ਵਿਆਹ ਵਾਲੇ ਦਿਨ ਲੜਕੀ ਦੀ ਮੌਤ, ਖੁਸ਼ੀਆਂ ਗਮੀਆਂ ਵਿੱਚ ਬਦਲਿਆਂ
- by Manpreet Singh
- April 22, 2024
- 0 Comments
ਹਰਿਆਣਾ ਦੇ ਫਰੀਦਾਬਾਦ ਤੋਂ ਬਹੁਤ ਭਿਆਨਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਵਿਆਹ ਵਾਲੀ ਲੜਕੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਸੜਕ ਹਾਦਸਾ ਵਿਨੈ ਨਗਰ ਇਲਾਕੇ ‘ਚ ਵਾਪਰਿਆ। ਬੇਹੱਦ ਦੁਖਦਾਈ ਗੱਲ ਇਹ ਹੈ ਕਿ ਅੱਜ ਹੀ ਲੜਕੀ ਦਾ ਵਿਆਹ ਸੀ। ਵਿਆਹ ਦੀਆਂ ਖੁਸ਼ੀਆਂ ਗਮੀਆਂ ਵਿੱਚ ਬਦਲ ਗਈਆਂ ਹਨ। ਹਾਦਸੇ ‘ਚ ਲੜਕੀ ਦੇ ਭਰਾਵਾਂ
ਕਿਸਾਨਾਂ ਦਾ ਵੱਡਾ ਫੈਸਲਾ! ਦਿੱਲੀ-ਪਟਿਆਲਾ NH ਬੰਦ! 27 ਅਪ੍ਰੈਲ ਤੱਕ ਅਲਟੀਮੇਟਮ
- by Preet Kaur
- April 22, 2024
- 0 Comments
ਜੀਂਦ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਦਿੱਲੀ-ਪਟਿਆਲਾ NH ‘ਤੇ ਸੰਕੇਤ ਵਜੋਂ ਜਾਮ ਲਗਾਇਆ ਗਿਆ ਫਿਰ ਉਸ ਨੂੰ ਖੋਲ੍ਹ ਦਿੱਤਾ ਗਿਆ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ 27 ਅਪ੍ਰੈਲ ਤੱਕ ਤਿੰਨ ਕਿਸਾਨ ਆਗੂਆਂ ਨੂੰ ਛੱਡਣ ਦਾ ਅਲਟੀਮੇਟਮ ਵੀ ਦਿੱਤਾ ਹੈ। ਹਰਿਆਣਾ ਪੁਲਿਸ ਨੇ ਅਨੀਸ਼ ਖਟਕੜ, ਨਵਦੀਪ ਸਿੰਘ ਅਤੇ
ਕੇਜਰੀਵਾਲ ਨੂੰ ਅਦਾਲਤ ਤੋਂ ਦੂਜਾ ਝਟਕਾ! ਜੇਲ੍ਹ ‘ਚ ਨਹੀਂ ਮਿਲੇਗੀ ਇਹ ਸਹੂਲਤ
- by Preet Kaur
- April 22, 2024
- 0 Comments
ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ (22 ਅਪ੍ਰੈਲ) ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਦੂਜਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਹਰ ਰੋਜ਼ 15 ਮਿੰਟ ਤੱਕ ਡਾਕਟਰ ਨਾਲ ਸਲਾਹ ਕਰਨ ਦੀ ਇਜਾਜ਼ਤ ਨਹੀਂ ਮਿਲੀ। ਮੁੱਖ ਮੰਤਰੀ ਨੇ ਸ਼ੂਗਰ ਦੀ ਨਿਯਮਤ ਜਾਂਚ, ਸਲਾਹ ਤੇ ਇਨਸੁਲਿਨ ਦੀ ਮੰਗ ਕੀਤੀ ਸੀ, ਜੋ ਅਦਾਲਤ ਨੇ
ਕੇਜਰੀਵਾਲ ਦੀ ਜ਼ਮਾਨਤ ਵਾਲੀ ਜਨਹਿੱਤ ਪਟੀਸ਼ਨ ਖ਼ਾਰਜ, ਪਟੀਸ਼ਨਕਰਤਾ ਨੂੰ 75,000 ਜ਼ੁਰਮਾਨਾ
- by Preet Kaur
- April 22, 2024
- 0 Comments
ਸ਼ਰਾਬ ਨੀਤੀ ਮਾਮਲੇ ਵਿੱਚ ਪਹਿਲੀ ਅਪ੍ਰੈਲ ਤੋਂ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀਆਂ ਦੋ ਪਟੀਸ਼ਨਾਂ ‘ਤੇ ਅੱਜ (22 ਅਪ੍ਰੀਲ) ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ। ਕਾਰਜਕਾਰੀ ਸੀਜੇ ਮਨਮੋਹਨ ਦੀ ਅਦਾਲਤ ਵਿੱਚ ਕੇਜਰੀਵਾਲ ਦੀ ਜ਼ਮਾਨਤ ਲਈ ਜਨਹਿਤ ਪਟੀਸ਼ਨ ਦੀ ਸੁਣਵਾਈ ਹੋਈ। ਇਹ ਪਟੀਸ਼ਨ ‘ਵੀ ਦਿ ਪੀਪਲ ਆਫ਼ ਇੰਡੀਆ’ ਦੇ ਨਾਂ
ਚੋਣਾਂ ਦੇ ਸੀਜ਼ਨ ਦੌਰਾਨ ਵਧ ਰਿਹਾ ਡੀਪ ਫੇਕ ਵੀਡੀਓਜ਼ ਤੇ ਵੌਇਸ ਕਲੋਨਿੰਗ ਦਾ ਖ਼ਤਰਾ!
- by Preet Kaur
- April 22, 2024
- 0 Comments
ਲੋਕ ਸਭਾ ਚੋਣਾਂ ਦੇ ਚੱਲਦਿਆਂ ਭਾਰਤ ਵਿੱਚ ਬਹੁਤ ਸਾਰੇ ਸਿਆਸੀ ਆਗੂ ਤੇ ਕਲਾਕਾਰ ਚੋਣ ਪ੍ਰਚਾਰ ਵਿੱਚ ਰੁੱਝੇ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ AI ਦੁਆਰਾ ਤਿਆਰ ਕੀਤੇ ਗਏ ਡੀਪ ਫੇਕ ਵੀਡੀਓਜ਼ ਤੇ ਵੌਇਸ ਕਲੋਨਿੰਗ ਨੂੰ ਭਾਰਤ ਦੀਆਂ ਲੋਕ ਸਭਾ ਚੋਣਾਂ ਦੇ ਸੀਜ਼ਨ ਦੌਰਾਨ ਸੰਭਾਵੀ ਖ਼ਤਰੇ ਵਜੋਂ ਦੇਖਿਆ ਗਿਆ ਹੈ। ਅਜਿਹੇ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ
ਹਰਿਆਣਾ ਦੇ ਕਾਂਗਰਸੀ ਉਮੀਦਵਾਰਾਂ ਦੀ ਸੂਚੀ ਵਾਇਰਲ, ਪਾਰਟੀ ਨੇ ਦੱਸਿਆ ਫਰਜ਼ੀ
- by Manpreet Singh
- April 22, 2024
- 0 Comments
ਹਰਿਆਣਾ ਕਾਂਗਰਸ ਦੇ ਲੋਕ ਸਭਾ ਉਮੀਦਵਾਰਾਂ ਦੀ ਇੱਕ ਫਰਜ਼ੀ ਸੂਚੀ ਸੋਮਵਾਰ ਨੂੰ ਵਾਇਰਲ ਹੋਈ ਸੀ। ਇਸ ਸੂਚੀ ਵਿੱਚ ਨੌਂ ਸੀਟਾਂ ਲਈ ਉਮੀਦਵਾਰਾਂ ਦੇ ਨਾਂ ਲਿਖੇ ਗਏ ਸਨ। ਫਰਜ਼ੀ ਸੂਚੀ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਨੇ ਇਸ ਦਾ ਖੰਡਨ ਕੀਤਾ ਹੈ। ਕਾਂਗਰਸ ਨੇ ਕਿਹਾ ਕਿ ਅਜੇ ਤੱਕ ਕੋਈ ਸੂਚੀ ਜਾਰੀ ਨਹੀਂ ਕੀਤੀ ਗਈ ਹੈ। ਕੁਝ ਸ਼ਰਾਰਤੀ
ਕਲਕੱਤਾ ਹਾਈ ਕੋਰਟ ਨੇ 24 ਹਜ਼ਾਰ ਅਧਿਆਪਕਾਂ ਦੀਆਂ ਨਿਯੁਕਤੀਆਂ ਰੱਦ
- by Gurpreet Singh
- April 22, 2024
- 0 Comments
ਕਲਕੱਤਾ ਹਾਈ ਕੋਰਟ (Calcutta High Court) ਨੇ ਸੋਮਵਾਰ ਨੂੰ 2016 ਵਿੱਚ ਹੋਈ ਅਧਿਆਪਕ ਭਰਤੀ (canceled the recruitment) ਨੂੰ ਰੱਦ ਕਰ ਦਿੱਤਾ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਨਿਯੁਕਤੀ ‘ਤੇ ਕੰਮ ਕਰ ਰਹੇ ਅਧਿਆਪਕਾਂ ਤੋਂ ਪਿਛਲੇ 7-8 ਸਾਲਾਂ ਦੌਰਾਨ ਪ੍ਰਾਪਤ ਹੋਈ ਤਨਖ਼ਾਹ ਵਾਪਸ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ | ਜਸਟਿਸ ਦੇਵਾਂਸ਼ੂ ਬਾਸਕ ਅਤੇ ਜਸਟਿਸ ਸ਼ਬਰ ਰਸ਼ੀਦੀ ਦੇ