ਜ਼ਮੀਨ ਲੈਣ ’ਚ ਅੜਿੱਕਿਆਂ ਕਰਕੇ NHAI ਨੇ ਪੰਜਾਬ ’ਚ 3 ਪ੍ਰੋਜੈਕਟ ਕੀਤੇ ਰੱਦ, ਵਿਰੋਧੀਆਂ ਨੇ ਘੇਰੀ ਪੰਜਾਬ ਸਰਕਾਰ
- by Preet Kaur
- July 12, 2024
- 0 Comments
ਬਿਉਰੋ ਰਿਪੋਰਟ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿੱਚ 3 ਵਿਕਾਸ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਇਸ ਦੇ ਲਈ ਕੇਂਦਰੀ ਏਜੰਸੀ ਵੱਲੋਂ ਪੰਜਾਬ ਵਿੱਚ ਕਿਸਾਨਾਂ ਦੁਆਰਾ ਲਗਾਤਾਰ ਕੀਤੇ ਜਾ ਰਹੇ ਧਰਨਿਆਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਕੇਂਦਰੀ ਏਜੰਸੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਈਵੇਅ ਲਈ ਜ਼ਮੀਨ ਐਕੁਆਇਰ ਕਰਨ
ਪਾਕਿਸਤਾਨ ਨੇ ਇਸ ਉਮਰ ਦੇ ਸਿੱਖਾਂ ਲਈ ਵੀਜ਼ਾ ਨਿਯਮ ਕੀਤੇ ਸੁਖਾਲੇ, ਪਰਮਜੀਤ ਸਰਨਾ ਨੇ ਦਿੱਤੀ ਜਾਣਕਾਰੀ
- by Manpreet Singh
- July 12, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਦੇ ਲਈ ਨਨਕਾਣਾ ਸਾਹਿਬ ਦੇ ਵੀਜ਼ਾ ਔਨ ਅਰਾਇਵਲ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਧਾਰ ਕਾਰਡ ਨੂੰ ਮਾਨਤਾ ਦੇਣ ਤੇ ਉੱਥੇ ਦੋ
ਖਨੌਰੀ ਬਾਰਡਰ ਨੂੰ ਲੈ ਕੇ ਚਰਚਾ ਹੋਈ ਤੇਜ, ਹਾਈਕੋਰਟ ਨੇ ਕੀਤੀ ਇਹ ਟਿੱਪਣੀ
- by Manpreet Singh
- July 12, 2024
- 0 Comments
ਵਕੀਲ ਵਾਸੂ ਰੰਜਨ ਵਾਡਲਿਆ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਰਕੋਰਟ ਤੋਂ ਸੰਭੂ ਬਾਰਡਰ ਖੋਲ੍ਹਣ ਤੋਂ ਬਾਅਦ ਹੁਣ ਖਨੌਰੀ ਬਾਰਡਰ ਖੁਲ੍ਹਵਾਉਣ ਦੀ ਮੰਗ ਕੀਤੀ ਗਈ ਹੈ। ਇਸ ਉੱਤੇ ਹਾਈਕੋਰਟ ਨੇ ਜਵਾਬ ਦਿੰਦਿਆਂ ਕਿਹਾ ਕਿ ਸੰਭੂ ਬਾਰਡਰ ਖੁੱਲ੍ਹਣ ਤੋਂ ਬਾਅਦ ਖਨੌਰੀ ਬਾਰਡਰ ਵੀ ਖੁਲ੍ਹਵਾ ਦੇਵਾਂਗੇ। ਵਾਸੂ ਰੰਜਨ ਵਾਡਲਿਆ ਨੇ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਸੰਭੂ
25 ਜੂਨ ਨੂੰ ‘ਸੰਵਿਧਾਨ ਕਤਲ ਦਿਵਸ’
- by Preet Kaur
- July 12, 2024
- 0 Comments
ਅੰਮ੍ਰਿਤਸਰ: ਕੇਂਦਰ ਦੀ ਮੋਦੀ ਸਰਕਾਰ ਨੇ 25 ਜੂਨ ਨੂੰ ਸੰਵਿਧਾਨ ਕਤਲ ਦਿਵਸ ਵਜੋਂ ਘੋਸ਼ਿਤ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ 12 ਜੁਲਾਈ ਨੂੰ ਸੋਸ਼ਲ ਮੀਡੀਆ ਸਾਈਟ ਐਕਸ ’ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਇਸ ਦਾ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸ਼ਾਹ ਨੇ ਲਿਖਿਆ-
ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਲੈ ਕੇ ਆਈ ਇਹ ਖ਼ਬਰ, ਅਦਾਲਤ ਨੇ ਮੰਨਿਆ ਇਹ ਜ਼ਰੂਰੀ
- by Manpreet Singh
- July 12, 2024
- 0 Comments
ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੇ ਸਾਥੀ ਰਵਿੰਦਰ ਸਿੰਘ ਉਰਫ਼ ਕਾਲੀ ਸ਼ੂਟਰ ਨੂੰ ਹੁਣ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਆਪਣੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਇਹ ਹੁਕਮ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਜਾਰੀ ਕੀਤਾ ਹੈ।
ਕੇਜਰੀਵਾਲ ਨੂੰ ਲੱਗ ਰਿਹਾ ਝਟਕੇ ਤੇ ਝਟਕਾ, ਰਾਉਜ਼ ਐਵੇਨਿਊ ਅਦਾਲਤ ਨੇ ਦਿੱਤਾ ਇਕ ਹੋਰ ਝਟਕਾ
- by Manpreet Singh
- July 12, 2024
- 0 Comments
ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਦਰਜ ਕੀਤੇ ਗਏ ਇੱਕ ਕੇਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ। ਅਦਾਲਤ ਦਾ ਇਹ ਹੁਕਮ ਸੁਪਰੀਮ ਕੋਰਟ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਕੁਝ ਘੰਟਿਆਂ ਬਾਅਦ
ਸੁਪਰੀਮ ਕੋਰਟ ਦੇ ਫੈਸਲੇ ਤੇ ਸਰਵਨ ਪੰਧੇਰ ਨੇ ਦਿੱਤਾ ਪ੍ਰਤੀਕਰਮ, ਪੁੱਛੇ ਇਹ ਸਵਾਲ
- by Manpreet Singh
- July 12, 2024
- 0 Comments
ਸਰਵਨ ਸਿੰਘ ਪੰਧੇਰ ਨੇ ਸੁਪਰੀਮ ਕੋਰਟ ਦੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਲਗਾਇਆਂ ਗਈਆਂ ਰੋਕਾਂ ’ਤੇ ਆਏ ਫੈਸਲੇ ਤੇ ਕਿਹਾ ਕਿ ਇਹ ਫੈਸਲਾ ਦੇਰੀ ਨਾਲ ਆਇਆ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਇਸ ਕਰਕੇ ਜ਼ਖ਼ਮੀ ਹੋਏ ਹਨ ਅਤੇ ਕਿਸਾਨ ਸ਼ੁੱਭਕਰਨ ਸਿੰਘ ਦੀ ਜਾਨ ਤੱਕ ਚਲੀ ਗਈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਬਹੁਤ ਹੀ
