India

ਕੇਜਰੀਵਾਲ ਨੂੰ ED ਦਾ ਵੱਡਾ ਝਟਕਾ! ਅੱਜ ਨਹੀਂ ਹੋਏਗੀ ਰਿਹਾਈ, ED ਦੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ’ਚ ਸੁਣਵਾਈ

ਰਾਊਜ਼ ਐਵੇਨਿਊ ਕੋਰਟ ਨੇ ਬੀਤੇ ਦਿਨ 20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਪਰ ਈਡੀ ਨੇ 21 ਜੂਨ ਯਾਨੀ ਅੱਜ ਦਿੱਲੀ ਹਾਈ ਕੋਰਟ ਵਿੱਚ ਹੇਠਲੀ ਅਦਾਲਤ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਈਡੀ ਨੇ ਕਿਹਾ ਹੈ ਕਿ ਸਾਨੂੰ ਆਪਣੀ ਦਲੀਲ ਪੇਸ਼ ਕਰਨ ਦਾ ਮੌਕਾ ਨਹੀਂ ਮਿਲਿਆ। ਇਸ

Read More
India Khetibadi

ਕਿਸਾਨਾਂ ਨੂੰ ਆਸਾਨੀ ਨਾਲ ਮਿਲ ਸਕੇਗਾ ਕਰਜ਼ਾ, ਸਰਕਾਰ ਨੇ ਕੀਤੀ ਇਹ ਸਕੀਮ ਲਾਗੂ

ਦਿੱਲੀ : ਹੁਣ ਕਿਸਾਨਾਂ ਨੂੰ ਕਰਜ਼ਾ ਆਸਾਨੀ ਨਾਲ ਮਿਲ ਸਕੇਗਾ ਅਤੇ ਨਾਲ ਹੀ ਕਿਸਾਨ ਐਫਪੀਓ, ਖੇਤੀ ਉੱਦਮੀ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ। ਵੱਧ ਤੋਂ ਵੱਧ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਐਗਰੀਕਲਚਰਲ ਇਨਫਰਾਸਟਰਕਚਰ ਫੰਡ (ਏ.ਆਈ.ਐਫ.) ਦੀ ਰਕਮ ਦੁੱਗਣੀ ਕਰ ਦਿੱਤੀ ਹੈ। ਇਸ ਸਕੀਮ ਦਾ ਲਾਭ ਵੱਧ ਤੋਂ ਵੱਧ

Read More
India

ਹਿਮਾਚਲ ‘ਚ HRTC ਬੱਸ ਹਾਦਸਾ, 4 ਦੀ ਮੌਤ,3 ਗੰਭੀਰ ਜ਼ਖਮੀ

ਸ਼ਿਮਲਾ ਜ਼ਿਲ੍ਹੇ ਦੇ ਜੁਬਲ ਵਿੱਚ ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ‘ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਰੋਹੜੂ ਹਸਪਤਾਲ ਲਿਆਂਦਾ ਗਿਆ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ

Read More
India Punjab

ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਵੱਖ-ਵੱਖ ਲੀਡਰਾਂ ਨੇ ਟਵੀਟ ਕਰ ਕੀਤੀ ਖੁਸ਼ੀ ਸਾਂਝੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਰਾਉਜ਼ ਐਵਿਨਿਊ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਰਾਹੀਂ ਆਪਣੀ ਖੁਸ਼ੀ ਸਾਂਝੀ ਕਰਦਿਆਂ ਲਿਖਿਆ ਕਿ ਸਾਨੂੰ ਅਦਾਲਤ ‘ਤੇ ਭਰੋਸਾ ਹੈ। ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਸੱਚ

Read More
India Punjab

ਕੇਜਰੀਵਾਲ ਨੂੰ ਵੱਡੀ ਰਾਹਤ! ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਮਾਨਤ ਕੀਤੀ ਮਨਜ਼ੂਰ

ਬਿਉਰੋ ਰਿਪੋਰਟ – ਦਿੱਲੀ ਸ਼ਰਾਬ ਘੁਟਾਲੇ ਵਿੱਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਉਜ਼ ਐਵੇਨਿਊ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਪਟੀਸ਼ਨ ‘ਤੇ ਰਾਉਜ਼ ਐਵੇਨਿਊ ਕੋਰਟ ਨੇ ਅੱਜ ਲਗਾਤਾਰ ਦੂਜੇ ਦਿਨ ਸੁਣਵਾਈ ਕੀਤੀ ਸੀ। ਜੱਜ ਨਿਆਏ ਬਿੰਦੂ ਦੀ ਵੈਕੇਸ਼ਨ ਬੈਂਚ ਨੇ ਈਡੀ ਅਤੇ ਕੇਜਰੀਵਾਲ ਦੀਆਂ ਦਲੀਲਾਂ ਸੁਣਨ ਦੇ ਬਾਅਦ ਫੈਸਲਾ ਸੁਰੱਖਿਅਤ ਰੱਖ

Read More
India

NEET ਪ੍ਰੀਖਿਆ ਲੀਕ ਮਾਮਲੇ ‘ਚ ਦੇਸ਼ ਦੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ

ਬਿਉਰੋ ਰਿਪੋਰਟ – NEET ਪ੍ਰੀਖਿਆ ਵਿਵਾਦ ‘ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ NEET ਪ੍ਰੀਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਹੋਵੇਗਾ, ਪ੍ਰੀਖਿਆ ਨੂੰ ਜ਼ੀਰੋ ਐਰਰ ਬਣਾਇਆ ਜਾਵੇਗਾ। NTA ਦੇ ਲਈ ਹਾਈ ਕਮੇਟੀ ਗਠਿਤ ਹੋਵੇਗੀ, ਜੋ ਇਸ ਨੂੰ ਹੋਰ ਬਿਹਤਰ ਕਰਨ ਦੀ ਸਿਫ਼ਾਰਿਸ਼ ਦੇਵੇਗੀ। ਉਨ੍ਹਾਂ

Read More