ਕੇਜਰੀਵਾਲ ਦੀ ਸਿਹਤ ਨੂੰ ਲੈ ਕੇ LG ਤੇ ਆਮ ਆਦਮੀ ਪਾਰਟੀ ਹੋਈ ਆਹਮੋ ਸਾਹਮਣੇ, ਸੰਜੇ ਸਿੰਘ ਨੇ LG ਤੋਂ ਬਾਅਦ ਕੀਤਾ ਪਲਟਵਾਰ
- by Manpreet Singh
- July 21, 2024
- 0 Comments
ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਨੇ ਭਾਜਪਾ ‘ਤੇ ਵੱਡਾ ਅਰੋਪ ਲਾਇਆ ਹੈ। ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸਿਹਤ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੰਜੇ ਸਿੰਘ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਵੱਲੋਂ ਪੇਸ਼ ਕੀਤੇ
ਮਾਨਸੂਨ ਸੈਸ਼ਨ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਮੀਟਿੰਗ, ਇਸ ਪਾਰਟੀ ਨੇ ਨਹੀਂ ਲਿਆ ਹਿੱਸਾ
- by Manpreet Singh
- July 21, 2024
- 0 Comments
ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਭਾਜਪਾ ਸਮੇਤ 44 ਪਾਰਟੀਆਂ ਨੇ ਹਿੱਸਾ ਲਿਆ। ਰਾਜਨਾਥ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਕਈ ਕੇਂਦਰੀ ਮੰਤਰੀਆਂ ਨੇ ਹਿੱਸਾ ਲਿਆ। ਵਿਰੋਧੀ ਧਿਰ ਤੋਂ ਕਾਂਗਰਸ, ਆਪ, ਏਆਈਐਮਆਈਐਮ, ਵਾਈਐਸਆਰਸੀਪੀ ਅਤੇ ਹੋਰ ਪਾਰਟੀਆਂ ਨੇ ਹਿੱਸਾ ਲਿਆ ਹੈ।
ਕੀ ਸਰਕਾਰ ਨੇ ਬਣਾਏ ਕਈ ਕਿਸਾਨ ਸੰਗਠਨ? ਜਗਜੀਤ ਡੱਲੇਵਾਲ ਨੇ ਲਗਾਏ ਵੱਡੇ ਅਰੋਪ
- by Manpreet Singh
- July 21, 2024
- 0 Comments
ਸੀਨੀਅਰ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇਕ ਅਖ਼ਬਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਸਰਕਾਰ ਕੁਝ ਕਿਸਾਨ ਸੰਗਠਨਾਂ ਨੂੰ ਬੁਲਾ ਕੇ ਕਿਸਾਨ ਅੰਦੋਲਨ ਲਈ ਚਰਚਾ ਕਰ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਪੁੱਛਿਆ ਕਿ ਜੇਕਰ ਉਹ ਇੰਨੇ ਹੀ ਸੁਹਿਰਦ ਸਨ ਤਾਂ ਜਦੋਂ ਤੋਂ ਕਿਸਾਨ ਅੰਦੋਲਨ ਚਲਾ ਰਹੇ ਹਨ ਉਸ
ਚੰਡੀਗੜ੍ਹ-ਡਿਬਰੂਗੜ੍ਹ ਰੇਲ ਹਾਦਸੇ ਦੀ ਜਾਂਚ ਰਿਪੋਰਟ ’ਚ ਵੱਡੇ ਖ਼ੁਲਾਸੇ! 3 ਗੁਣਾ ਜ਼ਿਆਦਾ ਸੀ ਸਪੀਡ, ਟ੍ਰੈਕ ’ਚ ਗੜਬੜੀ, 5 ਅਫ਼ਸਰਾਂ ਨੇ ਮੰਨੀ ਲਾਪਰਵਾਹੀ
- by Preet Kaur
- July 21, 2024
- 0 Comments
ਬਿਉਰੋ ਰਿਪੋਰਟ: ਚੰਡੀਗੜ੍ਹ-ਡਿਬਰੂਗੜ੍ਹ ਰੇਲ ਹਾਦਸੇ ਦੀ ਪਹਿਲੀ ਰਿਪੋਰਟ ਸਾਹਮਣੇ ਆਈ ਹੈ। ਰੇਲਵੇ ਨੇ ਰਿਪੋਰਟ ’ਚ ਕਿਹਾ ਹੈ ਕਿ ਹਾਦਸਾ ਟ੍ਰੈਕ ’ਚ ਖ਼ਰਾਬੀ ਕਾਰਨ ਹੋਇਆ ਹੈ। ਟਰੇਨ ਟ੍ਰੈਕ ’ਤੇ 30 ਕਿਲੋਮੀਟਰ ਦੀ ਰਫ਼ਤਾਰ ਨਾਲ ਦੌੜ ਸਕਦੀ ਹੈ, ਪਰ ਲੋਕੋ ਪਾਇਲਟ (ਟਰੇਨ ਡਰਾਈਵਰ) ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ। ਉਸ ਨੇ 86 ਕਿਲੋਮੀਟਰ ਦੀ ਰਫ਼ਤਾਰ ਨਾਲ
NEET ਦੇ ਨਵੇਂ ਨਤੀਜੇ ਵੀ ਸਵਾਲਾਂ ਦੇ ਘੇਰੇ ’ਚ! 2321 ਵਿਦਿਆਰਥੀਆਂ ਨੇ ਹਾਸਲ ਕੀਤੇ 700 ਤੋਂ ਵੱਧ ਅੰਕ, ਸੀਕਰ ਦਾ ਨਤੀਜਾ 6 ਗੁਣਾ ਵੱਧ
- by Preet Kaur
- July 21, 2024
- 0 Comments
ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਸ਼ਨੀਵਾਰ (20 ਜੁਲਾਈ) ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ‘ਤੇ NEET UG-2024 ਲਈ ਹਾਜ਼ਰ ਹੋਏ 23.22 ਲੱਖ ਵਿਦਿਆਰਥੀਆਂ ਦੇ ਕੇਂਦਰ-ਸ਼ਹਿਰ ਅਨੁਸਾਰ ਨਤੀਜੇ ਜਾਰੀ ਕੀਤੇ ਹਨ। ਦੇਸ਼ ਭਰ ਵਿੱਚ 2321 ਵਿਦਿਆਰਥੀਆਂ ਨੇ 700 ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। 30,204 ਵਿਦਿਆਰਥੀਆਂ ਨੇ 650 ਤੋਂ ਵੱਧ ਅਤੇ 81,550 ਨੇ 600 ਤੋਂ
ਗੈਂਗਸਟਰ ਗੋਲਡੀ ਸਮੇਤ 10 ਖ਼ਿਲਾਫ਼ ਚੰਡੀਗੜ੍ਹ ’ਚ ਚਾਰਜਸ਼ੀਟ ਦਾਇਰ! UAPA ਤੇ ਆਰਮਜ਼ ਐਕਟ ਤਹਿਤ ਲਾਏ ਇਲਜ਼ਾਮ
- by Preet Kaur
- July 21, 2024
- 0 Comments
ਬਿਉਰੋ ਰਿਪੋਰਟ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਛੇ ਮਹੀਨੇ ਪਹਿਲਾਂ ਚੰਡੀਗੜ੍ਹ ਸਥਿਤ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ’ਤੇ ਗੋਲੀਬਾਰੀ ਕਰਨ ਦੇ ਮਾਮਲੇ ’ਚ ਅਮਰੀਕਾ ’ਚ ਲੁਕੇ ਅੱਤਵਾਦੀ ਗੋਲਡੀ ਬਰਾੜ ਸਮੇਤ 10 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਮੁਲਜ਼ਮਾਂ ’ਤੇ ਯੂਏਪੀਏ ਐਕਟ ਅਤੇ ਆਰਮਜ਼ ਐਕਟ ਦੇ ਤਹਿਤ ਇਲਜ਼ਾਮ ਲਗਾਏ ਗਏ ਹਨ। ਗੋਲਡੀ ਬਰਾੜ ਨੂੰ ਦੱਸਿਆ
