ ਵਿੱਚ ਖ਼ੁਲਾਸਾ

ਬਿਉਰੋ ਰਿਪੋਰਟ: ਦੇਸ਼ ਵਿੱਚ ਮੁਸਲਮਾਨਾਂ ਦੀ ਸਾਲਾਨਾ ਆਮਦਨ 28%, ਹਿੰਦੂਆਂ ਦੀ 19% ਅਤੇ ਸਿੱਖਾਂ ਦੀ ਸਭ ਤੋਂ ਵੱਧ 57% ਦੀ ਸਾਲਾਨਾ ਆਮਦਨ ਵਧੀ ਹੈ। ਇਹ ਅੰਕੜੇ ਗੈਰ-ਲਾਭਕਾਰੀ ਸੰਸਥਾ ਪੀਪਲਜ਼ ਰਿਸਰਚ ਆਨ ਇੰਡੀਆਜ਼ ਕੰਜ਼ਿਊਮਰ ਇਕਾਨਮੀ (PRICE) ਦੇ ਸਰਵੇਖਣ ਵਿੱਚ ਸਾਹਮਣੇ ਆਏ ਹਨ। ਇਸ ਰਿਪੋਰਟ ਮੁਤਾਬਕ ਹਿੰਦੂ-ਮੁਸਲਿਮ ਪਰਿਵਾਰਾਂ ਦਰਮਿਆਨ ਆਮਦਨ ਦਾ ਪਾੜਾ ਤੇਜ਼ੀ ਨਾਲ ਘਟ ਰਿਹਾ ਹੈ।

Read More
India Punjab

ਰਾਜਸਥਾਨ ਦੀ ਜੁਡੀਸ਼ੀਅਲ ਪ੍ਰੀਖਿਆ ‘ਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨਾਲ ਵਿਤਕਰਾ ਦੁਖਦਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁਖਦਾਈ ਅਤੇ ਅਨਿਆਂਪੂਰਨ ਆਖਿਆ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਅਰਮਨਜੋਤ

Read More
India

ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਕਾਰ ਹਾਦਸਾਗ੍ਰਸਤ! 2 ਦੀ ਹਾਲਤ ਨਾਜ਼ੁਕ

ਅੱਜ (30 ਜੂਨ) ਅਮਰਨਾਥ ਯਾਤਰਾ ਦਾ ਦੂਜਾ ਦਿਨ ਹੈ। ਐਤਵਾਰ ਨੂੰ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ 6 ਹਜ਼ਾਰ 619 ਸ਼ਰਧਾਲੂਆਂ ਦਾ ਤੀਜਾ ਜੱਥਾ ਰਵਾਨਾ ਹੋਇਆ। ਇਸ ਦੌਰਾਨ ਐਤਵਾਰ ਨੂੰ ਪਹਿਲਗਾਮ ਨੇੜੇ ਚੰਦਨਵਾੜੀ ’ਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿੱਚ ਦੋ ਸ਼ਰਧਾਲੂ ਗੰਭੀਰ ਜ਼ਖ਼ਮੀ ਹੋ

Read More
India

ਕੇਦਾਰਨਾਥ ਮੰਦਿਰ ਨੇੜੇ ਐਵਲਾਂਚ!

ਦੇਸ਼ ਭਰ ਵਿੱਚ ਹੋ ਰਹੀ ਬਾਰਿਸ਼ ਦੇ ਵਿਚਕਾਰ ਅੱਜ ਉੱਤਰਾਖੰਡ ਵਿੱਚ ਕੇਦਾਰਨਾਥ ਮੰਦਰ ਨੇੜੇ ਐਵਲਾਂਚ ਆਇਆ। ਸਵੇਰੇ 5 ਵਜੇ, ਮੰਦਿਰ ਦੇ ਪਿੱਛੇ ਪਹਾੜੀ ਉੱਤੇ ਗਾਂਧੀ ਸਰੋਵਰ ’ਤੇ ਬਰਫ਼ ਦਾ ਇੱਕ ਵੱਡਾ ਹਿੱਸਾ ਖਿਸਕ ਗਿਆ। ਹਾਲਾਂਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਉੱਤਰਾਖੰਡ ਦੇ ਹਰਿਦੁਆਰ ’ਚ ਗੰਗਾ ਨਦੀ ਦੇ ਪਾਣੀ

Read More
India

ਜਨਰਲ ਦਿਵੇਦੀ ਨੇ ਨਵੇਂ ਫੌਜ ਮੁਖੀ ਵਜੋਂ ਅਹੁਦਾ ਸੰਭਾਲਿਆ

ਦਿੱਲੀ : ਜਨਰਲ ਉਪੇਂਦਰ ਦਿਵੇਦੀ ਨੇ ਅੱਜ 30ਵੇਂ ਚੀਫ਼ ਆਫ਼ ਆਰਮੀ ਸਟਾਫ (ਫੌਜ ਮੁਖੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਫ਼ੌਜ ਦੀ ਕਮਾਨ ਸੰਭਾਲੀ ਹੈ। ਜਨਰਲ ਦਿਵੇਦੀ ਇਸ ਤੋਂ ਪਹਿਲਾਂ ਭਾਰਤੀ ਫ਼ੌਜ ਦੇ ਉਪ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕੋਲ ਚੀਨ ਤੇ ਪਾਕਿਸਤਾਨ

Read More
India

ਭੋਪਾਲ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੱਧ ਪ੍ਰਦੇਸ਼ ਦੇ ਭੋਪਾਲ ਏਅਰਪੋਰਟ ਨੂੰ ਇੱਕ ਵਾਰ ਫਿਰ ਬੰਬ ਦੀ ਧਮਕੀ ਮਿਲੀ ਹੈ। ਧਮਕੀ ਭਰੀ ਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਦਸਤੇ ਦੀ ਟੀਮ ਨੇ ਹਵਾਈ ਅੱਡੇ ‘ਤੇ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ ਜਾਂਚ ਤੋਂ ਬਾਅਦ ਬੰਬ ਦੀ ਖਬਰ ਅਫਵਾਹ ਹੀ ਨਿਕਲੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਜਾਣਕਾਰੀ ਮੁਤਾਬਕ

Read More
India Punjab Religion

ਪੰਜ ਕਕਾਰਾਂ ਕਾਰਨ ਅੰਬਾਲਾ ਦੀ ਗੁਰਸਿੱਖ ਲੜਕੀ ਨੂੰ ਇਮਤਿਹਾਨ ‘ਚ ਬੈਠਣ ਤੋਂ ਰੋਕਿਆ, ਸੁਖਬੀਰ ਬਾਦਲ ਜਤਾਇਆ ਵਿਰੋਧ

ਅੰਮ੍ਰਿਤਸਰ : ਰਾਜਸਥਾਨ ਵਿੱਚ ਕਕਾਰ ਉਤਾਰਨ ਜਿਹਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਗੁਰਸਿੱਖ ਲੜਕੀ ਨੂੰ ਕ੍ਰਿਪਾਨ ਪਹਿਨਣ ਕਰਕੇ ਪ੍ਰੀਖਿਆ ਵਿੱਚ ਨਹੀਂ ਬੈਠਣ ਦਿੱਤਾ। ਜਾਣਕਾਰੀ ਮੁਤਾਬਕ ਗੁਰਸਿੱਖ ਲੜਕੀ ਅੰਬਾਲਾ ਛਾਉਣੀ ਦੀ ਰਹਿਣ ਵਾਲੀ ਹੈ। ਲੜਕੀ ਦਾ ਨਾਮ ਲਖਵਿੰਦਰ ਕੌਰ ਹੈ ਅਤੇ ਉਹ ਰਿਆਤ ਕਾਲਜ ਆਫ਼ ਲਾਅ, ਰੂਪ ਨਗਰ ਵਿੱਚ ਸਹਾਇਕ ਪ੍ਰੋਫੈਸਰ ਹੈ। ਲਖਵਿੰਦਰ

Read More