ਚੰਦਰਬਾਬੂ ਨਾਇਡੂ ਹੋਣਗੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ, ਕੱਲ੍ਹ ਸਵੇਰੇ 11:27 ਵਜੇ ਚੁੱਕਣਗੇ ਸਹੁੰ
ਆਂਧਰਾ ਪ੍ਰਦੇਸ਼ ਵਿੱਚ ਨਵੀਂ ਸਰਕਾਰ ਬਣਾਉਣ ਲਈ ਅੱਜ ਮੰਗਲਵਾਰ 11 ਜੂਨ ਨੂੰ ਐਨਡੀਏ, ਤੇਲਗੂ ਦੇਸ਼ਮ ਪਾਰਟੀ (ਟੀਡੀਪੀ), ਜਨਸੇਨਾ ਅਤੇ ਭਾਜਪਾ ਵਿਧਾਇਕਾਂ ਨੇ ਵਿਜੇਵਾੜਾ ਵਿੱਚ ਮੀਟਿੰਗ ਕੀਤੀ। ਇਸ ਵਿੱਚ ਟੀਡੀਪੀ ਪ੍ਰਧਾਨ ਐਨ ਚੰਦਰਬਾਬੂ ਨਾਇਡੂ ਨੂੰ ਸਰਬਸੰਮਤੀ ਨਾਲ ਐਨਡੀਏ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਅਦਾਕਾਰ ਤੋਂ ਸਿਆਸਤਦਾਨ ਬਣੇ ਜਨਸੇਨਾ ਦੇ
