ਪੰਜਾਬ ਅਤੇ ਦੇਸ਼ ਦੀਆਂ 7 ਵੱਡੀਆਂ ਖਬਰਾਂ
ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਲਾਵਤਨ ਦਲ ਖ਼ਾਲਸਾ ਦੇ ਮੁਖੀ ਗਜਿੰਦਰ ਸਿੰਘ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ
ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਲਾਵਤਨ ਦਲ ਖ਼ਾਲਸਾ ਦੇ ਮੁਖੀ ਗਜਿੰਦਰ ਸਿੰਘ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕੀਤੀ
ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਕਿਹਾ ਹਿੰਦੀ ਜਾਂ ਫਿਰ ਸਥਾਨਕ ਭਾਸ਼ਾ ਵਿੱਚ ਚੰਗੇ ਤਰੀਕੇ ਨਾਲ ਪੱਖ ਰੱਖਿਆ ਜਾ ਸਕਦਾ ਹੈ,
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਜਲਾਵਤ ਗਜਿੰਦਰ ਸਿੰਘ ਨੇ ਸਰਕਾਰ ਦੇ ਕੰਨ ਖੋਲਣ ਦੇ ਲਈ ਜਹਾਜ ਹਾਈਜੈੱਕ ਕੀਤਾ ਸੀ
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨੇ ਜਲੰਧਰ ਦੇ ਲੋਕਾਂ ਨੂੰ ਜ਼ਿਮਨੀ ਚੋਣ ਜਿੱਤਣ ਤੇ ਦਿੱਤੀ ਵਧਾਈ
ਜਲੰਧਰ ਵੈਸਟ ਜ਼ਿਮਨੀ ਚੋਣ ਵਿੱਚ ਆਪ ਦੀ ਹੂੰਝਾਫੇਰ ਜਿੱਤ
ਮੱਧ ਪ੍ਰਦੇਸ਼ ਅਤੇ ਬਿਹਾਰ ਸਮੇਤ 7 ਰਾਜਾਂ ਦੀਆਂ 13 ਸੀਟਾਂ ‘ਤੇ ਹੋਈਆਂ ਵਿਧਾਨ ਸਭਾ ਉਪ ਚੋਣਾਂ ਦੇ ਨਤੀਜੇ ਆ ਗਏ ਹਨ। ਸਾਰੀਆਂ ਸੀਟਾਂ ‘ਤੇ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਨ੍ਹਾਂ ਵਿੱਚੋਂ ਕਾਂਗਰਸ ਨੇ 4, ਟੀਐਮਸੀ ਨੇ 4, ਭਾਜਪਾ ਨੂੰ 2, ਆਪ, ਡੀਐਮਕੇ ਅਤੇ ਆਜ਼ਾਦ ਨੇ 1-1 ਜਿੱਤੀ ਹੈ। ਇਨ੍ਹਾਂ 13 ਸੀਟਾਂ ਵਿੱਚੋਂ ਭਾਜਪਾ ਕੋਲ
ਬਿਉਰੋ ਰਿਪੋਰਟ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਲਾਵਤਨ ਦਲ ਖ਼ਾਲਸਾ ਦੇ ਮੁਖੀ ਗਜਿੰਦਰ ਸਿੰਘ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਦਿਆਂ ਕਿਹਾ ਕਿ ਗਜਿੰਦਰ ਸਿੰਘ ਨੇ ਸਰਕਾਰ ਦੇ ਕੰਨ ਖੋਲ੍ਹਣ ਲਈ ਭਾਰਤੀ ਜਹਾਜ਼ ਅਗਵਾਹ ਕੀਤਾ ਸੀ, ਪਰ ਇਸ ਦੌਰਾਨ ਉਨ੍ਹਾਂ ਨੇ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕੀਤੀ ਸੀ, ਠੀਕ ਉਸੇ
ਅੰਮ੍ਰਿਤਸਰ : ਅਮਰੀਕਾ ਵਿਚ ਫਰਿਜ਼ਨੋ ਦੇ ਕਾਉਂਟੀ ਅਸਿਸਟੈਂਟ ਸਿਟੀ ਅਟਾਰਨੀ ਰਾਜ ਸਿੰਘ ਬਦੇਸ਼ਾ ਅਮਰੀਕਾ ਵਿਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰੀ ਸਿੱਖ ਕੌਮ ਲਈ ਮਾਣ
ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ 13 ਵਿਧਾਨ ਸਭਾ ਸੀਟਾਂ ਲਈ 10 ਜੁਲਾਈ ਨੂੰ ਵੋਟਿੰਗ ਹੋਈ ਸੀ। ਇਨ੍ਹਾਂ 13 ਸੀਟਾਂ ਦੇ ਚੋਣ ਨਤੀਜੇ ਅੱਜ ਐਲਾਨੇ ਜਾਣਗੇ ਅਤੇ ਰੁਝਾਨ ਆਉਣੇ ਸੁਰੂ ਹੋ ਗਏ ਹਨ। ਰੂਪੌਲੀ ਵਿਧਾਨ ਸਭਾ ਜ਼ਿਮਨੀ ਚੋਣ ਰੂਪੌਲੀ ਵਿਧਾਨ ਸਭਾ ਜ਼ਿਮਨੀ ਚੋਣ ਦੇ ਪਹਿਲੇ ਗੇੜ ਦੀ ਗਿਣਤੀ ਪੂਰੀ
ਹਿਮਾਚਲ ਦੀਆਂ 3 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਡੇਹਰਾ ਸੀਟ ‘ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਪਹਿਲੇ ਤਿੰਨ ਗੇੜਾਂ ‘ਚ ਭਾਜਪਾ ਦੇ ਹੁਸ਼ਿਆਰ ਸਿੰਘ ਤੋਂ 557 ਵੋਟਾਂ ਦੇ ਫਰਕ ਨਾਲ ਪਿੱਛੇ ਹਨ। ਹਮੀਰਪੁਰ ਸੀਟ ‘ਤੇ ਕਾਂਗਰਸ ਦੇ ਡਾਕਟਰ ਪੁਸ਼ਪੇਂਦਰ ਵਰਮਾ ਭਾਜਪਾ ਦੇ ਆਸ਼ੀਸ਼ ਸ਼ਰਮਾ ਤੋਂ 200 ਵੋਟਾਂ