ਭਾਰਤ ਲਿਆਂਦਾ ਜਾਵੇਗਾ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ, ਬਾਬਾ ਸਿੱਦੀਕੀ ਕਤਲ ਦਾ ਦੋਸ਼ੀ ਹੈ ਅਨਮੋਲ
ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਜਾ ਰਿਹਾ ਹੈ। ਉਸ ਦੇ ਬੁੱਧਵਾਰ ਸਵੇਰੇ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ ਪਹੁੰਚਣ ਦੀ ਉਮੀਦ ਹੈ। ਅਮਰੀਕਾ ਤੋਂ ਕੁੱਲ 200 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਤਿੰਨ ਭਾਰਤ ਤੋਂ ਹਨ। ਅਨਮੋਲ ਤੋਂ ਇਲਾਵਾ, ਦੋ ਪੰਜਾਬ ਤੋਂ ਹਨ। ਦੈਨਿਕ ਭਾਸਕਰ ਦੀ ਖ਼ਬਰ
